ਪੜਚੋਲ ਕਰੋ

iPhone ਸਮੇਤ ਇਨ੍ਹਾਂ ਸਮਾਰਟਫੋਨਾਂ ’ਤੇ ਨਹੀਂ ਚੱਲੇਗਾ WhatsApp

1/8
ਬਲੈਕਬੈਰੀ 10 ਜਾਂ ਉਸ ਤੋਂ ਪੁਰਾਣੇ OS ਵਾਲੇ ਫੋਨਜ਼ ’ਤੇ ਵੀ ਇਸ ਸਾਲ ਜਨਵਰੀ ਤੋਂ WhatsApp ਸਪੋਰਟ ਬੰਦ ਕਰ ਦਿੱਤੀ ਗਈ ਹੈ।

2/8
ਵਿੰਡੋਜ਼ ਆਪਰੇਟਿੰਗ ਸਿਸਟਮ 8 ਜਾਂ ਉਸ ਤੋਂ ਪੁਰਾਣੇ OS ਵਾਲੇ ਫੋਨਜ਼ ਲਈ ਵੀ WhatsApp ਲਪੋਰਟ ਬੰਦ ਕਰ ਦਿੱਤਾ ਗਿਆ ਹੈ।

3/8
ਆਈਫ਼ੋਨ ਦੀ ਗੱਲ ਕਰੀਏ ਤਾਂ WhatsApp ਹੁਣ ਆਈਫ਼ੋਨ 3GS ਤੇ IOS 6 ’ਤੇ ਚੱਲਣ ਵਾਲੇ ਫੋਨਜ਼ ਨੂੰ ਸਪੋਰਟ ਨਹੀਂ ਕਰਦਾ।

4/8
WhatsApp ਨੇ ਐਂਡਰਾਇਡ 2.1 (ਇਕਲੇਅਰ) ਤੇ ਐਂਡਰਾਇਡ 2.2 (ਫਰੋਇਓ) ’ਤੇ ਸਪੋਰਟ ਕਰਨਾ ਬੰਦ ਕਰ ਦਿੱਤਾ ਹੈ।

5/8
ਇਸ ਸਾਲ ਦੇ ਅਖ਼ੀਰ ਤਕ ਨੋਕੀਆ ਦੇ ਸਿੰਬੀਅਨ ਪਲੇਟਫਾਰਮ S6 ’ਤੇ ਵੀ WhatsApp ਸਪੋਰਟ ਨਹੀਂ ਕਰੇਗਾ।

6/8
  ਜੋ ਯੂਜ਼ਰਸ ਐਂਡਰਾਇਡ 2.3.7 ਜਿੰਜਰਬਰੈੱਡ ਆਪਰੇਟਿੰਗ ਸਿਸਟਮ ਵਰਤ ਰਹੇ ਹਨ, ਉਨ੍ਹਾਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਅਗਲੇ ਦੋ ਸਾਲਾਂ ਤਕ ਉਹ WhatsApp ਦੀ ਵਰਤੋਂ ਕਰ ਸਕਦੇ ਹਨ। ਕੰਪਨੀ ਨੇ ਦੱਸਿਆ ਹੈ ਕਿ ਪਹਿਲਾ ਫਰਵਰੀ 2020 ਤਕ ਇਸ ਇਸ ਪਲੇਟਫਾਰਮ ’ਤੇ ਇਹ ਸਪੋਰਟ ਬੰਦ ਕਰ ਦਿੱਤਾ ਜਾਏਗਾ।

7/8
ਇਸ ਸਾਲ ਦੇ ਅੰਤ ਤਕ ਨੋਕੀਆ ਦੇ S40 ਪਲੇਟਫਾਰਮ ਤੇ ਕੰਮ ਕਰਨ ਵਾਲੇ ਸਾਰੇ ਸਮਾਰਟਫੋਨਜ਼ ’ਤੇ WhatsApp ਕੰਮ ਕਰਨਾ ਬੰਦ ਕਰ ਦੇਵੇਗਾ। ਇਸ ਪਲੇਟਫਾਰਮ ’ਤੇ ਨੋਕੀਆ ਆਸ਼ਾ ਸੀਰੀਜ਼ ਦੇ ਫੋਨਜ਼ ਕੰਮ ਕਰਦੇ ਹਨ ਜੋ ਇਸ ਸਾਲ ਦੇ ਅੰਤ ਤਕ WhatsApp ਨੂੰ ਸਪੋਰਟ ਨਹੀਂ ਕਰ ਪਾਉਣਗੇ। ਹਾਲਾਂਕਿ ਹਾਲ਼ੇ ਵੀ ਇਨ੍ਹਾਂ ਫੋਨਜ਼ ’ਤੇ WhatsApp ਡਾਊਨਲੋਡ ਨਹੀਂ ਕੀਤਾ ਜਾ ਸਕਦਾ।

8/8
ਇਸ ਸਾਲ ਦੀ ਸ਼ੁਰੂਆਤ ਤੋਂ ਹੀ WhatsApp  ਨੇ ਕੁਝ ਸਮਾਰਟਫੋਨਜ਼ ਨੂੰ ਸਪੋਰਟ ਕਰਨਾ ਛੱਡ ਦਿੱਤਾ ਹੈ। ਇਸ ਪਿੱਛੇ ਕਾਰਨ ਦੱਸਦਿਆਂ WhatsApp  ਨੇ ਕਿਹਾ ਕਿ ਇਹ ਸਮਾਰਟਫੋਨ ਤੇ ਇਨ੍ਹਾਂ ਦੇ ਆਪਰੇਟਿੰਗ ਸਿਸਟਮ ਐਪ ਦੀਆਂ ਜ਼ਰੂਰਤਾਂ ਤੇ ਅਪਡੇਟ ਲਈ ਸਮਰਥ ਨਹੀਂ ਹਨ। ਆਉਣ ਵਾਲੇ ਸਮੇਂ ਵਿੱਚ ਇਹ ਫੋਨ WhatsApp ਦੇ ਨਵੇਂ ਫੀਚਰਜ਼ ਨੂੰ ਸਪੋਰਟ ਨਹੀਂ ਕਰ ਪਾਉਣਗੇ। ਇਸ ਲਈ ਕੰਪਨੀ ਨੇ ਅਪਡੇਟ ਜਾਰੀ ਕਰ ਦੇ ਦੱਸਿਆ ਹੈ ਕਿ ਇਸ ਸਾਲ ਦੇ ਅੰਤ ਵਿੱਚ ਕਿਹੜੇ-ਕਿਹੜੇ ਸਮਾਰਟਫੋਨਜ਼ ’ਤੇ WhatsApp ਨਹੀਂ ਚੱਲ ਸਕੇਗਾ। ਇਸ ਦੇ ਨਾਲ ਹੀ ਕੰਪਨੀ ਨੇ ਉਨ੍ਹਾਂ ਫੋਨਜ਼ ਦੀ ਜਾਣਕਾਰੀ ਵੀ ਦਿੱਤੀ ਹੈ ਜਿਨ੍ਹਾਂ ’ਤੇ ਹੁਣ WhatsApp ਸਪੋਰਟ ਬੰਦ ਕਰ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

Embed widget