ਪੜਚੋਲ ਕਰੋ

Lok Sabha Election Result: ਜੇਲ੍ਹ 'ਚ ਰਹਿੰਦਿਆਂ ਸੰਸਦ ਬਣੇ ਅੰਮ੍ਰਿਤਪਾਲ ਸਿੰਘ ਤੇ ਸ਼ੇਖ ਅਬਦੁਲ ਰਾਸ਼ੀਦ, ਹੁਣ ਕਿਵੇਂ ਜਾਣਗੇ ਸੰਸਦ ਅਤੇ ਚੁੱਕਣਗੇ ਸਹੁੰ?

Lok Sabha Election Result 2024: ਅੰਮ੍ਰਿਤਪਾਲ ਸਿੰਘ ਅਤੇ ਸ਼ੇਖ ਅਬਦੁਲ ਰਾਸ਼ੀਦ ਜੇਲ੍ਹ ਵਿੱਚ ਰਹਿੰਦਿਆਂ ਹੋਇਆਂ ਆਜ਼ਾਦ ਚੋਣ ਜਿੱਤ ਚੁੱਕੇ ਹਨ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਹੁੰ ਕਿਵੇਂ ਚੁੱਕਣਗੇ?

Lok Sabha Election Result 2024: ਲੋਕ ਸਭਾ ਚੋਣਾਂ ਲਈ ਸਾਰੀਆਂ 543 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ ਪਰ ਇਨ੍ਹਾਂ ਦੋ ਸੀਟਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਅਤੇ ਸ਼ੇਖ ਅਬਦੁਲ ਰਾਸ਼ੀਦ ਜੇਲ੍ਹ ਵਿੱਚ ਰਹਿੰਦਿਆਂ ਹੋਇਆਂ ਆਜ਼ਾਦ ਚੋਣ ਜਿੱਤ ਚੁੱਕੇ ਹਨ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਹੁੰ ਕਿਵੇਂ ਚੁੱਕਣਗੇ? ਜੇਲ੍ਹ ਅਧਿਕਾਰੀਆਂ ਅਤੇ ਕਾਨੂੰਨੀ ਮਾਹਿਰਾਂ ਅਨੁਸਾਰ ਦੂਜੇ ਸੰਸਦ ਮੈਂਬਰਾਂ ਤੋਂ ਉਲਟ ਦੋਵਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖਰਾ ਕਾਨੂੰਨੀ ਰਸਤਾ ਅਪਣਾਉਣਾ ਪਵੇਗਾ। ਇਸ ਸਮਾਗਮ ਵਿੱਚ ਵੀ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਰਹਿਣਾ ਪਵੇਗਾ।

ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਦੇ ਤਹਿਤ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਇੰਜੀਨੀਅਰ ਸ਼ੇਖ ਅਬਦੁਲ ਰਾਸ਼ੀਦ ਨੇ ਬਾਰਾਮੂਲਾ ਸੀਟ 'ਤੇ 204142 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ 197120 ਵੋਟਾਂ ਦੇ ਫਰਕ ਨਾਲ ਜਿੱਤ ਲਈ ਹੈ।

ਇਹ ਵੀ ਪੜ੍ਹੋ: Lok Sabha Election Result 2024: ਬੀਜੇਪੀ ਦੀ ਨਹੀਂ ਬਣੇਗੀ ਸਰਕਾਰ? ਇੰਡੀਆ ਗੱਠਜੋੜ ਦਾ ਫਾਰਮੂਲਾ ਹੋਇਆ ਲੀਕ

ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦਿੱਲੀ ਜੇਲ੍ਹ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਸਖਤ ਸੁਰੱਖਿਆ ਹੇਠ ਸੰਸਦ ਲੈ ਕੇ ਜਾਣਾ ਹੋਵੇਗਾ। ਉਨ੍ਹਾਂ ਕਿਹਾ, “ਸੰਸਦ ਦੇ ਅਧਿਕਾਰੀਆਂ ਜਾਂ ਹੋਰ ਸੰਸਦ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਰਸਤੇ ਵਿਚ ਮਿਲਣ ਅਤੇ ਸੈਲ ਫ਼ੋਨ ਦੀ ਵਰਤੋਂ ਕਰਨ 'ਤੇ ਪਾਬੰਦੀ ਹੋਵੇਗੀ। ਏਸੀਪੀ ਅਤੇ ਇੰਸਪੈਕਟਰ ਰੈਂਕ ਦੇ ਅਧਿਕਾਰੀ ਉਨ੍ਹਾਂ ਨੂੰ ਐਸਕਾਰਟ ਕਰਨਗੇ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ। ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਪੀ.ਡੀ.ਟੀ.ਅਚਾਰੀਆ ਨੇ ਕਿਹਾ ਕਿ ਸੁਰੱਖਿਆ ਬਲਾਂ ਦੀਆਂ ਟੀਮਾਂ ਸੰਸਦ ਦੇ ਗੇਟ ਤੱਕ ਹੀ ਆ ਸਕਦੀਆਂ ਹਨ। ਗੇਟ 'ਤੇ ਮੁਲਜ਼ਮਾਂ ਅਤੇ ਸੰਸਦ ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੇ ਹਵਾਲੇ ਕਰ ਦਿੱਤਾ ਜਾਵੇਗਾ, ਜੋ ਉਨ੍ਹਾਂ ਨੂੰ ਸਦਨ ਤੱਕ ਲੈ ਕੇ ਜਾਣਗੇ।

ਜੇਕਰ ਕਿਸੇ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ ਤਾਂ ਉਹ ਚੋਣ ਲੜ ਸਕਦਾ ਹੈ ਅਤੇ ਇਜਾਜ਼ਤ ਲੈ ਕੇ ਸੰਸਦ ਵਿਚ ਵੀ ਸ਼ਾਮਲ ਹੋ ਸਕਦਾ ਹੈ। ਸਦਨ ਵਿੱਚ ਦਾਖ਼ਲ ਹੋਣ ਤੋਂ ਬਾਅਦ ਉਹ ਸਦਨ ਨੂੰ ਸੰਬੋਧਨ ਵੀ ਕਰ ਸਕਦੇ ਹਨ। ਉੱਤਰ ਪ੍ਰਦੇਸ਼ ਦੇ ਇੱਕ ਸੰਸਦ ਮੈਂਬਰ ਨੂੰ ਵੀ ਲੈ ਕੇ ਐਸਕਾਰਟ ਕੀਤਾ ਗਿਆ ਸੀ ਅਤੇ ਉਹ ਸਦਨ ਵਿੱਚ ਬੋਲਣਾ ਚਾਹੁੰਦੇ ਸਨ। ਉਨ੍ਹਾਂ ਨੇ ਸਪੀਕਰ ਨੂੰ ਕਿਹਾ ਕਿ ਉਹ ਜੇਲ੍ਹ ਵਿੱਚ ਹੀ ਰਹਿਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ। ਸਪੀਕਰ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਜੇਲ੍ਹ ਵਿੱਚ ਕਿਉਂ ਰਹਿਣਾ ਚਾਹੁੰਦੇ ਹਨ ? ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਤਤਕਾਲੀ ਮੁੱਖ ਮੰਤਰੀ ਤੋਂ ਖਤਰਾ ਹੈ। 

ਇਹ ਵੀ ਪੜ੍ਹੋ: AMRITPAL SINGH: ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਕੋਲ ਕਿੰਨੀ ਜਾਇਦਾਦ? ਪੰਜਾਬ 'ਚ ਹਾਸਿਲ ਕੀਤੀ ਸਭ ਤੋਂ ਵੱਡੀ ਜਿੱਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

Barnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌXXXਤMLA Narinder Pal Sawna Raid | ਵਿਧਾਇਕ ਨੇ ਮਾਰਿਆ ਨਗਰ ਕੌਂਸਲ ਦਫ਼ਤਰ 'ਚ ਛਾਪਾ,ਵੇਖੋ ਕਿਉਂ ਭੜਕੇ ?Fazilka | ਵੇਖੋ ਤਸਕਰਾਂ ਦਾ ਜੁਗਾੜ - ਗੱਡੀ 'ਚ Secret ਜਗ੍ਹਾ 'ਤੇ ਲਕੋਈ 66kg ਅਫੀਮSAD | ਬਾਗ਼ੀ ਧੜੇ ਨੇ ਫ਼ਰੋਲ ਦਿੱਤੇ ਸੁਖਬੀਰ ਬਾਦਲ ਦੇ ਪੋਤੜੇ | Prem Singh Chandumajra | Bibi Jagir Kaur

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget