ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Chalo Delhi: ਸਰਕਾਰ ਦੇ ਤੇਵਰ ਵੇਖ ਕਿਸਾਨਾਂ ਨੂੰ ਚੜ੍ਹਿਆ ਗੁੱਸਾ! ਅੱਜ ਪੰਜਾਬ, ਹਰਿਆਣਾ ਤੇ ਯੂਪੀ ਵੱਲੋਂ ਵੱਡੀ ਗਿਣਤੀ ਹੋਰ ਕਿਸਾਨਾਂ ਕੀਤਾ ਕੂਚ

Farmers Protest Update: ਸਰਕਾਰ ਨੇ ਮੰਗਲਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਉੱਚ ਪੱਧਰੀ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ ਪਰ ਮੀਟਿੰਗ ਵਿੱਚ ਸ਼ਾਮਲ ਕਿਸਾਨਾਂ ਦੇ ਨੁਮਾਇੰਦਿਆਂ ਨੇ ਇਸ ਨੂੰ ਠੁਕਰਾ ਦਿੱਤਾ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਰਾਜਧਾਨੀ ਦੀਆਂ ਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੋ ਗਿਆ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਬੇਨਤੀਜਾ ਹੋਣ ਮਗਰੋਂ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਪਹੁੰਚ ਗਿਆ ਹੈ। ਅੱਜ ਪੰਜਾਬ, ਹਰਿਆਣਾ ਤੇ ਯੂਪੀ ਵੱਲੋਂ ਵੱਡੀ ਗਿਣਤੀ ਹੋਰ ਕਿਸਾਨਾਂ ਨੇ ਕੂਚ ਕੀਤਾ ਹੈ। ਉਧਰ, ਸਰਕਾਰ ਨੂੰ ਵੀ ਡਰ ਸਤਾਉਣ ਲੱਗਾ ਹੈ ਕਿ ਅੰਦੋਲਨ ਵਿਸ਼ਾਲ ਹੋਣ ਨਾਲ ਸੰਭਾਲਣਾ ਔਖਾ ਹੋ ਜਾਏਗਾ। ਨਵੇਂ ਕਾਨੂੰਨ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਬੇਨਤੀਜਾ ਹੋਣ ਮਗਰੋਂ ਉਨ੍ਹਾਂ ਦਾ ਅੰਦੋਲਨ ਹੋਰ ਤੇਜ਼ ਹੋਏਗਾ। ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਤੇ ਹਰਿਆਣਾ ਤੋਂ ਹੋਰ ਕਿਸਾਨ ਬੁੱਧਵਾਰ ਨੂੰ ਦਿੱਲੀ ਆਉਣਗੇ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਤੋਂ ਵੀ ਕਿਸਾਨ ਲਹਿਰ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਸਰਕਾਰ ਨਾਲ ਗੱਲਬਾਤ ਦੀ ਅਸਫਲ ਹੋਣ ਤੋਂ ਬਾਅਦ ਆਲ ਇੰਡੀਆ ਕਿਸਾਨ ਸੰਮਤੀ ਦੇ ਬੁਲਾਰੇ ਆਸ਼ੂਤੋਸ਼ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ‘ਤੇ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਾਲ 3 ਦਸੰਬਰ ਨੂੰ ਵੀ ਮੀਟਿੰਗ ਹੋਣੀ ਹੈ ਤੇ ਉਮੀਦ ਹੈ ਕਿ ਸਰਕਾਰ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਦਿਆਂ ਕਾਨੂੰਨ ਵਾਪਸ ਲਵੇਗੀ। ਆਸ਼ੂਤੋਸ਼ ਨੇ ਕਿਹਾ ਕਿ ਉਸ ਸਮੇਂ ਤੱਕ ਕਿਸਾਨਾਂ ਦੀ ਲਹਿਰ ਨਾ ਸਿਰਫ ਜਾਰੀ ਰਹੇਗੀ, ਬਲਕਿ ਹੋਰ ਤੇਜ਼ ਹੋਵੇਗੀ। songs on farmers: ਕਿਸਾਨ ਅੰਦੋਲਨ ਨੇ ਬਦਲੀ ਪੰਜਾਬੀ ਕਲਾਕਾਰਾਂ ਦੀ ਸੋਚ, ਕਿਸਾਨਾਂ ਬਾਰੇ ਗਾਣਿਆਂ ਪਾਈ ਯੂ-ਟਿਊਬ 'ਤੇ ਧਮਾਲ, ਹੋ ਰਹੇ ਖੂਬ ਵਾਇਰਲ ਉਨ੍ਹਾਂ ਕਿਹਾ ਕਿ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਆਉਣਗੇ ਤੇ ਅੰਦੋਲਨ ਨੂੰ ਜ਼ੋਰਾਂ-ਸ਼ੋਰਾਂ ਨਾਲ ਅੱਗੇ ਤੋਰਨਗੇ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਉੱਤਰ ਪ੍ਰਦੇਸ਼ ਤੋਂ ਅੰਦੋਲਨ ਵਿੱਚ ਸ਼ਾਮਲ ਹੋਣ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਮੱਧ ਪ੍ਰਦੇਸ਼ ਦੇ ਕਿਸਾਨ ਲਹਿਰ ਵਿੱਚ ਸ਼ਾਮਲ ਹੋਣ ਲਈ ਦਿੱਲੀ ਆ ਰਹੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੀ ਗੱਲਬਾਤ ਲਈ ਕਿਸਾਨ ਰੁਕੇ ਸੀ, ਪਰ ਹੁਣ ਕਿਸਾਨ ਹਰ ਥਾਂ ਤੋਂ ਦਿੱਲੀ ਆਉਣਗੇ। ਕੇਂਦਰੀ ਮੰਤਰੀਆਂ ਨਾਲ ਮੁਲਾਕਾਤ 'ਚ ਕੋਈ ਸਿੱਟਾ ਨਾ ਨਿਕਲਣ 'ਤੇ ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਨੇ ਕਿਹਾ ਕਿ ਅਸੀਂ ਨਿਰਾਸ਼ ਹਾਂ, ਪਰ ਨਵੇਂ ਕਾਨੂੰਨ ਦੇ ਰੱਦ ਹੋਣ ਤੱਕ ਅਸੀਂ ਡਟੇ ਰਹਾਂਗੇ। ਕਿਸਾਨ ਸੰਗਠਨਾਂ ਵੱਲੋਂ ਸਰਕਾਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਚੰਦਾ ਸਿੰਘ ਨੇ ਕਿਹਾ ਕਿ ਸਾਡਾ ਅੰਦੋਲਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਰਹੇਗਾ। ਅਸੀਂ ਸਰਕਾਰ ਨਾਲ ਮੁੜ ਗੱਲ ਕਰਨ ਲਈ ਵਾਪਸ ਆਵਾਂਗੇ। ਉਨ੍ਹਾਂ ਕਿਹਾ ਕਿ ਇਹ ਵੀ ਤੈਅ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸਾਡਾ ਅੰਦੋਲਨ ਜਾਰੀ ਰਹੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

ਜਿਮਨੀ ਚੋਣਾਂ 'ਚ ਅਕਾਲੀ ਦਲ ਤੇ ਬੀਜੇਪੀ ਨੇ ਕੀਤੀ ਸੀ ਸੈਟਿੰਗ..?ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਰੱਖੀ ਵੱਡੀ ਮੰਗਜਿਮਨੀ ਚੋਣਾਂ ਚ ਜਿੱਤ ਤੋ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਵੱਡੀ ਗੱਲSinger Sardool Sikander ਦੀ ਕਿਹੜੀ ਖੂਬੀ ਸੀ ਜੋ ਲੋਕਾਂ ਨੂੰ ਕਾਇਲ ਕਰ ਜਾਂਦੀ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget