ਪੜਚੋਲ ਕਰੋ

Punjab Rails: ਪੰਜਾਬ 'ਚ ਰੇਲਾਂ ਚੱਲਣ 'ਤੇ ਅਜੇ ਵੀ ਸਸਪੈਂਸ, ਹੁਣ ਦਿੱਤਾ ਸ਼ਨੀਵਾਰ ਤਕ ਦਾ ਸਮਾਂ

ਕਿਸਾਨ ਜਥੇਬੰਦੀਆਂ ਨੇ ਕਈਆਂ ਥਾਂਵਾਂ ਤੋਂ ਰੇਲਵੇ ਟ੍ਰੈਕ ਤੋਂ ਧਰਨਾ ਕੁਝ ਸਮੇਂ ਲਈ ਚੁੱਕ ਲਿਆ ਗਿਆ ਪਰ ਇਸ ਦੇ ਨਾਲ ਹੀ ਕਿਸਾਨਾਂ ਨੇ ਧਰਨਾ ਰੇਲਵੇ ਸਟੇਸ਼ਨਾਂ ਦੇ ਨੇੜੇ ਹੀ ਲਾ ਲਿਆ। ਇਸ ਸਭ ਨੂੰ ਵੇਖਦਿਆਂ ਹੁਣ ਰੇਲਵੇ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਬੀਤੇ ਕਈ ਦਿਨਾਂ ਤੋਂ ਪੰਜਾਬ 'ਚ ਰੇਲ ਸੇਵਾ ਬਹਾਲ ਕਰਨ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ 'ਚ ਖਿਚੋਤਾਣ ਜਾਰੀ ਹੈ। ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਨੂੰ ਚਿੱਠੀ ਲਿਖ ਰੇਲਾਂ ਚਲਾਉਣ ਦੀ ਅਪੀਲ ਕੀਤੀ ਹੈ। ਉਧਰ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਪਹਿਲਾਂ ਰੇਲਵੇ ਟ੍ਰੈਕ ਖਾਲੀ ਕਰਵਾਏ ਤੇ ਸੁਰੱਖਿਆ ਦਾ ਭਰੋਸਾ ਦੇਵੇ ਤਾਂ ਹੀ ਰੇਲ ਸੇਵਾ ਦੀ ਬਹਾਲੀ ਕੀਤੀ ਜਾ ਸਕਦੀ ਹੈ। ਇਸ ਸਭ ਨੂੰ ਵੇਖਦੇ ਹੋਈ ਕਿਸਾਨ ਜਥੇਬੰਦੀਆਂ ਨੇ ਕਈਆਂ ਥਾਂਵਾਂ ਤੋਂ ਰੇਲਵੇ ਟ੍ਰੈਕ ਤੋਂ ਧਰਨਾ ਕੁਝ ਸਮੇਂ ਲਈ ਚੁੱਕ ਲਿਆ ਗਿਆ ਪਰ ਇਸ ਦੇ ਨਾਲ ਹੀ ਕਿਸਾਨਾਂ ਨੇ ਧਰਨਾ ਰੇਲਵੇ ਸਟੇਸ਼ਨਾਂ ਦੇ ਨੇੜੇ ਹੀ ਲਾ ਲਿਆ। ਇਸ ਸਭ ਨੂੰ ਵੇਖਦਿਆਂ ਹੁਣ ਰੇਲਵੇ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਰੇਲਵੇ ਦਾ ਕਹਿਣਾ ਹੈ ਕਿ ਪੰਜਾਬ 'ਚ ਰੇਲ ਸੇਵਾ ਸ਼ੁਰੂ ਕਰਨ ਲਈ ਉਹ ਤਿਆਰ ਹਨ ਪਰ ਸੂਬੇ 'ਤ 22 ਥਾਂਵਾਂ 'ਤੇ ਕਿਸਾਨਾ ਨੇ ਟ੍ਰੈਕ ਬਲਾਕ ਕੀਤੇ ਹੋਏ ਹਨ। ਵੀਰਵਾਰ ਤਕ ਸੂਬੇ 'ਚ 31 ਥਾਂਵਾਂ 'ਤੇ ਟ੍ਰੈਕ ਬਲਾਕ ਸੀ। ਹੁਣ ਸ਼ੁੱਕਰਵਾਰ ਨੂੰ ਸਿਰਫ 9 ਥਾਂਵਾਂ ਤੋਂ ਧਰਨਾ ਚੁੱਕਿਆ ਗਿਆ ਹੈ। ਰੇਲਵੇ ਨੇ ਅੱਗੇ ਕਿਹਾ ਕਿ ਜੇਕਰ ਹੁਣ ਸ਼ਨੀਵਾਰ ਤਕ ਬਾਕੀ ਰੇਲਵੇ ਟ੍ਰੈਕ ਖਾਲੀ ਕੀਤੇ ਜਾਂਦੇ ਹਨ ਤਾਂ ਉਹ ਰੇਲ ਸੇਵਾ ਨੂੰ ਮੁੜ ਬਹਾਲ ਕਰ ਦੇਣਗੇ। ਰੇਲਵੇ ਦੇ ਚੇਅਰਮੈਨ ਤੇ ਸੀਈਓ ਵਿਨੋਦ ਕੁਮਾਰ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਲੈਕਟਿਵ ਟ੍ਰੇਨ ਚਲਾਉਣਾ ਮੁਮਕਿਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪੈਸੇਂਜਰ ਤੇ ਮਾਲ ਗੱਡੀਆਂ ਇਕੱਠਿਆਂ ਚੱਲਣਗੀਆਂ। ਇਨ੍ਹਾਂ ਨੂੰ ਵੱਖ-ਵੱਖ ਚਲਾਉਣਾ ਮੁਮਕਿਨ ਨਹੀਂ। ਰੇਲਵੇ ਟ੍ਰੈਕ ਚੈਕਿੰਗ ਦੌਰਾਨ ਵੱਡਾ ਹਾਦਸਾ, ਬਰਨਾਲਾ ਦੇ ਐਸਐਸਪੀ ਤੇ ਐਸਪੀ ਗੰਭੀਰ ਜ਼ਖਮੀ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੈਂਟੇਨੈਂਸ ਟੀਮ ਟ੍ਰੇਨ ਟ੍ਰੈਕ ਦਾ ਜਾਇਜਾ ਕਰੇਗੀ। ਦੱਸ ਦਈਏ ਕਿ ਪੰਜਾਬ 'ਚ ਮਾਲ ਗੱਡੀਆਂ ਲੰਬੇ ਸਮੇਂ ਤੋਂ ਬੰਦ ਹਨ। ਮੈਂਟੇਨੈਂਸ ਰੇਲਾਂ ਤੇ ਮਾਲ ਗੱਡੀਆਂ ਵਿਚ ਵਿਘਨ ਬਣਿਆ ਹੋਇਆ ਹਨ। ਵਿਨੋਦ ਨੇ ਕਿਹਾ ਕਿ ਰੇਲ ਚਲਾਉਣਾ ਉਦੋਂ ਤਕ ਸੰਭਵ ਨਹੀਂ ਜਦੋਂ ਤਕ ਰੇਲਵੇ ਟ੍ਰੈਕ ਰੇਲਵੇ ਦੇ ਨਿਯੰਤਰਣ ਵਿਚ ਨਹੀਂ ਆ ਜਾਂਦਾ। ਸੂਬਾ ਸਰਕਾਰ ਸੁਰੱਖਿਆ ਦੀ ਗਰੰਟੀ ਦੇ ਸਕਦੀ ਹੈ ਤਾਂ ਹੀ ਰੇਲ ਚੱਲ ਸਕੇਗੀ। ਤਿਉਹਾਰਾਂ ਦੇ ਮੌਸਮ ਵਿਚ ਵੱਡੀ ਗਿਣਤੀ ਵਿੱਚ ਰੇਲਵੇ ਨੂੰ ਯਾਤਰੀਆਂ ਦੀ ਬੁਕਿੰਗ ਰੱਦ ਕਰਨੀ ਪੈ ਰਹੀ ਹੈ। ਦੱਸ ਦਈਏ ਕਿ ਪੰਜਾਬ ਰੇਲ ਸੇਵਾ ਬੰਦ ਕਾਰਨ ਜੰਮੂ ਵੀ ਪ੍ਰਭਾਵਿਤ ਹੋਇਆ ਹੈ। ਰੇਲਵੇ ਅਧਿਕਾਰੀ ਤੇ ਆਰਪੀਐਫ ਪੰਜਾਬ ਦੇ ਮੁੱਖ ਸਕੱਤਰ ਨਾਲ ਗੱਲਬਾਤ ਕਰ ਰਹੇ ਹਨ। ਸੁਰੱਖਿਆ ਪ੍ਰਵਾਨਗੀ ਮਿਲਦੇ ਹੀ ਰੇਲ ਸੇਵਾ ਆਰੰਭ ਕੀਤੀ ਜਾਏਗੀ ਜੋ ਅਜੇ ਸੰਭਵ ਹੁੰਦਾ ਨਜ਼ਰ ਨਹੀਂ ਆ ਰਿਹਾ। ਅਮਰੀਕੀ ਚੋਣ ਨਤੀਜਿਆਂ ਬਾਰੇ ਵੱਡੀ ਖਬਰ! ਹੁਣ ਇਹ 5 ਸੂਬੇ ਕਰਨਗੇ ਰਾਸ਼ਟਰਪਤੀ ਦਾ ਫ਼ੈਸਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget