ਪੜਚੋਲ ਕਰੋ

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦਾ ਕਹਿਰ, ਕਈ ਥਾਈਂ ਘਰਾਂ ਦੀਆਂ ਛੱਤਾਂ ਡਿੱਗੀਆਂ

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਮੀਂਹ ਨੇ ਫਿਰੋਜ਼ਪੁਰ 'ਚ ਪਾਣੀ ਭਰ ਦਿੱਤਾ। ਇਸ ਨੇ ਕੁਝ ਘੰਟਿਆਂ ਵਿਚ 56 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਬਠਿੰਡਾ ਵਿੱਚ 39.8 ਮਿਲੀਮੀਟਰ, ਕਪੂਰਥਲਾ ਵਿੱਚ 27.5 ਤੇ ਅੰਮ੍ਰਿਤਸਰ ਵਿੱਚ 12.8 ਮਿਲੀਮੀਟਰ ਬਾਰਸ਼ ਹੋਈ। ਚੰਡੀਗੜ੍ਹ 'ਚ ਇੱਕ, ਲੁਧਿਆਣਾ ਵਿੱਚ ਅੱਠ, ਪਠਾਨਕੋਟ ਵਿੱਚ 8.8 ਤੇ ਪਟਿਆਲਾ ਵਿੱਚ 0.6 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਸੂਬੇ 'ਚ ਕਈ ਥਾਂਵਾਂ 'ਤੇ ਰਾਤ ਤੋਂ ਚੰਗੀ ਬਾਰਸ਼ (Heavy Rain) ਹੋ ਰਹੀ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ (heat relief) ਮਿਲੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਚਿਹਰੇ ਵੀ ਖਿੜ੍ਹ ਗਏ ਹਨ। ਸੂਬੇ 'ਚ ਪਿਛਲੇ ਦਿਨੀਂ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਈ। ਕਈ ਜ਼ਿਲ੍ਹਿਆਂ ਵਿੱਚ ਦੇਰ ਰਾਤ ਤੱਕ ਬਾਰਸ਼ ਜਾਰੀ ਰਹੀ। ਇਸ ਦੌਰਾਨ ਫਿਰੋਜ਼ਪੁਰ ਤੇ ਬਠਿੰਡਾ ਵਿੱਚ ਭਾਰੀ ਬਾਰਸ਼ ਕਾਰਨ ਘਰਾਂ ਦੀਆਂ ਛੱਤਾਂ ਢਹਿ (roof collapses) ਗਈਆਂ। ਫਿਰੋਜ਼ਪੁਰ ਵਿੱਚ ਹੋਏ ਹਾਦਸੇ ਦੌਰਾਨ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦੇ ਪਤੀ ਤੇ ਬੱਚੇ ਗੰਭੀਰ ਜ਼ਖਮੀ ਹੋ ਗਏ। ਬਠਿੰਡਾ ਵਿੱਚ ਇੱਕ ਛੱਤ ਡਿੱਗਣ ਨਾਲ ਦੋ ਵਿਅਕਤੀ ਜ਼ਖਮੀ ਹੋ ਗਏ। ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਭਾਰੀ ਬਾਰਸ਼ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ। ਘਰ ਦੇ ਅੰਦਰ ਪਤੀ-ਪਤਨੀ ਤੇ ਬੱਚੇ ਸੁੱਤੇ ਹੋਏ ਸੀ। ਅਚਾਨਕ ਛੱਤ ਡਿੱਗ ਗਈ ਤੇ ਹਰ ਕੋਈ ਮਲਬੇ ਹੇਠ ਦੱਬ ਗਿਆ। ਦੱਸ ਦਈਏ ਕਿ ਇਸ ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਤੇ ਬੱਚੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਧਰ, ਬਠਿੰਡਾ ਦੇ ਸਿਰਕੀ ਬਾਜ਼ਾਰ ਵਿੱਚ ਭਾਰੀ ਬਾਰਸ਼ ਕਾਰਨ ਘਰ ਦੀ ਛੱਤ ਡਿੱਗ ਗਈ। ਮਲਬੇ ਵਿੱਚ ਦੱਬੇ ਹੋਣ ਕਾਰਨ ਦੋ ਲੋਕ ਜ਼ਖ਼ਮੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਮੈਂਬਰ ਐਂਬੂਲੈਂਸ ਨਾਲ ਮੌਕੇ 'ਤੇ ਪਹੁੰਚੇ ਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ। ਜ਼ਖਮੀਆਂ ਦੀ ਪਛਾਣ ਸ਼ਾਹ ਆਲਮ (19) ਤੇ ਮੁਹੰਮਦ ਕਾਦਿਰ (27) ਵਜੋਂ ਹੋਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget