ਪੜਚੋਲ ਕਰੋ

ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼, ਕੱਲ੍ਹ ਤੋਂ ਹੋਣਗੇ ਲਾਗੂ, ਖੁੱਲ੍ਹ ਰਹੇ ਜਿੰਮ ਤੇ ਯੋਗਾ ਸੈਂਟਰ

ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਲਾਏ ਗਏ ਲੌਕਡਾਊਨ ਕਰਕੇ ਕਰੀਬ ਚਾਰ ਮਹੀਨੇ ਬੰਦ ਹੋਣ ਤੋਂ ਬਾਅਦ ਜਿੰਮ ਦੁਬਾਰਾ ਖੋਲ੍ਹਣ ਲਈ ਤਿਆਰੀ ਹੈ। ਜਿੰਮ ਮਾਲਕ ਵੀ ਸੰਕਰਮਣ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਰਹੇ ਹਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਸਰਕਾਰ ਨੇ ਜਿਮ ਤੇ ਯੋਗਾ ਕੇਂਦਰਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਸਥਾਨਾਂ 'ਤੇ 6 ਫੁੱਟ ਦੀ ਦੂਰੀ, ਫੇਸ ਕਵਰ ਤੇ ਮਾਸਕ ਦੀ ਵਰਤੋਂ ਕਰਨਾ ਜ਼ਰੂਰੀ ਹੋਏਗਾ। ਜਿਮ ਤੇ ਯੋਗਾ ਕੇਂਦਰ 5 ਅਗਸਤ ਤੋਂ ਖੁੱਲ੍ਹਣਗੇ। ਇਸ ਲਈ, ਕੇਂਦਰੀ ਸਿਹਤ ਮੰਤਰਾਲੇ ਨੇ ਵਿਸਥਾਰ ਵਿੱਚ ਗਾਈਡਲਾਈਨ ਜਾਰੀ ਕੀਤੀ ਹੈ। ਇਸ ਦਿਸ਼ਾ-ਨਿਰਦੇਸ਼ ਦਾ ਪਾਲਣ ਕਰਨ ਲਈ ਜਿੰਮ, ਯੋਗਾ ਸੈਂਟਰ ਦੇ ਸੰਚਾਲਕ ਤੇ ਜਿੰਮ/ਯੋਗਾ ਟ੍ਰੇਨਰ ਜ਼ਿੰਮੇਵਾਰ ਹਨ। ਜਦਕਿ ਕੰਟੇਨਮੈਂਟ ਜ਼ੋਨ ਵਿੱਚ ਜਿੰਮ ਤੇ ਯੋਗਾ ਕੇਂਦਰ ਨਹੀਂ ਖੁੱਲ੍ਹਣਗੇ। ਦਿਸ਼ਾ-ਨਿਰਦੇਸ਼ਾਂ ਮੁਤਾਬਕ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ, ਬਿਮਾਰੀਆਂ ਤੋਂ ਪਹਿਲਾਂ ਦੇ ਵਿਅਕਤੀਆਂ, ਗਰਭਵਤੀ ਔਰਤਾਂ ਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਬੰਦ ਥਾਂ 'ਤੇ ਜਿਮ ਨਾ ਲਾਉਣ ਲਈ ਕਿਹਾ ਗਿਆ ਹੈ। ਜਿੰਮ ਤੇ ਯੋਗਾ ਕੇਂਦਰਾਂ ਵਿੱਚ ਇੱਕ-ਦੂਜੇ ਤੋਂ ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾਈ ਰੱਖਣਾ ਜ਼ਰੂਰੀ ਹੋਏਗੀ। ਜਿੰਮ ਤੇ ਯੋਗਾ ਕੇਂਦਰਾਂ 'ਚ ਫੇਸ ਕਵਰ ਤੇ ਮਾਸਕ ਲਾਜ਼ਮੀ ਹੋਣਗੇ ਪਰ ਕਸਰਤ ਦੇ ਦੌਰਾਨ ਚਿਹਰੇ ਤੇ ਅੱਖਾਂ ਦੀ ਰੱਖਿਆ ਲਈ ਵਿਜ਼ੋਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਸਰਤ ਦੌਰਾਨ ਹੱਥ ਸਾਫ ਕਰਨ ਲਈ ਹੈਂਡ ਸੈਨੀਟਾਈਜ਼ਰ ਜਾਂ ਸਾਬਣ ਦੀ ਵਰਤੋਂ ਕੀਤੀ ਜਾਏਗੀ। ਸਾਬਣ ਦੀ ਵਰਤੋਂ 40 ਤੋਂ 60 ਸੈਕਿੰਡ ਤਕ ਕੀਤੀ ਜਾਏਗੀ ਜਦੋਂਕਿ ਸੈਨੇਟਾਈਜ਼ਰ ਨੂੰ 20 ਸੈਕਿੰਡ ਤਕ ਵਰਤਣਾ ਪਏਗਾ। ਜਿੰਮ ਤੇ ਯੋਗਾ ਕੇਂਦਰਾਂ ਵਿੱਚ ਥੁੱਕਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਨ੍ਹਾਂ ਥਾਵਾਂ 'ਤੇ ਆਉਣ ਵਾਲੇ ਸਾਰੇ ਲੋਕਾਂ ਦੇ ਮੋਬਾਈਲ ਫੋਨਾਂ ਵਿੱਚ ਅਰੋਗਿਆ ਸੇਤੂ ਐਪ ਜ਼ਰੂਰ ਹੋਣਾ ਚਾਹੀਦਾ ਹੈ। ਗਾਈਡਲਾਈਨ ਵਿੱਚ ਕਿਹਾ ਗਿਆ ਹੈ ਕਿ ਜਿੰਮ ਤੇ ਯੋਗਾ ਕੇਂਦਰਾਂ ਵਿੱਚ ਏਅਰ ਕੰਡੀਸ਼ਨਰ ਦਾ ਤਾਪਮਾਨ 24 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰੱਖਿਆ ਜਾਣਾ ਚਾਹੀਦਾ ਹੈ। ਲਾਕਰਾਂ ਦੀ ਵਰਤੋਂ ਸਮਾਜਿਕ ਦੂਰੀਆਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾ ਸਕਦੀ ਹੈ। ਸੰਪਰਕ ਤੋਂ ਬਚਣ ਲਈ ਕਾਰਡ ਨੂੰ ਭੁਗਤਾਨ ਲਈ ਇਸਤੇਮਾਲ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਥਾਂਵਾਂ 'ਤੇ ਡਸਟਬਿਨ ਕਵਰਡ ਹੋਣਾ ਜ਼ਰੂਰੀ ਹੈ। ਸਪਾਅ, ਸਟੀਨ ਬਾਥ ਤੇ ਸਵੀਮਿੰਗ ਪੂਲ ਤੇ ਬੰਦ ਹੀ ਰਹਿਣਗੇ। ਜਿੰਮ ਤੇ ਯੋਗਾ ਕੇਂਦਰਾਂ 'ਚ ਵਰਤੇ ਜਾਣ ਵਾਲੇ ਉਪਕਰਣਾਂ ਤੇ ਦਰਵਾਜ਼ਿਆਂ, ਖਿੜਕੀਆਂ ਸਮੇਤ ਹਰ ਚੀਜ ਨੂੰ ਸਮੇਂ-ਸਮੇਂ 'ਤੇ ਸੈਨੇਟਾਈਜ਼ ਕਰਨਾ ਜ਼ਰੂਰੀ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget