ਪੜਚੋਲ ਕਰੋ

Punjab Politics: ਆਮ ਆਦਮੀ ਪਾਰਟੀ ਦੇ ਸਪੋਰਟਰ ਨੇ ਭਾਜਪਾ ਨੂੰ ਵੋਟ ਪਾਉਣ ਦੀ ਕਹੀ ਗੱਲ ?

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨੌਜਵਾਨ ਜਿਸ ਨੇ ਆਮ ਆਦਮੀ ਪਾਰਟੀ ਦਾ ਸਕਾਰਫ ਪਹਿਨਿਆ ਹੋਇਆ ਹੈ, ਉਸਨੂੰ ਕਹਿੰਦੇ ਹੋਇਆ ਸੁਣਿਆ ਜਾ ਸਕਦਾ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿੱਚ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ।

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨੌਜਵਾਨ ਜਿਸ ਨੇ ਆਮ ਆਦਮੀ ਪਾਰਟੀ ਦਾ ਸਕਾਰਫ ਪਹਿਨਿਆ ਹੋਇਆ ਹੈ, ਉਸਨੂੰ ਕਹਿੰਦੇ ਹੋਇਆ ਸੁਣਿਆ ਜਾ ਸਕਦਾ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿੱਚ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਪੱਖ ਪੂਰ ਰਹੀ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਪਾਇਆ ਕਿ ਵੀਡੀਓ ਵਿਚ ਮੀਡਿਆ ਅਦਾਰਾ Pro Punjab TV ਦਾ ਮਾਈਕ ਹੈ।

ਅਸੀਂ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ਤੇ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਾਨੂੰ ਇਹ ਅਸਲ ਵੀਡੀਓ 13 ਮਈ 2024 ਨੂੰ ਅਪਲੋਡ ਕੀਤਾ ਮਿਲਿਆ ਜਿਸ ਦਾ ਸਿਰਲੇਖ ਸੀ, “ਬਾਦਲਾਂ ਦੇ ਗੜ੍ਹ ਲੰਬੀ ਤੋਂ ਧਮਾਕੇਦਾਰ Debate, ਏਨਾ ਘਮਸਾਨ ਪਹਿਲਾਂ ਨੀ ਦੇਖਿਆ ਹੋਣਾ”

ਅਸੀਂ ਇਸ ਵੀਡੀਓ ਨੂੰ ਪੂਰਾ ਸੁਣਿਆ ਅਤੇ ਪਾਇਆ ਕਿ ਵਾਇਰਲ ਵੀਡੀਓ ਵਾਲੇ ਭਾਗ ਨੂੰ 6 ਮਿੰਟ 40 ਸਕਿੰਡ’ਤੇ ਸੁਣਿਆ ਜਾ ਸਕਦਾ ਹੈ। ਦੱਸ ਦਈਏ ਕਿ ਪੂਰਾ ਵੀਡੀਓ ਸੁਣਨ ‘ਤੇ ਸਾਫ ਹੋਇਆ ਕਿ ਵਾਇਰਲ ਹੋ ਰਿਹਾ ਵੀਡੀਓ ਅਧੂਰਾ ਹੈ।

ਇਹ ਵੀਡੀਓ ਬਠਿੰਡਾ ਲੋਕ ਸਭਾ ਸੀਟ ਨੂੰ ਲੈ ਕੇ ਲੰਬੀ ਵਿਖੇ ਹੋਈ ਡਿਬੇਟ ਦਾ ਹੈ ਅਤੇ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਆਗੂ ਕਹਿ ਰਿਹਾ ਸੀ ਕਿ ਸਾਨੂੰ ਉਨ੍ਹਾਂ ਲੋਕਾਂ ਨੂੰ ਪਛਾਨਣ ਦੀ ਲੋੜ ਹੈ ਜਿਹੜੇ ਅੰਦਰੋਂ-ਅੰਦਰੀ ਭਾਜਪਾ ਨੂੰ ਵੋਟ ਪਾਉਂਦੇ ਹਨ। ਆਗੂ ਕਹਿੰਦਾ ਹੈ ਕਿ ਫੈਸਲਾ ਲੰਬੀ ਹਲਕੇ ਦੇ ਲੋਕ ਕਰਨਗੇ ਕਿ ਕਿਸਾਨਾਂ ਦੇ ਹੱਕ ਵਿੱਚ ਕੌਣ ਖੜਾ ਸੀ ਤੇ ਕਿਸਨੇ ਪਿੱਠ ਵਿੱਚ ਛੁਰਾ ਮਾਰਿਆ ਸੀ ਤੇ ਕੌਣ ਅੰਦਰਖਾਤੇ ਬੀਜੇਪੀ ਦੇ ਸੰਪਰਕ ਵਿੱਚ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿੱਚ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ।

ਇਸ ਤਰਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਅਧੂਰਾ ਹੈ।

DISCLAIMER: This story was originally published by newschecker.in, as part of the Shakti Collective. This story has not been edited by ABPLIVE staff.

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Happy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget