ਪੜਚੋਲ ਕਰੋ

Beer: ਤੁਹਾਡੇ ਹੋਸ਼ ਉਡਾਉਣ ਲਈ ਇਹ ਦੇਸ਼ ਪਹਿਲੀ ਵਾਰ ਬਣਾ ਰਿਹਾ ਬੀਅਰ, ਚਾਹ ਸਣੇ ਤੁਹਾਡੀ ਸੋਚ ਤੋਂ ਵੀ ਪਰੇ ਵਰਤੇ ਜਾ ਰਹੇ ਮਸਾਲੇ

Beer: ਤੁਹਾਨੂੰ ਲਗਭਗ ਹਰ ਜਗ੍ਹਾ ਬੀਅਰ ਪ੍ਰੇਮੀ ਮਿਲ ਜਾਣਗੇ ਪਰ ਕੀ ਤੁਸੀਂ ਅਜਿਹੇ ਦੇਸ਼ ਬਾਰੇ ਜਾਣਦੇ ਹੋ ਜਿੱਥੇ ਪਹਿਲੀ ਵਾਰ ਬੀਅਰ ਬਣ ਰਹੀ ਹੈ।

Beer: ਤੁਹਾਨੂੰ ਲਗਭਗ ਹਰ ਜਗ੍ਹਾ ਬੀਅਰ ਪ੍ਰੇਮੀ ਮਿਲ ਜਾਣਗੇ ਪਰ ਕੀ ਤੁਸੀਂ ਅਜਿਹੇ ਦੇਸ਼ ਬਾਰੇ ਜਾਣਦੇ ਹੋ ਜਿੱਥੇ ਪਹਿਲੀ ਵਾਰ ਬੀਅਰ ਬਣ ਰਹੀ ਹੈ। ਦਰਅਸਲ, ਅਸੀਂ ਗੱਲ ਕਰ ਰਹੇ ਹਾਂ ਯੂਏਈ ਦੀ ਰਾਜਧਾਨੀ ਅਬੂ ਧਾਬੀ ਦੀ। ਜਿੱਥੇ ਪਹਿਲੀ ਵਾਰ ਬਰੂਅਰੀ ਵਿੱਚ ਬੀਅਰ ਤਿਆਰ ਕੀਤੀ ਜਾ ਰਹੀ ਹੈ।

ਅਲਕੋਹਲ 'ਤੇ ਲੰਬੇ ਸਮੇਂ ਤੋਂ ਪਾਬੰਦੀ  

ਅਸਲ 'ਚ ਲੰਬੇ ਸਮੇਂ ਤੋਂ ਯੂਏਈ ਵਿੱਚ ਸ਼ਰਾਬ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਜਿਸ ਵਿੱਚ ਹਾਲ ਹੀ ਵਿੱਚ ਕੁਝ ਢਿੱਲ ਦਿੱਤੀ ਗਈ ਹੈ। ਅਜਿਹੇ 'ਚ ਇੱਥੇ ਬੀਅਰ ਨੂੰ ਪਸੰਦ ਕਰਨ ਵਾਲੇ ਲੋਕ ਚਮਕਦੇ ਸਟੀਲ ਦੇ ਟੈਂਕਾਂ ਨੂੰ ਦੇਖ ਕੇ ਕਾਫੀ ਉਤਸ਼ਾਹਿਤ ਹਨ। ਪਹਿਲਾਂ ਯੂਏਈ ਵਿੱਚ ਬੀਅਰ ਦੀ ਦਰਾਮਦ ਕੀਤੀ ਜਾਂਦੀ ਸੀ ਪਰ ਇਹ ਪਹਿਲੀ ਵਾਰ ਹੈ ਜਦੋਂ ਇੱਥੇ ਬੀਅਰ ਬਣ ਰਹੀ ਹੈ।

ਬੀਅਰ ਵਿੱਚ ਦਿੱਤਾ ਜਾ ਰਿਹਾ ਘਰੇਲੂ ਸੁਆਦ

ਯੂਏਈ ਵਿੱਚ ਬੀਅਰ ਨੂੰ ਘਰੇਲੂ ਸੁਆਦ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ। ਅਜਿਹੇ 'ਚ ਕੁਝ ਬੀਅਰਾਂ ਦਾ ਸਵਾਦ ਸਥਾਨਕ ਸਵਾਦ ਮੁਤਾਬਕ ਹੀ ਰੱਖਿਆ ਜਾ ਰਿਹਾ ਹੈ। ਉਦਾਹਰਣ ਲਈ, ਬੀਅਰ ਨੂੰ ਕਾਰਾਕ ਚਾਹ ਵਰਗਾ ਸੁਆਦ ਬਣਾਇਆ ਜਾ ਰਿਹਾ ਹੈ ਜੋ ਕਿ ਖਾੜੀ ਵਿੱਚ ਇੱਕ ਬਹੁਤ ਮਸ਼ਹੂਰ ਚਾਹ ਹੈ।

ਇਸ ਤੋਂ ਇਲਾਵਾ ਸਥਾਨਕ ਲੋਕਾਂ ਦੀ ਪਸੰਦ ਨੂੰ ਧਿਆਨ 'ਚ ਰੱਖਦੇ ਹੋਏ ਬੀਅਰ 'ਚ ਕਾਲੀ ਚਾਹ, ਇਲਾਇਚੀ, ਕੇਸਰ, ਸ਼ਹਿਦ, ਖਜੂਰ ਅਤੇ ਕੌਫੀ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।

ਗੈਰ-ਮੁਸਲਮਾਨਾਂ ਨੂੰ ਸ਼ਰਾਬ ਵੇਚੀ ਜਾ ਸਕਦੀ ਹੈ

ਯੂਏਈ ਵਿੱਚ ਲੰਬੇ ਸਮੇਂ ਤੋਂ ਸ਼ਰਾਬ 'ਤੇ ਪਾਬੰਦੀ ਸੀ। ਹਾਲਾਂਕਿ ਪਿਛਲੇ ਸਾਲ 2023 'ਚ ਯੂਏਈ 'ਚ ਸ਼ਰਾਬ ਨੂੰ ਲੈ ਕੇ ਬਣੇ ਕਾਨੂੰਨਾਂ 'ਚ ਕੁਝ ਲਚਕਤਾ ਅਪਣਾਈ ਗਈ ਹੈ। ਅਜਿਹੇ 'ਚ ਜਿੱਥੇ ਦੁਬਈ 'ਚ ਸ਼ਰਾਬ 'ਤੇ 30 ਫੀਸਦੀ ਟੈਕਸ ਖਤਮ ਕਰ ਦਿੱਤਾ ਗਿਆ ਹੈ, ਉਥੇ ਗੈਰ-ਮੁਸਲਮਾਨਾਂ ਨੂੰ ਸ਼ਰਾਬ ਵੇਚਣ ਵਾਲੀਆਂ ਲਾਇਸੰਸਸ਼ੁਦਾ ਦੁਕਾਨਾਂ ਦੇ ਪਰਮਿਟ 'ਤੇ ਲੱਗੇ ਚਾਰਜ ਨੂੰ ਵੀ ਹਟਾ ਦਿੱਤਾ ਗਿਆ ਹੈ। ਅਜਿਹੇ 'ਚ ਹੁਣ ਗੈਰ-ਮੁਸਲਮਾਨਾਂ ਨੂੰ ਉੱਥੇ ਸ਼ਰਾਬ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਆਬੂ ਧਾਬੀ ਦੀ 1 ਕਰੋੜ ਦੀ ਆਬਾਦੀ 'ਚੋਂ 90 ਫੀਸਦੀ ਲੋਕ ਵਿਦੇਸ਼ੀ ਹਨ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
Embed widget