ਪੜਚੋਲ ਕਰੋ

Support Farmers Protest: ਗੁਰਦੁਆਰਿਆਂ ਦੇ ਲਾਊਡਸਪੀਕਰਾਂ 'ਚੋਂ ਗੂੰਜ ਰਹੀ ਲਲਕਾਰ, 'ਕਿਤੇ ਖੁੰਝ ਨਾ ਜਾਵੇ ਮੌਕਾ'

ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨੀ ਅੰਦੋਲਨ ਨਾਲ ਜੁੜੇ ਕਈ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਦੇ ਨਾਲ ਹੀ ਸੰਸਦ ਵੱਲੋਂ ਸਤੰਬਰ 2020 ਵਿੱਚ ਪਾਸ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨਾ 'ਤੇ ਕੁਝ ਸਮੇਂ ਦੀ ਪਾਬੰਦੀ ਲਾ ਦਿੱਤੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਸੁਪਰੀਮ ਕੋਰਟ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ ਪਰ ਇਸ ਸਭ ਦੇ ਬਾਵਜੂਦ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕੁਝ ਹੀ ਸਮੇਂ ਦਰਮਿਆਨ ਨਵੀਂ ਦਿੱਲੀ 'ਚ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਲਈ ਰਵਾਨਗੀ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਮੰਗਲਵਾਰ ਨੂੰ ਟਰੈਕਟਰ-ਟਰਾਲੀਆਂ ਦਾ ਵੱਡਾ ਕਾਫਲਾ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ। ਦੱਸ ਦਈਏ ਕਿ ਇਨ੍ਹਾਂ ਕਿਸਾਨਾਂ ਤੇ ਕਿਸਾਨ ਸੰਗਠਨਾਂ ਨੇ 20 ਜਨਵਰੀ ਤੱਕ ਵੱਡੀ ਗਿਣਤੀ ਵਿੱਚ ਟਰੈਕਟਰ ਪਰੇਡਾਂ ਵਿੱਚ ਹਿੱਸਾ ਲੈਣ ਲਈ ਕਿਸਾਨਾਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਕੁਝ ਕਿਸਾਨ ਭਾਈਚਾਰਿਆਂ ਨੇ ਫੈਸਲਾ ਲਿਆ ਹੈ ਕਿ ਜਿਹੜੇ ਲੋਕ ਆਪਣੇ ਟਰੈਕਟਰ ਦਿੱਲੀ ਨਹੀਂ ਭੇਜ ਸਕਦੇ, ਉਹ ਜ਼ੁਰਮਾਨਾ ਅਦਾ ਕਰਨਗੇ ਨਹੀਂ ਤਾਂ ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਮੰਗਲਵਾਰ ਨੂੰ ਪੰਜਾਬ ਦੇ ਗੁਰਦੁਆਰਿਆਂ ਦੇ ਲਾਊਡ ਸਪੀਕਰਾਂ 'ਚ ਵੀ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਦਿੱਲੀ ਜਾਣ ਦਾ ਐਲਾਨ ਕੀਤਾ ਗਿਆ। ਗੁਰਦੁਆਰਿਆਂ ਦੇ ਲਾਊਡ ਸਪੀਕਰਾਂ ਰਾਹੀਂ ਕਿਹਾ ਗਿਆ, "ਜੇ ਅਸੀਂ ਹੁਣ ਖੁੰਝ ਗਏ ਤਾਂ ਸਾਨੂੰ ਇਹ ਮੌਕਾ ਕਦੇ ਨਹੀਂ ਮਿਲੇਗਾ। ਇਹ ਸਾਡੇ ਅਧਿਕਾਰਾਂ ਲਈ ਲੜਾਈ ਹੈ।" ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨੀ ਅੰਦੋਲਨ ਨਾਲ ਜੁੜੇ ਕਈ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਦੇ ਨਾਲ ਹੀ ਸੰਸਦ ਵੱਲੋਂ ਸਤੰਬਰ 2020 ਵਿੱਚ ਪਾਸ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨਾ 'ਤੇ ਕੁਝ ਸਮੇਂ ਦੀ ਪਾਬੰਦੀ ਲਾ ਦਿੱਤੀ। ਅਦਾਲਤ ਨੇ ਚਾਰ ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਵੀ ਕੀਤਾ, ਜੋ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ, ਸਰਕਾਰ ਦੀ ਰਾਏ ਜਾਣ ਕੇ ਤੇ ਕਿਸਾਨ ਕਾਨੂੰਨਾਂ ਦੀ ਸਮੀਖਿਆ ਕਰਨ ਤੇ ਆਪਣੀਆਂ ਸਿਫਾਰਸ਼ਾਂ ਅਦਾਲਤ ਨੂੰ ਸੌਂਪੇਗੀ। ਉਧਰ, ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਕਮੇਟੀ ਦੇ ਮੈਂਬਰ ਸਰਕਾਰ ਦੇ ਹੱਕ ਵਿੱਚ ਹਨ। ਕਿਸਾਨ ਜਥੇਬੰਦੀਆਂ ਨੇ ਗਣਤੰਤਰ ਦਿਵਸ (26 ਜਨਵਰੀ) ਨੂੰ ਨਵੀਂ ਦਿੱਲੀ ਵਿਖੇ ਟਰੈਕਟਰ ਪਰੇਡ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget