ਪੜਚੋਲ ਕਰੋ

ਕਿੰਗ ਖਾਨ ਨੇ ਬਾਲੀਵੁੱਡ 'ਚ ਪੂਰੇ ਕੀਤੇ 28 ਸਾਲ, ਜਾਣੋ ਸ਼ਾਹਰੁਖ ਬਾਰੇ ਕੁਝ ਦਿਲਚਸਪ ਗੱਲਾਂ

ਬਾਲੀਵੁੱਡ ਫਿਲਮ ਇੰਡਸਟਰੀ ਦੇ ਸੁਪਰਸਟਾਰ ਕਿੰਗ ਖਾਨ ਯਾਨੀ ਸ਼ਾਹਰੁਖ ਖਾਨ ਨੇ ਇਸ ਇੰਡਸਟਰੀ 'ਚ 28 ਸਾਲ ਪੂਰੇ ਕਰ ਲਏ ਹਨ।ਇਸ ਮੌਕੇ ਸ਼ਾਹਰੁਖ ਖ਼ਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਰਾਹੀਂ ਆਪਣੇ ਫੈਨਜ਼ ਦਾ ਧੰਨਵਾਦ ਕੀਤਾ।

ਨਿਪੁਨ ਸ਼ਰਮਾ ਚੰਡੀਗੜ੍ਹ: ਬਾਲੀਵੁੱਡ ਫਿਲਮ ਇੰਡਸਟਰੀ ਦੇ ਸੁਪਰਸਟਾਰ ਕਿੰਗ ਖਾਨ ਯਾਨੀ ਸ਼ਾਹਰੁਖ ਖਾਨ ਨੇ ਇਸ ਇੰਡਸਟਰੀ 'ਚ 28 ਸਾਲ ਪੂਰੇ ਕਰ ਲਏ ਹਨ।ਇਸ ਮੌਕੇ ਸ਼ਾਹਰੁਖ ਖ਼ਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਰਾਹੀਂ ਆਪਣੇ ਫੈਨਜ਼ ਦਾ ਧੰਨਵਾਦ ਕੀਤਾ। ਸ਼ਾਹਰੁਖ ਖਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲਜ਼ ਤੋਂ ਕੀਤੀ ਸੀ। ਸਭ ਤੋਂ ਪਹਿਲਾਂ ਸ਼ਾਹਰੁਖ ਨੂੰ ਟੀਵੀ ਸੀਰੀਅਲ ਸਰਕਸ ਅਤੇ ਫਿਰ ਫੌਜੀ ਵਿੱਚ ਵੇਖਿਆ ਗਿਆ ਸੀ।ਸਾਲ 1992 'ਚ ਸ਼ਾਹਰੁਖ ਦੀ ਪਹਿਲੀ ਫ਼ਿਲਮ 'ਦੀਵਾਨਾ' ਰਿਲੀਜ਼ ਹੋਈ ਸੀ।ਇਸ ਫ਼ਿਲਮ ਤੋਂ ਬਾਅਦ ਸ਼ਾਹਰੁਖ ਦਾ ਸਿੱਕਾ ਚੱਲ ਪਿਆ ਅਤੇ ਇੱਕ ਤੋਂ ਬਾਅਦ ਇੱਕ ਫਿਲਮਾਂ ਦੇ ਆਫਰ ਆਉਣ ਲੱਗੇ।
View this post on Instagram
 
Don’t know when my passion became my purpose and then turned into my profession. Thank u all for so many years of allowing me to entertain you. More than my professionalism I believe my passionalism will see me through many more years of service to all of you. 28 years and counting... and thank u @gaurikhan for capturing this moment.

A post shared by Shah Rukh Khan (@iamsrk) on

ਸ਼ਾਹਰੁਖ ਖਾਨ ਨੂੰ ਫ਼ਿਲਮ 'ਡਰ' ਤੋਂ ਇੱਕ ਚੰਗੀ ਪਛਾਣ ਮਿਲੀ।ਇਸ ਫ਼ਿਲਮ ਵਿੱਚ ਸ਼ਾਹਰੁਖ ਵਿਲੇਨ ਦੇ ਰੂਪ ਵਿੱਚ ਨਜ਼ਰ ਆਏ ਸੀ।ਜਿਸ ਤੋਂ ਬਾਅਦ ਸ਼ਾਹਰੁਖ ਦੇ ਇਸ ਕਿਰਦਾਰ ਦੀ ਦਰਸ਼ਕਾਂ ਨੇ ਖੂਬ ਸ਼ਲਾਂਘਾ ਵੀ ਕੀਤੀ।ਹੌਲੀ-ਹੌਲੀ ਸ਼ਾਹਰੁਖ ਫ਼ਿਲਮ ਇੰਡਸਟਰੀ ਦੇ ਸਭ ਤੋਂ ਮਹਿੰਗੇ ਹੀਰੋ ਬਣ ਗਏ। ਸ਼ਾਹਰੁਖ ਖਾਨ ਨੇ ਦਿਲ ਵਾਲੇ ਦੁਲਹਨੀਆ ਲੇ ਜਾਏਂਗੇ, ਬਾਜ਼ੀਗਰ , ਡਰ , ਅੰਜ਼ਾਮ , ਦਿਲ ਸੇ , ਮੋਹੱਬਤੇਂ , ਕੁਛ ਕੁਛ ਹੋਤਾ ਹੈ , ਵੀਰ-ਜ਼ਾਰਾ , ਰੱਬ ਨੇ ਬਣਾ ਦੀ ਜੋੜੀ , ਕੱਲ ਹੋ ਨਾ ਹੋ , ਓਮ ਸ਼ਾਂਤੀ ਓਮ , ਚੈਨਈ ਐਕਸਪ੍ਰੈਸ ਵਰਗੀਆਂ ਕਈ ਸੁਪਰਹਿੱਟ ਫ਼ਿਲਮਾਂ ਆਪਣੇ ਨਾਮ ਕੀਤੀਆਂ। ਪਿਛਲੇ ਕਈ ਸਾਲਾਂ ਤੋਂ ਭਾਵੇਂ ਸ਼ਾਹਰੁਖ ਦੀਆਂ ਫ਼ਿਲਮਾਂ ਚੰਗਾ ਪਰਦਰਸ਼ਨ ਨਹੀਂ ਕਰ ਪਾ ਰਹੀਆਂ ਪਰ ਅੱਜ ਵੀ ਸ਼ਾਹਰੁਖ ਬਾਲੀਵੁੱਡ ਦਾ ਸਭ ਤੋਂ ਵੱਡਾ ਅਤੇ ਮਹਿੰਗਾ ਐਕਟਰ ਹੈ।ਫੈਨਜ਼ ਸ਼ਾਹਰੁਖ ਦੀ ਇੱਕ ਝਲਕ ਪਾਉਣ ਲਈ ਦੀਵਾਨੇ ਹੋ ਜਾਂਦੇ ਹਨ। ਤੁਹਾਨੂੰ ਦਸ ਦੇਈਏ ਕਿ ਦੁਨਿਆ ਦਾ ਸਭ ਤੋਂ ਅਮੀਰ ਅਦਾਕਾਰ ਵੀ ਸ਼ਾਹਰੁਖ ਖਾਨ ਹੀ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget