ਪੜਚੋਲ ਕਰੋ

 Gold from Temples : ਕੀ ਸਰਕਾਰ ਲੈਣ ਜਾ ਰਹੀ ਹੈ ਮੰਦਿਰਾਂ ਦਾ ਸੋਨਾ ? ਵਾਇਰਲ ਦਾਵਿਆਂ ਦੀ ਸੱਚਾਈ ਆਈ ਸਾਹਮਣੇ

Fact Check : ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਕਈ ਮੀਡੀਆ ਪਲੇਟਫਾਰਮਾਂ ‘ਤੇ ਇਹ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਕੇਂਦਰ ਸਰਕਾਰ ਮੰਦਰ ਟਰੱਸਟਾਂ ਦੇ ਸੋਨੇ ਦੇ ਬਦਲੇ ‘ਗੋਲਡ ਬਾਂਡ’ ਜਾਰੀ ਕਰਨ ਦੀ ਯੋਜਨਾ ਬਣਾ ਰਹੀ ਹੈ।

Fact Check : ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਕਈ ਮੀਡੀਆ ਪਲੇਟਫਾਰਮਾਂ ‘ਤੇ ਇਹ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਕੇਂਦਰ ਸਰਕਾਰ ਮੰਦਰ ਟਰੱਸਟਾਂ ਦੇ ਸੋਨੇ ਦੇ ਬਦਲੇ ‘ਗੋਲਡ ਬਾਂਡ’ ਜਾਰੀ ਕਰਨ ਦੀ ਯੋਜਨਾ ਬਣਾ ਰਹੀ ਹੈ। ਨਾਲ ਹੀ ਇਹ ਵੀ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਰਕਾਰ ਨੇ ਮੰਦਰਾਂ ਦੇ ਸੋਨੇ ਦੇ ਭੰਡਾਰ ਦੇ ਮੋਨੇਟਾਈਜ਼ੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਰਕਾਰ ਨੇ ਇਨ੍ਹਾਂ ਸਾਰੇ ਦਾਵਿਆਂ ਨੂੰ ਪੂਰੀ ਤਰ੍ਹਾਂ ਖਾਰਜ ਕਰਦੇ ਹੋਏ ਇਨ੍ਹਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ।

ਅਫਵਾਹਾਂ ‘ਤੇ ਸਰਕਾਰ ਦਾ ਸਪਸ਼ਟੀਕਰਨ

ਸਰਕਾਰ ਨੇ ਕਿਹਾ ਹੈ ਕਿ ਦੇਸ਼ ਦੇ ਕਿਸੇ ਵੀ ਮੰਦਰ ਟਰੱਸਟ ਜਾਂ ਧਾਰਮਿਕ ਸੰਸਥਾ ਦੇ ਸੋਨੇ ਨੂੰ ਮੋਨੇਟਾਈਜ਼ ਕਰਨ ਲਈ ਕੋਈ ਵੀ ਐਸੀ ਯੋਜਨਾ ਨਹੀਂ ਬਣਾਈ ਜਾ ਰਹੀ। ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਸਾਰੀਆਂ ਗੱਲਾਂ ਸਿਰਫ਼ ਅਫਵਾਹਾਂ ਹਨ। ਇਸ ਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਜਾ ਰਿਹਾ ਸੀ ਕਿ ਮੰਦਰਾਂ ਦੇ ਸ਼ਿਖਰਾਂ, ਦਰਵਾਜ਼ਿਆਂ ਜਾਂ ਹੋਰ ਢਾਂਚਿਆਂ ‘ਤੇ ਲੱਗੀ ਸੋਨੇ ਦੀ ਪਰਤ ਨੂੰ ਭਾਰਤ ਦਾ “ਸਟ੍ਰੈਟਜਿਕ ਗੋਲਡ ਰਿਜ਼ਰਵ” ਮੰਨਿਆ ਜਾਵੇਗਾ। ਸਰਕਾਰ ਨੇ ਇਸ ਦਾਅਵੇ ਨੂੰ ਵੀ ਪੂਰੀ ਤਰ੍ਹਾਂ ਮਨਘੜਤ ਦੱਸਿਆ ਹੈ।

ਲੋਕਾਂ ਨੂੰ ਕੀ ਅਪੀਲ ਕੀਤੀ ਗਈ?

ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਉਨ੍ਹਾਂ ਨੂੰ ਅੱਗੇ ਸ਼ੇਅਰ ਕਰਨ। ਬਿਨਾਂ ਪੁਸ਼ਟੀ ਵਾਲੀਆਂ ਖ਼ਬਰਾਂ ਲੋਕਾਂ ਵਿੱਚ ਗਲਤਫਹਿਮੀ ਅਤੇ ਭਰਮ ਪੈਦਾ ਕਰ ਸਕਦੀਆਂ ਹਨ। ਸਰਕਾਰ ਨੇ ਕਿਹਾ ਹੈ ਕਿ ਕਿਸੇ ਵੀ ਨੀਤੀ ਜਾਂ ਸਰਕਾਰੀ ਯੋਜਨਾ ਬਾਰੇ ਸਹੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਰਕਾਰੀ ਵੈਬਸਾਈਟਾਂ, ਪ੍ਰੈਸ ਰਿਲੀਜ਼ਾਂ ਅਤੇ ਵੈਰੀਫਾਈਡ ਪਬਲਿਕ ਪਲੇਟਫਾਰਮਾਂ ‘ਤੇ ਹੀ ਭਰੋਸਾ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget