ਪੜਚੋਲ ਕਰੋ

ਪੰਜਾਬ-ਹਰਿਆਣਾ 'ਚ ਮੋਦੀ ਦੇ ਖੇਤੀ ਕਾਨੂੰਨਾਂ ਖਿਲਾਫ ਉਬਾਲ, ਕੈਪਟਨ ਨੇ ਲਾਇਆ ਸ਼ਹੀਦ ਭਗਤ ਸਿੰਘ ਦੇ ਪਿੰਡ ਧਰਨਾ

ਇੱਕ ਪਾਸੇ ਜਿੱਥੇ ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਦਿੱਲੀ 'ਚ ਇੰਡੀਆ ਗੇਟ ਕੋਲ ਟਰੈਕਟਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਜਿਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਇਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਲੋਕ ਸਭਾ ਤੇ ਰਾਜ ਸਭਾ ਦੇ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਹੁਣ ਤਿੰਨ ਖੇਤੀਬਾੜੀ ਬਿੱਲ ਕਾਨੂੰਨ ਬਣ ਗਏ ਹਨ ਪਰ ਦੇਸ਼ ਦੇ ਕਈ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਟਕੜ ਕਲਾਂ ਵਿਖੇ ਖੇਤੀਬਾੜੀ ਕਾਨੂੰਨ ਵਿਰੁੱਧ ਰੋਸ ਧਰਨੇ ‘ਤੇ ਬੈਠੇ। ਕੈਪਟਨ ਨੇ ਰਾਸ਼ਟਰਪਤੀ ਵੱਲੋਂ ਖੇਤੀਬਾੜੀ ਬਿੱਲਾਂ ਦੀ ਮਨਜ਼ੂਰੀ ਨੂੰ ‘ਮੰਦਭਾਗਾ ਤੇ ਨਿਰਾਸ਼ਾਜਨਕ’ ਦੱਸਿਆ। ਉਨ੍ਹਾਂ ਕਿਹਾ, ‘ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਸੰਸਦ ਵਿੱਚ ਆਪਣੀਆਂ ਚਿੰਤਾਵਾਂ ਜ਼ਾਹਰ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ। ਰਾਸ਼ਟਰਪਤੀ ਦੀ ਮਨਜ਼ੂਰੀ ਉਨ੍ਹਾਂ ਕਿਸਾਨਾਂ ਲਈ ਇੱਕ ਝਟਕਾ ਹੈ ਜੋ ਸੜਕਾਂ 'ਤੇ ਕੇਂਦਰ ਦੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਖ਼ਤਰਨਾਕ ਕਾਨੂੰਨਾਂ ਨੂੰ ਮੌਜੂਦਾ ਹਾਲਾਤ ਵਿੱਚ ਲਾਗੂ ਕਰਨਾ ਪੰਜਾਬ ਦੇ ਖੇਤੀਬਾੜੀ ਸੈਕਟਰ ਨੂੰ ਬਰਬਾਦ ਕਰਨ ਦੇ ਬਰਾਬਰ ਹੈ। ਆਈਵਾਈਸੀ ਨੇ ਇੱਕ ਟਵੀਟ ਵਿੱਚ ਭਗਤ ਸਿੰਘ ਦੇ ਹਵਾਲੇ ਨਾਲ ਕਿਹਾ, "ਜੇਕਰ ਬੋਲਿਆਂ ਨੂੰ ਸੁਣਾਉਣਾ ਚਾਹੁੰਦਾ ਹੋ, ਤਾਂ ਆਵਾਜ਼ ਬਹੁਤ ਉੱਚੀ ਹੋਣੀ ਚਾਹੀਦੀ ਹੈ: ਭਗਤ ਸਿੰਘ।" ਟਵੀਟ ਵਿੱਚ ਕਿਹਾ ਗਿਆ ਹੈ, "ਸ਼ਹੀਦ ਭਗਤ ਸਿੰਘ ਦੀ ਯਾਦ ਦੇ ਸਨਮਾਨ ਵਿੱਚ, ਪੰਜਾਬ ਯੂਥ ਕਾਂਗਰਸ ਨੇ ਇੰਡੀਆ ਗੇਟ ਵਿਖੇ ਇੱਕ ਟਰੈਕਟਰ ਸਾੜ ਕੇ ਕਿਸਾਨਾਂ ਪ੍ਰਤੀ ਭਾਜਪਾ ਸਰਕਾਰ ਦੇ ਉਦਾਸੀਨ ਵਤੀਰੇ ਵਿਰੁੱਧ ਵਿਰੋਧ ਜਤਾਇਆ। ਸੁੱਤੀ ਸਰਕਾਰ ਨੂੰ ਜਗਾਓ। ਇਨਕਲਾਬ ਜ਼ਿੰਦਾਬਾਦ।" ਵਿਰੋਧ ਪ੍ਰਦਰਸ਼ਨ ਕਰਨ ਤੇ ਟਰੈਕਟਰਾਂ ਸਾੜਨ ਦੇ ਮਾਮਲੇ ਵਿੱਚ ਪੰਜਾਬ ਦੇ ਰਹਿਣ ਵਾਲੇ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦਿੱਲੀ ਪੁਲਿਸ ਸੀਸੀਟੀਵੀ ਫੁਟੇਜ ਦੀ ਪਛਾਣ ਕਰਨ ਤੇ ਇਸ ਵਿਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਹੀਦ ਭਗਤ ਸਿੰਘ ਤੋਂ ਪ੍ਰੇਰਣਾ ਲੈ ਕੇ ਕਾਂਗਰਸ ਲੜੇਗੀ ਕਿਸਾਨਾਂ ਦੀ ਲੜਾਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget