ਪੜਚੋਲ ਕਰੋ

ਸ਼ਿਓਮੀ ਦਾ ਨਵਾਂ ਫੋਨ ਲਾਂਚ, ਅੱਠ ਦਿਨਾਂ ਦੀ ਬੈਟਰੀ ਲਾਈਫ ਹੋਰ ਵੀ ਖੂਬੀਆਂ

1/6
ਇਸ ਤੋਂ ਇਲਾਵਾ ਫੋਟੋਗ੍ਰਾਫੀ ਦੀ ਗੱਲ ਕਰੀਏ ਤਾਂ ਸਮਾਰਟਫੋਨ 'ਚ 13 ਮੈਗਾਪਿਕਸਲ ਦਾ ਰਿਅਰ ਕੈਮਰਾ  PDAF, LED  ਫਲੈਸ਼ ਅਤੇ ਅਪਚਰ  f/2.2 ਨਾਲ ਦਿੱਤਾ ਗਿਆ ਹੈ, ਪਰ ਇਸ 'ਚ ਸੈਲਫੀ ਲਈ 5 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਦਿੱਤਾ ਗਿਆ ਹੈ। ਨੈਕਟੀਵਿਟੀ ਲਈ ਸਮਾਰਟਫੋਨ 'ਚ ਡਿਊਲ ਸਿਮ, 4G VoLTE, ਵਾਈ-ਫਾਈ (802.11b/g/n), ਬਲੂਟੁੱਥ 4.1 , GPS ਅਤੇ ਮਾਈਕ੍ਰੋ USB ਪੋਰਟ ਦੀ ਸਹੂਲਤ ਦਿੱਤੀ ਗਈ ਹੈ।

2/6
ਇਸ ਸਮਾਰਟਫੋਨ 'ਚ 3000 ਐੱਮ. ਏ. ਐੱਚ. ਦੀ ਬੈਟਰੀ ਦਿੱਤੀ ਗਈ ਹੈ। ਕੰਪਨੀ ਦਾ ਇਹ ਸਮਰਾਟਫੋਨ  MIUI 9 ਨਾਲ ਐਂਡਰਾਇਡ ਨੂਗਟ ਨਾਲ ਆਪਰੇਟਿੰਗ ਸਿਸਟਮ 'ਤੇ ਆਧਾਰਿਤ ਹੈ।

3/6
ਇਸ ਸਮਾਰਟਫੋਨ 'ਚ 2 ਜੀ. ਬੀ. ਰੈਮ ਨਾਲ 16 ਜੀ. ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਹੈ, ਜਿਸ ਨੂੰ ਮਾਈਕ੍ਰਐੱਸਡੀ ਕਾਰਡ ਨਾਲ 128 ਜੀ. ਬੀ. ਤੱਕ ਵਧਾਇਆ ਜਾ ਸਕਦਾ ਹੈ।

4/6
ਇਸ ਸਮਾਰਟਫੋਨ 'ਚ 5ਇੰਚ ਦੀ ਐੱਚ ਡੀ ਡਿਸਪਲੇਅ ਨਾਲ ਸਕਰੀਨ ਦਾ ਰੈਜ਼ੋਲਿਊਸ਼ਨ 720x1280 ਪਿਕਸਲ ਦਿੱਤਾ ਗਿਆ ਹੈ। ਇਹ ਡਿਵਾਈਸ 1.2GHz ਸਨੈਪਡ੍ਰੈਗਨ 425 ਕਵਾਡ-ਕੋਰ ਪ੍ਰੋਸੈਸਰ 'ਤੇ ਚੱਲਦਾ ਹੈ।

5/6
ਇਹ ਨਵਾਂ ਰੈੱਡਮੀ 5ਏ ਸਮਾਰਟਫੋਨ ਸ਼ੌਪੀਨ ਗੋਲਡ, ਪਿੰਕ ਅਤੇ ਗ੍ਰੇਅ ਕਲਰ ਆਪਸ਼ਨ ਨਾਲ ਉਪਲੱਬਧ ਹੋਵੇਗਾ। ਫਿਲਹਾਲ ਭਾਰਤ  'ਚ ਹੁਣ ਤੱਕ ਇਸ ਦੀ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ।

6/6
ਚੰਡੀਗੜ੍ਹ: ਸ਼ਿਓਮੀ ਨੇ ਰੈੱਡਮੀ 4A ਦਾ ਸਕਸੈਸਰ ਡਿਜ਼ਾਈਨ 'ਸ਼ਿਓਮੀ ਰੈੱਡਮੀ 5ਏ' ਅੱਜ ਚੀਨ 'ਚ ਲਾਂਚ ਕਰ ਦਿੱਤਾ ਹੈ। ਇਸ ਨਵੇਂ Redmi 5A ਦੀ ਕੀਮਤ 599 ਯੂਆਨ (ਲਗਭਗ 5,884 ਰੁਪਏ) ਹੈ, ਇਹ ਸਮਾਰਟਫੋਨ 17 ਅਕਤੂਬਰ  ਨੂੰ 10AM ਵਜੇ ਤੋਂ Mi ਮਾਲ, Mi ਹੋਮ , Mi ਸਟੋਰਾਂ , JD.com, ਹੋਰ ਚੁਣਿੰਦਾ ਰੀਟੇਲ ਆਊਟਲੇਟਸ ਅਤੇ ਚੀਨ 'ਚ ਆਫਲਾਈਨ ਅਤੇ ਆਨਲਾਈਨ ਮਾਧਿਅਮ ਨਾਲ ਉਪਲੱਬਧ ਹੋਵੇਗਾ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...

Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ

Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ

ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026

Embed widget