ਪੜਚੋਲ ਕਰੋ

ਹਥਿਆਰਾਂ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! 13 ਦਸੰਬਰ ਤੱਕ ਜਮ੍ਹਾਂ ਕਰਾਉਣਾ ਪਏਗਾ ਅਸਲਾ

ਹਥਿਆਰਾਂ ਦੇ ਸ਼ੌਕੀਨਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਹਥਿਆਰਾਂ ਦੇ ਲਾਇਸੰਸਾਂ ਬਾਰੇ ਨਿਯਮ ਬਦਲ ਦਿੱਤੇ ਹਨ। ਹੁਣ ਕੋਈ ਵੀ ਇੱਕ ਲਾਇਸੰਸ 'ਤੇ ਦੋ ਹੀ ਹਥਿਆਰ ਰੱਖ ਸਕਦਾ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਹਥਿਆਰਾਂ ਦੇ ਸ਼ੌਕੀਨਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਹਥਿਆਰਾਂ ਦੇ ਲਾਇਸੰਸਾਂ ਬਾਰੇ ਨਿਯਮ ਬਦਲ ਦਿੱਤੇ ਹਨ। ਹੁਣ ਕੋਈ ਵੀ ਇੱਕ ਲਾਇਸੰਸ 'ਤੇ ਦੋ ਹੀ ਹਥਿਆਰ ਰੱਖ ਸਕਦਾ ਹੈ। ਪੰਜਾਬ ਪੁਲਿਸ ਦੇ ਮੁੱਖੀ ਵੱਲੋਂ 23 ਜੂਨ ਨੂੰ ਅਸਲਾ ਐਕਟ ’ਚ ਸੋਧ ਬਾਰੇ ਖੇਤਰੀ ਅਧਿਕਾਰੀਆਂ ਨੂੰ ਹੁਕਮਾਂ ਜਾਰੀ ਕੀਤੇ ਹਨ। ਇਨ੍ਹਾਂ ‘ਚ ਦੋ ਤੋਂ ਵੱਧ ਹਥਿਆਰ ਰੱਖਣ ਵਾਲੇ ਅਸਲਾ ਲਾਇਸੈਂਸ ਧਾਰਕਾਂ ਨੂੰ 13 ਦਸੰਬਰ ਤੱਕ ਜਮ੍ਹਾਂ ਆਪਣੇ ਵਾਧੂ ਹਥਿਆਰ ਨੇੜਲੇ ਥਾਣੇ ਜਾਂ ਅਸਲਾ ਡੀਲਰ ਕੋਲ ਜਮ੍ਹਾਂ ਕਰਵਾਉਣਾ ਲਾਜ਼ਮੀ ਕਰਾਰ ਕੀਤਾ ਗਿਆ ਹੈ। ਹੁਕਮਾਂ ’ਚ ਭਾਰਤ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਵੀਆਂ ਸੋਧਾਂ ਮੁਤਾਬਕ ਕਾਨੂੰਨੀ ਕਾਰਵਾਈ ਲਈ ਆਖਿਆ ਗਿਆ ਹੈ। ਨਵੇਂ ਸੋਧ ਆਰਮਜ਼ ਐਕਟ 2019 ਅਨੁਸਾਰ ਲਾਇਸੈਂਸਧਾਰਕ 3 ਹਥਿਆਰਾਂ ਦੀ ਬਜਾਏ ਸਿਰਫ਼ ਦੋ ਹਥਿਆਰ ਹੀ ਰੱਖ ਸਕਦਾ ਹੈ। ਜਿਸ ਕੋਲ 2 ਤੋਂ ਜ਼ਿਆਦਾ ਹਥਿਆਰ ਹਨ, ਉਸ ਨੂੰ 13 ਦਸੰਬਰ, 2020 ਤੱਕ ਵਾਧੂ ਹਥਿਆਰ ਨੇੜਲੇ ਥਾਣੇ ਜਾਂ ਅਸਲਾ ਡੀਲਰ ਕੋਲ ਲਾਜ਼ਮੀ ਜਮ੍ਹਾਂ ਕਰਵਾਉਣਾ ਪਵੇਗਾ। ਆਰਮਡ ਫੋਰਸਜ਼ ਦੇ ਮੈਂਬਰ ਨੂੰ ਆਪਣੀ ਯੂਨਿਟ ਦੇ ਅਸਲਾਖਾਨੇ ’ਚ ਇੱਕ ਸਾਲ ਦੇ ਅੰਦਰ-ਅੰਦਰ ਹਥਿਆਰ ਜਮ੍ਹਾਂ ਕਰਵਾਉਣਾ ਪਵੇਗਾ। ਹੁਣ ਅਸਲਾ ਲਾਇਸੈਂਸ ਦੀ ਮਿਆਦ 5 ਸਾਲ ਹੋਵੇਗੀ ਜਦੋਂ ਕਿ ਪਹਿਲਾਂ 3 ਸਾਲ ਸੀ। ਦੱਸ ਦਈਏ ਕਿ ਨਵੀਆਂ ਸੋਧਾਂ ਮੁਤਾਬਕ ਜੇਕਰ ਕੋਈ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨ ਜਾਂ ਵਿਆਹ ਸਮਾਗਮ ਆਦਿ ਮੌਕੇ ਖੁਸ਼ੀ ’ਚ ਲਾਪ੍ਰਵਾਹੀ ਜਾਂ ਅਣਗਹਿਲੀ ਨਾਲ ਗੋਲੀ ਚਲਾਉਂਦਾ ਹੈ, ਜਿਸ ਨਾਲ ਮਨੁੱਖੀ ਜਾਨ ਜਾਂ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਹੋਵੇ, ਤਾਂ ਉਸ ਨੂੰ ਘੱਟੋ-ਘੱਟ ਦੋ ਸਾਲ ਦੀ ਕੈਦ ਦੀ ਸਜ਼ਾ ਤੇ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੀ ਹੈ। ਪੁਲਿਸ ਜਾਂ ਫ਼ੌਜ ਦੇ ਮੁਲਾਜ਼ਮ ਦਾ ਹਥਿਆਰ ਖੋਹਣ ’ਤੇ ਹੁਣ 10 ਸਾਲ ਕੈਦ ਦੀ ਸਜ਼ਾ ਹੋ ਸਕਦੀ ਹੈ। ਹਾਸਲ ਜਾਣਕਾਰੀ ਮੁਤਾਬਕ ਹਥਿਆਰ ਰੱਖਣ ਦੇ ਮਾਮਲੇ ’ਚ ਪੰਜਾਬ ਦੇਸ਼ ’ਚ ਦੂਜੇ ਨੰਬਰ ਅਤੇ ਉੱਤਰ ਪ੍ਰਦੇਸ਼ ਪਹਿਲੇ ਨੰਬਰ ’ਤੇ ਹੈ। ਪੰਜਾਬ ਦੇ ਲੋਕਾਂ ’ਚ ਹਥਿਆਰ ਰੱਖਣ ਦੇ ਸ਼ੌਕ ਦਾ ਇਸ ਗੱਲੋਂ ਤੋਂ ਵੀ ਪਤਾ ਲੱਗਦਾ ਹੈ ਕਿ ਸੂਬੇ ’ਚ ਔਸਤਨ ਹਰ 18ਵੇਂ ਪਰਿਵਾਰ ਦੇ ਕੋਲ ਲਾਇਸੈਂਸੀ ਹਥਿਆਰ ਹੈ। ਬਗ਼ੈਰ ਲਾਇਸੈਂਸੀ ਹਥਿਆਰ ਇਸ ਤੋਂ ਵੱਖਰੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ

ਪਤੀ ਰੋਟੀ ਖਾਣ ਆਇਆ ਘਰ ਤਾਂ ਉੱਡ ਗਏ ਹੋਸ਼, ਮੰਜ਼ਰ ਵੇਖ ਮੱਚ ਗਿਆ ਚੀਕ ਚੀਹਾੜਾ

ਪੰਜਾਬ ਵਾਲਿਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਆਹ ਵੱਡੀ ਸਹੂਲਤ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅਕਾਲੀ ਦਲ ਦੀ ਭਰਤੀ ਮੁਹਿੰਮ ਹੋਈ ਸ਼ੁਰੂ, ਦੇਖੋ ਤਸਵੀਰਾਂ

Embed widget