ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਹਰੀਸ਼ ਰਾਵਤ ਨੇ ਦੱਸਿਆ ਸਟਾਰ, ਕਿਹਾ ਹਾਈਕਮਾਨ ਦਾ ਫੈਸਲਾ ਸਭ ਨੂੰ ਮੰਨਣਾ ਪਵੇਗਾ

ਪੰਜਾਬ ਕਾਂਗਰਸ ਦੇ ਅੰਦਰੂਨੀ ਖਲਾਰੇ ਨੂੰ ਸੰਭਾਲਣ ਆਏ AICC ਦੇ ਜਨਰਲ ਸੱਕਤਰ ਇੰਚਾਰਜ ਹਰੀਸ਼ ਰਾਵਤ ਦੀਆਂ ਕਾਂਗਰਸੀਆਂ ਨੂੰ ਇੱਕ ਮੁੱਠ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ABP News EXCLUSIVE: ਪੰਜਾਬ ਕਾਂਗਰਸ ਦੇ ਅੰਦਰੂਨੀ ਖਲਾਰੇ ਨੂੰ ਸੰਭਾਲਣ ਆਏ AICC ਦੇ ਜਨਰਲ ਸੱਕਤਰ ਇੰਚਾਰਜ ਹਰੀਸ਼ ਰਾਵਤ ਦੀਆਂ ਕਾਂਗਰਸੀਆਂ ਨੂੰ ਇੱਕ ਮੁੱਠ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।ਏਬੀਪੀ ਨਿਊਜ਼ ਨਾਲ ਖਾਸ ਗੱਲਬਾਤ ਦੌਰਾਨ ਰਾਵਤ ਨੇ ਕਿਹਾ ਨਵਜੋਤ ਸਿੱਧੂ ਤਾਂ ਸਟਾਰ ਹੈ ਅਤੇ ਹਾਈਕਮਾਨ ਦਾ ਫੈਸਲਾ ਸਭ ਨੂੰ ਮੰਨਣਾ ਪਵੇਗਾ। AICC ਦੇ ਜਨਰਲ ਸੱਕਤਰ ਇੰਚਾਰਜ ਨੇ ਕਿਹਾ ਕੇ 
" CM ਕੈਪਟਨ ਅਮਰਿੰਦਰ ਸਿੰਘ ਕਹਿੰਦੇ ਹਨ ਕਿ ਸਿੱਧੂ ਸਾਡਾ ਛੋਟਾ ਭਰਾ ਹੈ।ਰੈਲੀ 'ਚ ਸਿੱਧੂ ਦੇ ਆਉਣ ਦੀ ਗੱਲ ਸੁਣ ਕੈਪਟਨ ਕਹਿੰਦੇ ਚੰਗੀ ਗੱਲ ਹੈ।ਉਧਰ ਬਾਜਵਾ ਨੂੰ ਵੀ ਕੈਪਟਨ ਕਹਿ ਰਹੇ ਸੀ ਖਾਣਾ ਖਾ ਕੇ ਜਾਣਾ। "
-
ਉਨ੍ਹਾਂ ਅੱਗੇ ਕਿਹਾ ਕਿ 
" ਕੈਪਟਨ ਵੀ ਸਿੱਧੂ ਨੂੰ ਜੱਫੀ ਪਾਉਣ ਲਈ ਤਿਆਰ ਹਨ।ਕੈਪਟਨ ਵੀ ਜਾਣਦੇ, ਸਮੇਂ ਦੇ ਮੁਤਾਬਕ ਫੈਸਲੇ ਲੈਣੇ ਪੈਂਦੇ।ਉਨ੍ਹਾਂ ਕਿਹਾ ਕਿ ਅਜੇ ਸਿੱਧੂ ਦੇ ਪ੍ਰਧਾਨ ਬਣਨ ਦਾ ਸਵਾਲ ਨਹੀਂ ਆਇਆ।ਰਾਵਤ ਨੇ ਕਿਹਾ ਕਿ ਪੁਰਾਣੇ ਤਜ਼ਰਬੇ ਤੋਂ ਸਬਕ ਜ਼ਰੂਰ ਲਵਾਂਗੇ। "
-
ਰਾਵਤ ਨੇ ਕਿਹਾ ਕਿ, 
" ਮੈਂਨੂੰ ਵਰਕਰਾਂ ਨਾਲ ਖੜਾ ਹੋਣ ਲਈ ਭੇਜਿਆ ਗਿਆ ਹੈ।2022 ਚੋਣਾਂ ਦੀ ਅਗਵਾਈ ਸੋਨੀਆ ਤੇ ਰਾਹੁਲ ਗਾਂਧੀ ਕਰਨਗੇ ਅਤੇ ਜਨਤਾ ਦਾ ਵਿਸ਼ਵਾਸ ਜਿੱਤਣ ਲਈ ਇਕਜੁੱਟ ਚਿਹਰਾ ਦਿਖਾਵਾਂਗੇ। "
-
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

ABP Premium

ਵੀਡੀਓਜ਼

Fazilka | ਰੁੱਸੀ ਘਰਵਾਲੀ ਨੂੰ ਮਨਾਉਣ ਗਿਆ ਪਤੀ - ਸਭ ਸਾਹਮਣੇ ਹੋਏ ਗੁੱਥਮ ਗੁੱਥੀSGPC | ਕਤਰ ਥਾਣੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ, ਪੁਲਿਸ ਨੇ ਪਾਵਨ ਅਸਥਾਨ 'ਤੇ ਪਹੁੰਚਾਇਆAmritsar Children Chlaan | ਅੰਮ੍ਰਿਤਸਰ ਪੁਲਿਸ ਦੀ ਕਾਰਵਾਈ - ਕੱਟੇ ਗਏ ਬੱਚਿਆਂ ਦੇ ਚਲਾਨPunjab Saloon & Beauty Parlour| ਪੰਜਾਬ 'ਚ ਧੜਾਧੜ ਚੱਲ ਰਹੇ ਪਾਰਲਰਾਂ ਤੇ ਸਲੂਨ ਵਾਲਿਆਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ
Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ
Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ
Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Shocking: ਹੁਣ ਇਸ ਥਾਂ 'ਤੇ ਹੋਇਆ ਕੋਲਕਾਤਾ ਵਰਗਾ ਕਾਂਡ, ਚਾਚੇ ਨੇ 13 ਸਾਲ ਦੀ ਭਤੀਜੀ ਦੇ ਨਾਲ ਕੀਤੀ ਦਰਿੰਦਗੀ

Vitamin C: ਵਿਟਾਮਿਨ ਸੀ ਦਾ ਜ਼ਿਆਦਾ ਸੇਵਨ ਨਾ ਸਿਰਫ ਪਾਚਨ ਸ਼ਕਤੀ ਨੂੰ ਸਗੋਂ ਤੁਹਾਡੀ ਖੂਬਸੂਰਤੀ ਨੂੰ ਵੀ ਪਹੁੰਚਾ ਸਕਦਾ ਨੁਕਸਾਨ

Embed widget