ਪੜਚੋਲ ਕਰੋ

ਰਵਨੀਤ ਬਿੱਟੂ ਦੇ ਇਲਜ਼ਾਮਾਂ ਦਾ ਦਿਲਜੀਤ ਦੁਸਾਂਝ ਨੇ ਦਿੱਤਾ ਠੋਕਵਾਂ ਜਵਾਬ, ਸ਼ੇਅਰ ਕੀਤੀ ਵੀਡੀਓ

ਬਿੱਟੂ ਦਾ ਕਹਿਣਾ ਸੀ ਕਿ ਇਨ੍ਹਾਂ ਲੋਕਾਂ ਨੇ ਰੈਫਰੈਂਡਮ 2020 ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ‘ਖੁੱਲ੍ਹ ਕੇ ਹਮਾਇਤ ਕਰਨ’ ਕੀਤੀ ਸੀ ਜੋ ਹੁਣ ਭਾਰਤ ਖਿਲਾਫ ਬੋਲ ਰਿਹਾ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੁਸਾਂਝ ਨੇ ਮੰਗਲਵਾਰ ਨੂੰ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਦੱਸ ਦਈਏ ਕਿ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਗਾਇਕ ਦਿਲਜੀਤ ਦੁਸਾਂਝ ਤੇ ਜੈਜ਼ੀ ਬੈਂਸ ਸਣੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਲਈ ਕਿਹਾ ਸੀ। ਬਿੱਟੂ ਦਾ ਕਹਿਣਾ ਸੀ ਕਿ ਇਨ੍ਹਾਂ ਲੋਕਾਂ ਨੇ ਰੈਫਰੈਂਡਮ 2020 ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ‘ਖੁੱਲ੍ਹ ਕੇ ਹਮਾਇਤ ਕਰਨ’ ਕੀਤੀ ਸੀ ਜੋ ਹੁਣ ਭਾਰਤ ਖਿਲਾਫ ਬੋਲ ਰਿਹਾ ਹੈ। ਬਿੱਟੂ ਨੇ ਕਿਹਾ ਸੀ ਕਿ ਪੰਨੂ ਵੱਲੋਂ ਚੀਨ ਨੂੰ ਲਿਖੇ "ਪੱਤਰ" ਨੇ ਇਹ ਸਾਬਤ ਕਰ ਦਿੱਤਾ ਕਿ "ਉਹ ਚੀਨ ਨਾਲ ਹਮਦਰਦੀ ਰੱਖਦੇ ਹਨ ਤੇ ਹਿੰਸਕ ਸਾਹਮਣਾ ਲਈ ਭਾਰਤ ਦੀ ਨਿੰਦਾ ਕਰਦੇ ਹਨ।
ਇਸ ‘ਤੇ ਹੁਣ ਦੁਸਾਂਝ ਨੇ ਸਫਾਈ ਪੇਸ਼ ਕਰਦਿਆਂ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤੀ ਹੈ ਜਿਸ ‘ਚ ਉਨ੍ਹਾਂ ਕਿਹਾ ਕਿ ਉਹ ਭਾਰਤੀ ਕਰਦਾਤਾ ਹਨ, ਜੋ ਲੋੜ ਸਮੇਂ ਸਦਾ ਹੀ ਦੇਸ਼ ਤੇ ਪੰਜਾਬ ਦੇ ਮੋਢੇ ਨਾਲ ਮੋਢਾ ਜੋੜ ਖੜ੍ਹੇ ਹਨ। ਦਿਲਜੀਤ ਨੇ ਇਹ ਵੀਡੀਓ ਬਿੱਟੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਉਸ ਵਿਰੁੱਧ ਐਫਆਈਆਰ ਦਰਜ ਕਰਨ ਦੀ ਅਪੀਲ ਤੋਂ ਬਾਅਦ ਸਾਹਮਣੇ ਆਈ ਹੈ। ਦੁਸਾਂਝ ਫਿਲਮ ‘ਪੰਜਾਬ 1984’ ਦੇ ਆਪਣੇ ਗਾਣੇ ‘ਰੰਗਰੂਟ’ ਦੇ ਇੱਕ ਹਿੱਸੇ ਦੇ ਬਚਾਅ ‘ਚ ਸਾਹਮਣੇ ਆਏ ਸੀ- ਜਿਸ ਦੀ ਕਲਿੱਪ ਉਸ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਪਾਇਆ ਸੀ। ਦੁਸਾਂਝ ਨੇ ਕਿਹਾ ਕਿ ਫਿਲਮ ਤੇ ਇਸ ਦੇ ਗਾਣੇ ਜੋ ਸਾਲ 2014 ਵਿੱਚ ਰਿਲੀਜ਼ ਹੋਈ ਸੀ, ਨੂੰ ਭਾਰਤੀ ਸੈਂਸਰ ਬੋਰਡ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਪੂਰੇ ਪੰਜਾਬ ਵਿੱਚ ਰਿਲੀਜ਼ ਕੀਤਾ ਗਿਆ ਸੀ।
ਦੋਸਾਂਝ ਨੇ ਕਿਹਾ “ਦੂਜਾ, ਫਿਲਮ ਨੂੰ ਭਾਰਤ ਸਰਕਾਰ ਨੇ ਰਾਸ਼ਟਰੀ ਪੁਰਸਕਾਰ ਦਿੱਤਾ ਸੀ। ਇਸ ਲਈ ਮੈਂ ਨਹੀਂ ਜਾਣਦਾ ਕਿ ਇੱਕ ਗਾਣਾ ਗਾਉਣ ਤੇ ਸੋਸ਼ਲ ਮੀਡੀਆ 'ਤੇ ਪਾਉਣ ਦੇ ਵਿਰੁੱਧ ਐਫਆਈਆਰ ਦਰਜ ਕਿਵੇਂ ਕੀਤੀ ਜਾ ਸਕਦੀ ਹੈ ਜਦੋਂ ਇਹ ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਹੈ। ਮੈਨੂੰ ਸਮਝ ਨਹੀਂ ਆ ਰਿਹਾ ਕਿ ਹੁਣ ਇਹ ਇੱਕ ਮੁੱਦਾ ਕਿਵੇਂ ਬਣ ਗਿਆ ਹੈ।” ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget