ਪੜਚੋਲ ਕਰੋ

ਦਲਜੀਤ ਦੋਸਾਂਝ ਬਣੇ ਨੰਬਰ ਵਨ ਇੰਡੀਅਨ ਡਿਜੀਟਲ ਸਟਾਰ, ਨਵੀਂ ਐਲਬਮ ਨੇ ਪਾਈ ਧਮਾਲ

ਦਿਲਜੀਤ ਦੀ ਰਿਲੀਜ਼ ਹੋਈ ਨਵੀਂ ਐਲਬਮ 'G.O.A.T' ਨੂੰ ਰਿਕਾਰਡ ਤੋੜ ਓਪਨਿੰਗ ਮਿਲੀ ਤੇ ਇੱਕ ਦਿਨ ਤੋਂ ਵੀ ਘੱਟ ਸਮੇਂ ਵਿੱਚ ਵੱਖ-ਵੱਖ ਦੇਸ਼ਾਂ 'ਚ ਨੰਬਰ ਵਨ ਟ੍ਰੈਂਡਿੰਗ ਤੇ ਇਸ ਐਲਬਮ ਨੇ ਆਪਣੀ ਜਗ੍ਹਾ ਬਣਾਈ।

ਚੰਡੀਗੜ੍ਹ: ਸੁਪਰਸਟਾਰ ਦਿਲਜੀਤ ਦੋਸਾਂਝ ਦੀ ਗਾਇਕੀ ਤੇ ਉਨ੍ਹਾਂ ਦਾ ਲਾਜਵਾਬ ਸਟਾਇਲ ਕਿਸੇ ਵੀ ਐਲਬਮ ਨੂੰ ਅੰਬਰਾਂ ਦੀ ਉਚਾਈ 'ਤੇ ਲੈ ਕੇ ਜਾ ਸਕਦਾ ਹੈ। ਹਾਲ ਹੀ 'ਚ ਦਿਲਜੀਤ ਦੀ ਰਿਲੀਜ਼ ਹੋਈ ਨਵੀਂ ਐਲਬਮ 'G.O.A.T' ਦੀ ਕਾਮਯਾਬੀ ਦੀ ਕਹਾਣੀ ਇਸ ਤੋਂ ਵੱਖਰੀ ਨਹੀਂ। ਦਿਲਜੀਤ ਦੀ ਇਸ ਐਲਬਮ ਨੂੰ  ਰਿਕਾਰਡ ਤੋੜ ਓਪਨਿੰਗ ਮਿਲੀ ਤੇ ਇੱਕ ਦਿਨ ਤੋਂ ਵੀ ਘੱਟ ਸਮੇਂ ਵਿੱਚ ਵੱਖ-ਵੱਖ ਦੇਸ਼ਾਂ 'ਚ ਨੰਬਰ ਵਨ ਟ੍ਰੈਂਡਿੰਗ ਤੇ ਇਸ ਐਲਬਮ ਨੇ ਆਪਣੀ ਜਗ੍ਹਾ ਬਣਾਈ। ਦਿਲਜੀਤ ਦੋਸਾਂਝ ਨੇ ਆਪਣੀ ਨਵੀ ਐਲਬਮ 'G.O.A.T' ਦੇ ਰਿਲੀਜ਼ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਚਾਰਟਬਸਟਰ ਦੇ ਰਾਹੀਂ ਹੋਰ ਉਚਾਈਆਂ ਨੂੰ ਛੂਹਿਆ ਹੈ। ਹਾਲੇ ਵੀ ਇਸ ਪੂਰੀ ਐਲਬਮ ਦਾ ਪੂਰੇ ਵਰਲਡ 'ਚ ਕ੍ਰੇਜ਼ ਬਣਿਆ ਹੋਇਆ ਹੈ ਜਿਸ ਨਾਲ ਦਿਲਜੀਤ ਦੋਸਾਂਝ ਗਲੋਬਲ ਮਿਊਜ਼ਿਕ ਮੈਪ ਤੇ ਸਭ ਤੋਂ ਵੱਧ ਡਿਮਾਂਡ ਵਾਲੇ ਇੰਡੀਅਨ ਗਾਇਕ ਬਣ ਗਏ ਹਨ। ਐਲਬਮ 'G.O.A.T' ਨੂੰ ਦਿਲਜੀਤ ਦੇ ਸਭ ਫੈਨਜ਼ ਨੇ ਬਹੁਤ ਪਿਆਰ ਦਿੱਤਾ ਕਿਉਂਕਿ ਇਹ ਐਲਬਮ ਦਿਲਜੀਤ ਨੇ ਆਪਣੀ ਜਰਨੀ ਨੂੰ ਡੈਡੀਕੇਟ ਕੀਤੀ 'ਤੇ ਐਲਬਮ ਰਾਹੀਂ ਆਪਣੇ ਸਫ਼ਰ ਬਾਰੇ ਦੱਸਿਆ ਜੋ ਫੈਨਜ਼ ਨੂੰ ਖੂਬ ਪਸੰਦ ਆ ਰਹੀ ਹੈ। ਐਲਬਮ ਦੇ ਸਕਸੈਸ ਜਸ਼ਨ ਨੂੰ ਹੋਰ ਯਕੀਨੀ ਬਣਾਉਣ ਲਈ ਇੱਕ ਹੋਰ ਅਨਾਊਸਮੈਂਟ ਦਾ ਐਲਾਨ ਹੋਇਆ ਹੈ ਕਿ ਦਿਲਜੀਤ ਦੋਸਾਂਝ Kworb.net ਦੀ ਪ੍ਰਸਿੱਧੀ ਲਿਸਟ ਵਿੱਚ ਨੰਬਰ 1 ਇੰਡੀਅਨ ਡਿਜੀਟਲ ਸਟਾਰ ਹਨ। ਇਹ ਲਿਸਟ ਦੁਨੀਆ ਭਰ ਦੇ ਟ੍ਰੈਂਡਿੰਗ ਗੀਤਾਂ ਦਾ ਐਲਾਨ ਆਪਣੀ ਲਿਸਟ ਰਹੀ ਕਰਦੀ ਹੈ ਤੇ ਦਿਲਜੀਤ ਦੋਸਾਂਝ ਦਾ ਇੰਡੀਅਨ ਲਿਸਟ 'ਚ ਨਾਂ ਸਭ ਤੋਂ ਟਾਪ ਤੇ ਹੈ।

ਟਾਪ ਹੈਡਲਾਈਨ

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget