ਪੜਚੋਲ ਕਰੋ

Real or fake alcohol: ਕੀ ਤੁਸੀਂ ਵੀ ਤਾਂ ਨਹੀਂ ਪੀ ਰਹੇ ਜਾਅਲੀ ਸ਼ਰਾਬ ? ਇੰਝ ਸੌਖੇ ਤਰੀਕੇੇ ਨਾਲ ਕਰੋ ਚੈੱਕ

ਜੇ ਕਿਸੇ ਤਰ੍ਹਾਂ ਲੋਕਾਂ ਨੂੰ ਨਕਲੀ ਅਤੇ ਅਸਲੀ ਸ਼ਰਾਬ ਦਾ ਫਰਕ ਸਮਝ ਆ ਜਾਵੇ ਤਾਂ ਉਨ੍ਹਾਂ ਦੀ ਜਾਨ ਬਚ ਸਕਦੀ ਹੈ ਅਤੇ ਨਕਲੀ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਲੋਕਾਂ ਨੂੰ ਵੀ ਨੱਥ ਪਾਈ ਜਾ ਸਕਦੀ ਹੈ।

Real or fake alcohol: ਨਕਲੀ ਸ਼ਰਾਬ ਪੀਣ ਕਾਰਨ ਹਰ ਰੋਜ਼ ਲੋਕ ਮਰਦੇ ਹਨ। ਹਾਲ ਹੀ 'ਚ ਬਿਹਾਰ ਤੋਂ ਅਜਿਹੀਆਂ ਕਈ ਖਬਰਾਂ ਆਈਆਂ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਲੋਕ ਨਕਲੀ ਸ਼ਰਾਬ ਦੀ ਪਛਾਣ ਕਿਉਂ ਨਹੀਂ ਕਰ ਰਹੇ। ਜੇ ਕਿਸੇ ਤਰ੍ਹਾਂ ਲੋਕਾਂ ਨੂੰ ਨਕਲੀ ਅਤੇ ਅਸਲੀ ਸ਼ਰਾਬ ਦਾ ਫਰਕ ਸਮਝ ਆ ਜਾਵੇ ਤਾਂ ਉਨ੍ਹਾਂ ਦੀ ਜਾਨ ਬਚ ਸਕਦੀ ਹੈ ਅਤੇ ਨਕਲੀ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਲੋਕਾਂ ਨੂੰ ਵੀ ਨੱਥ ਪਾਈ ਜਾ ਸਕਦੀ ਹੈ।

ਅੱਜ ਇਸ ਆਰਟੀਕਲ 'ਚ ਅਸੀਂ ਤੁਹਾਨੂੰ ਕੁਝ ਅਜਿਹੇ ਤਰੀਕੇ ਦੱਸਦੇ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਅਸਲੀ ਅਤੇ ਨਕਲੀ ਸ਼ਰਾਬ ਦੀ ਪਛਾਣ ਕਰ ਸਕੋਗੇ।

ਅਸਲੀ ਤੇ ਨਕਲੀ ਵਿਚਾਲੇ ਕੀ ਫ਼ਰਕ ?

ਦਰਅਸਲ, ਅਸਲ ਅਲਕੋਹਲ ਬਣਾਉਣ ਲਈ ਵਰਤੇ ਜਾਣ ਵਾਲੇ ਰਸਾਇਣ ਨੂੰ ਈਥਾਨੌਲ ਕਿਹਾ ਜਾਂਦਾ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਕੰਪਨੀਆਂ ਅਸਲੀ ਸ਼ਰਾਬ ਬਣਾਉਣ ਲਈ ਇਸ ਕੈਮੀਕਲ ਦੀ ਨਿਸ਼ਚਿਤ ਮਾਤਰਾ ਵਿੱਚ ਵਰਤੋਂ ਕਰਦੀਆਂ ਹਨ। ਜਦੋਂਕਿ ਨਕਲੀ ਸ਼ਰਾਬ ਬਣਾਉਣ ਲਈ ਈਥਾਨੌਲ ਦੀ ਥਾਂ ਸਪਿਰਟ, ਮਿਥਾਇਲ ਅਲਕੋਹਲ, ਇਥਾਈਲ ਅਲਕੋਹਲ, ਯੂਰੀਆ, ਆਕਸੀਟੋਸਿਨ ਇੰਜੈਕਸ਼ਨ ਵਰਗੇ ਕਈ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਰਸਾਇਣਾਂ ਦੀ ਮਾਤਰਾ ਵਧਣ ਕਾਰਨ ਸ਼ਰਾਬ ਜ਼ਹਿਰੀਲੀ ਹੋ ਜਾਂਦੀ ਹੈ।

ਹੁਣ ਸਮਝੋ ਨਕਲੀ ਅਤੇ ਅਸਲੀ ਦੀ ਪਛਾਣ ਕਿਵੇਂ ਕਰੀਏ

ਨਕਲੀ ਸ਼ਰਾਬ ਬਣਾਉਣ ਵਾਲੇ ਇੰਨੇ ਉੱਚੇ ਤਕਨੀਕ ਵਾਲੇ ਹੋ ਗਏ ਹਨ ਕਿ ਉਹ ਨਕਲੀ ਸ਼ਰਾਬ ਦਾ ਰੰਗ, ਸੁਆਦ ਅਤੇ ਗੰਧ ਇਸ ਤਰ੍ਹਾਂ ਤਿਆਰ ਕਰਦੇ ਹਨ ਜਿਵੇਂ ਇਹ ਅਸਲੀ ਸ਼ਰਾਬ ਹੋਵੇ। ਹਾਲਾਂਕਿ ਇਸ ਦੇ ਬਾਵਜੂਦ ਜੇ ਤੁਸੀਂ ਥੋੜ੍ਹੀ ਜਿਹੀ ਸਾਵਧਾਨੀ ਵਰਤਦੇ ਹੋ ਤਾਂ ਤੁਸੀਂ ਨਕਲੀ ਸ਼ਰਾਬ ਦੀ ਪਛਾਣ ਕਰ ਸਕਦੇ ਹੋ। ਪਹਿਲੀ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਜਦੋਂ ਵੀ ਤੁਸੀਂ ਸ਼ਰਾਬ ਖਰੀਦਦੇ ਹੋ, ਤਾਂ ਇਸਨੂੰ ਕਿਸੇ ਸਰਕਾਰੀ ਦੁਕਾਨ ਤੋਂ ਹੀ ਖਰੀਦੋ। ਜੇ ਤੁਸੀਂ ਕਿਸੇ ਸਰਕਾਰੀ ਦੁਕਾਨ ਤੋਂ ਸ਼ਰਾਬ ਖਰੀਦਦੇ ਹੋ ਤਾਂ ਨਕਲੀ ਸ਼ਰਾਬ ਮਿਲਣ ਦੀ ਸੰਭਾਵਨਾ ਬਹੁਤ ਘੱਟ ਹੁੰਦੀ ਹੈ। ਇਸ ਤੋਂ ਇਲਾਵਾ ਤੁਸੀਂ ਇਸ ਦੀ ਪੈਕਿੰਗ ਦੇਖਕੇ ਵੀ ਨਕਲੀ ਸ਼ਰਾਬ ਦੀ ਪਛਾਣ ਕਰ ਸਕਦੇ ਹੋ। ਤੁਸੀਂ ਦੇਖੋਗੇ ਕਿ ਨਕਲੀ ਸ਼ਰਾਬ ਦੀ ਪੈਕਿੰਗ ਬਹੁਤ ਮਾੜੀ ਹੋਵੇਗੀ ਤੇ ਇਸ ਦੇ ਨਾਮ ਦੀ ਸਪੈਲਿੰਗ ਵੀ ਉਲਝਣ ਵਾਲੀ ਹੋਵੇਗੀ। ਇਸ ਦੇ ਨਾਲ ਹੀ ਨਕਲੀ ਸ਼ਰਾਬ ਦੀਆਂ ਬੋਤਲਾਂ ਦੀਆਂ ਸੀਲਾਂ ਵੀ ਅਕਸਰ ਟੁੱਟ ਜਾਂਦੀਆਂ ਹਨ।

ਜੇ ਤੁਸੀਂ ਨਕਲੀ ਸ਼ਰਾਬ ਪੀਓਗੇ ਤਾਂ ਕੀ ਹੋਵੇਗਾ?

ਜੇਕਰ ਤੁਸੀਂ ਗਲਤੀ ਨਾਲ ਨਕਲੀ ਸ਼ਰਾਬ ਪੀ ਲੈਂਦੇ ਹੋ ਤਾਂ ਤੁਹਾਡੇ ਸਰੀਰ 'ਚ ਕਈ ਬਦਲਾਅ ਦੇਖਣ ਨੂੰ ਮਿਲਦੇ ਹਨ। ਕਈ ਵਾਰ ਹਾਲਾਤ ਇੰਨੇ ਗੰਭੀਰ ਹੋ ਜਾਂਦੇ ਹਨ ਕਿ ਵਿਅਕਤੀ ਦੀ ਮੌਤ ਵੀ ਹੋ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਗ਼ਲਤੀ ਨਾਲ ਜ਼ਹਿਰੀਲੀ ਸ਼ਰਾਬ ਪੀ ਲੈਂਦੇ ਹੋ, ਤਾਂ ਤੁਹਾਡੇ ਸਰੀਰ ਵਿੱਚ ਘਬਰਾਹਟ, ਉਲਟੀਆਂ, ਦੌਰੇ, ਕਮਜ਼ੋਰੀ, ਅਸੰਤੁਲਿਤ ਸਾਹ, ਨੀਲੀ ਚਮੜੀ, ਹਾਈਪੋਥਰਮੀਆ ਅਤੇ ਬੇਹੋਸ਼ੀ ਵਰਗੇ ਲੱਛਣ ਦਿਖਾਈ ਦੇ ਸਕਦੇ ਹਨ। ਇਨ੍ਹਾਂ ਲੱਛਣਾਂ ਨੂੰ ਸਹੀ ਸਮੇਂ 'ਤੇ ਪਛਾਣ ਕੇ ਤੁਸੀਂ ਮਰੀਜ਼ ਦੀ ਜਾਨ ਬਚਾ ਸਕਦੇ ਹੋ।

ਟਾਪ ਹੈਡਲਾਈਨ

ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026
Embed widget