ਪੜਚੋਲ ਕਰੋ

Driest Place: ਜਾਣੋ ਅਜਿਹੀ ਜਗ੍ਹਾ ਬਾਰੇ, ਜਿੱਥੇ 10 ਲੱਖ ਸਾਲਾਂ ਤੋਂ ਨਹੀਂ ਹੋਈ ਬਾਰਿਸ਼

Driest Place-ਮੀਂਹ ਹਰ ਜਗ੍ਹਾ ਲਈ ਬਹੁਤ ਜ਼ਰੂਰੀ ਹੁੰਦਾ ਹੈ ਪਰ ਕੀ ਤੁਸੀਂ ਧਰਤੀ 'ਤੇ ਅਜਿਹੀ ਜਗ੍ਹਾ ਬਾਰੇ ਜਾਣਦੇ ਹੋ ਜਿੱਥੇ 10 ਲੱਖ ਸਾਲਾਂ ਤੋਂ ਮੀਂਹ ਨਹੀਂ ਪਿਆ। ਜਿਸ ਕਾਰਨ ਵਿਗਿਆਨੀ ਇਸ ਸਥਾਨ ਦੀ ਮੰਗਲ ਗ੍ਰਹਿ ਨਾਲ ਤੁਲਨਾ ਕਰਦੇ ਹਨ।

ਮੀਂਹ ਹਰ ਜਗ੍ਹਾ ਲਈ ਬਹੁਤ ਜ਼ਰੂਰੀ ਹੁੰਦਾ ਹੈ ਪਰ ਕੀ ਤੁਸੀਂ ਧਰਤੀ 'ਤੇ ਅਜਿਹੀ ਜਗ੍ਹਾ ਬਾਰੇ ਜਾਣਦੇ ਹੋ ਜਿੱਥੇ 10 ਲੱਖ ਸਾਲਾਂ ਤੋਂ ਮੀਂਹ ਨਹੀਂ ਪਿਆ। ਜਿਸ ਕਾਰਨ ਵਿਗਿਆਨੀ ਇਸ ਸਥਾਨ ਦੀ ਮੰਗਲ ਗ੍ਰਹਿ ਨਾਲ ਤੁਲਨਾ ਕਰਦੇ ਹਨ।

ਦੱਸ ਦਈਏ ਕਿ ਧਰਤੀ 'ਤੇ ਅਜਿਹੀ ਜਗ੍ਹਾ ਜਿੱਥੇ 1 ਮਿਲੀਅਨ ਸਾਲਾਂ ਤੋਂ ਮੀਂਹ ਨਹੀਂ ਪਿਆ ਹੈ

ਕਿਹਾ ਜਾਂਦਾ ਹੈ ਕਿ ਜਿੱਥੇ ਪਾਣੀ ਹੈ, ਉੱਥੇ ਜੀਵਨ ਹੈ, ਪਰ ਕੁਝ ਸਥਾਨ ਅਜਿਹੇ ਹਨ ਜਿੱਥੇ ਪਾਣੀ ਹੀ ਨਹੀਂ ਹੈ। ਜਿਸ ਦਾ ਕਾਰਨ ਇਹ ਦੱਸਿਆ ਜਾਂਦਾ ਹੈ ਕਿ ਇੱਥੇ 10 ਲੱਖ ਸਾਲਾਂ ਤੋਂ ਮੀਂਹ ਨਹੀਂ ਪਿਆ।

ਇਸ ਜਗ੍ਹਾ ਦਾ ਨਾਮ ਮੈਕਮਰਡੋ ਡਰਾਈ ਵੈਲੀ ਹੈ। ਜੋ ਕਿ ਅੰਟਾਰਕਟਿਕਾ ਵਿੱਚ ਸਥਿਤ ਹੈ, ਜਿਸ ਨੂੰ ਦੁਨੀਆ ਦਾ ਸਭ ਤੋਂ ਖਤਰਨਾਕ ਸਥਾਨ ਮੰਨਿਆ ਜਾਂਦਾ ਹੈ।ਮੈਕਮੁਰਡੋ ਡਰਾਈ ਵੈਲੀ ਨੂੰ ਧਰਤੀ ਦਾ ਸਭ ਤੋਂ ਖੁਸ਼ਕ ਖੇਤਰ ਮੰਨਿਆ ਜਾਂਦਾ ਹੈ। ਵਿਗਿਆਨੀਆਂ ਅਨੁਸਾਰ ਇਸ ਖੇਤਰ ਵਿੱਚ 10 ਲੱਖ ਸਾਲਾਂ ਤੋਂ ਮੀਂਹ ਨਹੀਂ ਪਿਆ ਹੈ।

ਹਾਲਾਂਕਿ ਮੀਂਹ ਨਾ ਪੈਣ ਦੇ ਬਾਵਜੂਦ ਇੱਥੇ ਕੁਝ ਬੈਕਟੀਰੀਆ ਜ਼ਿੰਦਾ ਮਿਲੇ ਹਨ, ਜਿਸ ਨੇ ਵਿਗਿਆਨੀਆਂ ਨੂੰ ਵੀ ਹੈਰਾਨ ਕਰ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਇੱਥੇ 320 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੂਫਾਨੀ ਹਵਾਵਾਂ ਚੱਲਦੀਆਂ ਹਨ। ਜਿਸ ਵਿੱਚ ਕਿਸੇ ਦਾ ਵੀ ਬਚਣਾ ਅਸੰਭਵ ਮੰਨਿਆ ਜਾਂਦਾ ਹੈ। ਬਾਰਸ਼ ਦੀ ਕਮੀ ਕਾਰਨ ਇੱਥੋਂ ਦੇ ਹਾਲਾਤ ਮੰਗਲ ਗ੍ਰਹਿ ਵਰਗੇ ਹਨ, ਇਸ ਲਈ ਇਹ ਸਥਾਨ ਵਿਗਿਆਨੀਆਂ ਨੂੰ ਖੋਜ ਲਈ ਆਕਰਸ਼ਿਤ ਕਰਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Embed widget