ਪੜਚੋਲ ਕਰੋ

Aadhaar Card ਤੋਂ ਨਾਮ ਅਤੇ ਪਤਾ ਹਟ ਜਾਵੇਗਾ, ਸਿਰਫ਼ ਫੋਟੋ ਅਤੇ QR ਕੋਡ ਹੀ ਦਿਖੇਗਾ? ਸਰਕਾਰ ਨੇ ਦਿੱਤਾ ਸਪਸ਼ਟੀਕਰਨ

Aadhaar Card Update : ਸੋਸ਼ਲ ਮੀਡੀਆ ‘ਤੇ ਇਨ੍ਹਾਂ ਦਿਨਾਂ ਆਧਾਰ ਕਾਰਡ ਨੂੰ ਲੈ ਕੇ ਇੱਕ ਦਾਅਵਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਆਧਾਰ ਕਾਰਡ ਦਾ ਨਵਾਂ ਡਿਜ਼ਾਇਨ ਜਾਰੀ ਹੋਵੇਗਾ, ਜਿਸ ਵਿੱਚ ਨਾ

Aadhaar Card Update : ਸੋਸ਼ਲ ਮੀਡੀਆ ‘ਤੇ ਇਨ੍ਹਾਂ ਦਿਨਾਂ ਆਧਾਰ ਕਾਰਡ ਨੂੰ ਲੈ ਕੇ ਇੱਕ ਦਾਅਵਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਆਧਾਰ ਕਾਰਡ ਦਾ ਨਵਾਂ ਡਿਜ਼ਾਇਨ ਜਾਰੀ ਹੋਵੇਗਾ, ਜਿਸ ਵਿੱਚ ਨਾਮ, ਪਤਾ ਅਤੇ ਆਧਾਰ ਨੰਬਰ ਹਟਾ ਕੇ ਸਿਰਫ਼ ਫੋਟੋ ਅਤੇ QR ਕੋਡ ਹੀ ਰੱਖਿਆ ਜਾਵੇਗਾ। ਕੁਝ ਸਮਾਂ ਪਹਿਲਾਂ ਵੀ ਇਹ ਦਾਅਵਾ ਵਾਇਰਲ ਹੋਇਆ ਸੀ ਅਤੇ ਹੁਣ ਇੱਕ ਵਾਰ ਫਿਰ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਇਸ ਦਾਅਵੇ ਦੀ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਅਧਿਕਾਰਕ ਬਿਆਨ ਜਾਰੀ ਕਰਕੇ ਸਥਿਤੀ ਸਪਸ਼ਟ ਕਰ ਦਿੱਤੀ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਪ੍ਰੌਧੋਗਿਕੀ ਮੰਤਰਾਲੇ (MeitY) ਨੇ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਅਫਵਾਹ ਅਤੇ ਝੂਠੀ ਖ਼ਬਰ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਆਧਾਰ ਕਾਰਡ ਦੇ ਮੌਜੂਦਾ ਡਿਜ਼ਾਇਨ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਕੋਈ ਯੋਜਨਾ ਨਹੀਂ ਹੈ।

ਸਰਕਾਰ ਨੇ ਕੀ ਕਿਹਾ?

ਮੰਤਰਾਲੇ ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ। ਆਧਾਰ ਕਾਰਡ ਦੇ ਡਿਜ਼ਾਇਨ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਕੋਈ ਯੋਜਨਾ ਨਹੀਂ ਹੈ। ਨਾਮ, ਪਤਾ ਅਤੇ ਆਧਾਰ ਨੰਬਰ ਹਟਾਉਣ ਵਾਲੀਆਂ ਖ਼ਬਰਾਂ ਨੂੰ ਸਰਕਾਰ ਨੇ ਗਲਤ ਕਰਾਰ ਦਿੱਤਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀਆਂ ਅਫਵਾਹਾਂ ‘ਤੇ ਭਰੋਸਾ ਨਾ ਕਰਨ।

ਸਹੀ ਜਾਣਕਾਰੀ ਕਿੱਥੋਂ ਲਵੋ?

ਆਧਾਰ ਨਾਲ ਜੁੜੀ ਕਿਸੇ ਵੀ ਅਪਡੇਟ ਲਈ ਸਿਰਫ਼ UIDAI ਦੇ ਅਧਿਕਾਰਕ ਪਲੇਟਫਾਰਮ ‘ਤੇ ਹੀ ਭਰੋਸਾ ਕਰੋ। PIB Fact Check ਅਤੇ ਸਰਕਾਰੀ ਪ੍ਰੈਸ ਰਿਲੀਜ਼ ਤੋਂ ਹੀ ਜਾਣਕਾਰੀ ਪ੍ਰਾਪਤ ਕਰੋ।

UIDAI ਕੀ ਹੈ?

UIDAI (Unique Identification Authority of India) ਭਾਰਤ ਸਰਕਾਰ ਦਾ ਇੱਕ ਕਾਨੂੰਨੀ ਪ੍ਰਾਧਿਕਰਣ ਹੈ, ਜੋ ਦੇਸ਼ ਦੇ ਨਾਗਰਿਕਾਂ ਨੂੰ 12 ਅੰਕਾਂ ਦਾ ਆਧਾਰ ਨੰਬਰ ਜਾਰੀ ਕਰਦਾ ਹੈ ਅਤੇ ਆਧਾਰ ਨਾਲ ਸੰਬੰਧਤ ਸਾਰੀਆਂ ਸੇਵਾਵਾਂ ਦਾ ਸੰਚਾਲਨ ਕਰਦਾ ਹੈ।

ਲੋਕਾਂ ਲਈ ਸਰਕਾਰ ਦੀ ਸਲਾਹ

ਆਧਾਰ ਕਾਰਡ ਨਾਲ ਜੁੜੇ ਕਿਸੇ ਵੀ ਬਦਲਾਅ ਬਾਰੇ ਜਾਣਕਾਰੀ ਸਿਰਫ਼ ਅਧਿਕਾਰਕ ਵੈਬਸਾਈਟ ਤੋਂ ਹੀ ਲਵੋ। ਫਰਜ਼ੀ ਦਾਵਿਆਂ ਅਤੇ ਅਫਵਾਹਾਂ ‘ਤੇ ਧਿਆਨ ਨਾ ਦਿਓ। ਬਿਨਾਂ ਪੁਸ਼ਟੀ ਕੀਤੇ ਕਿਸੇ ਵੀ ਵਾਇਰਲ ਸੁਨੇਹੇ ਨੂੰ ਅੱਗੇ ਸ਼ੇਅਰ ਨਾ ਕਰੋ। ਜੇ ਕਿਸੇ ਜਾਣਕਾਰੀ ‘ਤੇ ਸ਼ੱਕ ਹੋਵੇ, ਤਾਂ UIDAI ਦੀ ਅਧਿਕਾਰਕ ਵੈਬਸਾਈਟ ਜਾਂ ਸੋਸ਼ਲ ਮੀਡੀਆ ਹੈਂਡਲ ਨਾਲ ਸੰਪਰਕ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget