ਪੜਚੋਲ ਕਰੋ

Bhandasar Temple: ਭਾਰਤ ਦਾ ਉਹ ਮੰਦਿਰ ਜੋ 40 ਹਜ਼ਾਰ ਕਿਲੋ ਦੇਸੀ ਘਿਓ ਨਾਲ ਹੋਇਆ ਤਿਆਰ, 500 ਸਾਲ ਪੁਰਾਣਾ ਹੈ ਇਸ ਦਾ ਇਤਿਹਾਸ

Bhandasar Jain Temple: ਭਾਰਤ ਵਿੱਚ ਇੱਕ ਅਜਿਹਾ ਮੰਦਰ ਹੈ ਜਿਸਦੀ ਨੀਂਹ ਵਿੱਚ ਪਾਣੀ ਨਹੀਂ ਮਿਲਾਇਆ ਗਿਆ ਸੀ। ਸਗੋਂ ਚਾਲੀ ਹਜ਼ਾਰ ਕਿਲੋਗ੍ਰਾਮ ਘਿਓ ਵਰਤਿਆ ਗਿਆ। ਇਸ ਇਤਿਹਾਸਕ ਮੰਦਰ ਨੂੰ ਦੇਖਣ ਲਈ ਹਰ ਸਾਲ ਹਜ਼ਾਰਾਂ ਲੋਕ ਆਉਂਦੇ ਹਨ।

Bhandasar Jain Temple: ਆਮ ਤੌਰ 'ਤੇ ਜਦੋਂ ਕਿਸੇ ਵੀ ਜਗ੍ਹਾ 'ਤੇ ਕੋਈ ਵੀ ਉਸਾਰੀ ਦਾ ਕੰਮ ਕੀਤਾ ਜਾਂਦਾ ਹੈ, ਤਾਂ ਸਭ ਤੋਂ ਪਹਿਲਾਂ ਉੱਥੇ ਨੀਂਹ ਭਰੀ ਜਾਂਦੀ ਹੈ। ਨੀਂਹ ਨੂੰ ਭਰਨ ਦਾ ਕੰਮ ਪੱਥਰ ਕੰਕਰੀਟ ਮਿਸ਼ਰਣ ਆਦਿ ਨੂੰ ਜੋੜ ਕੇ ਅਤੇ ਪਾਣੀ ਵਿੱਚ ਮਿਲਾ ਕੇ ਪੂਰਾ ਕੀਤਾ ਜਾਂਦਾ ਹੈ। ਪਰ ਭਾਰਤ ਵਿੱਚ ਇੱਕ ਅਜਿਹਾ ਮੰਦਰ ਹੈ ਜਿਸਦੀ ਨੀਂਹ ਵਿੱਚ ਪਾਣੀ ਨਹੀਂ ਮਿਲਾਇਆ ਗਿਆ ਸੀ। ਸਗੋਂ ਚਾਲੀ ਹਜ਼ਾਰ ਕਿਲੋਗ੍ਰਾਮ ਘਿਓ ਵਰਤਿਆ ਗਿਆ। ਇਸ ਇਤਿਹਾਸਕ ਮੰਦਰ ਨੂੰ ਦੇਖਣ ਲਈ ਹਰ ਸਾਲ ਹਜ਼ਾਰਾਂ ਲੋਕ ਆਉਂਦੇ ਹਨ। ਇਸ ਮੰਦਰ ਨੂੰ ਦੇਖਣ ਲਈ ਭਾਰਤ ਤੋਂ ਹੀ ਨਹੀਂ ਵਿਦੇਸ਼ਾਂ ਤੋਂ ਵੀ ਲੋਕ ਆਉਂਦੇ ਹਨ। ਆਓ ਜਾਣਦੇ ਹਾਂ ਇਸ ਮੰਦਰ ਬਾਰੇ।

Bhandasar Temple: ਭਾਰਤ ਦਾ ਉਹ ਮੰਦਿਰ ਜੋ 40 ਹਜ਼ਾਰ ਕਿਲੋ ਦੇਸੀ ਘਿਓ ਨਾਲ ਹੋਇਆ ਤਿਆਰ, 500 ਸਾਲ ਪੁਰਾਣਾ ਹੈ ਇਸ ਦਾ ਇਤਿਹਾਸ

40 ਹਜ਼ਾਰ ਕਿਲੋ ਘਿਓ ਵਰਤਿਆ ਗਿਆ

ਰਾਜਸਥਾਨ ਦੇ ਬੀਕਾਨੇਰ ਵਿੱਚ ਭੰਡਾਸ਼ਾਹ ਜੈਨ ਮੰਦਿਰ ਬਹੁਤ ਮਸ਼ਹੂਰ ਹੈ। ਇਸ ਮੰਦਰ ਦੀ ਸਭ ਤੋਂ ਖਾਸ ਗੱਲ ਇਸ ਦੀ ਨੀਂਹ ਨਾਲ ਜੁੜੀ ਕਹਾਣੀ ਹੈ। ਕਿਹਾ ਜਾਂਦਾ ਹੈ ਕਿ ਇਸ ਮੰਦਰ ਦੀ ਨੀਂਹ ਭਰਨ ਲਈ ਲਗਭਗ 40 ਹਜ਼ਾਰ ਕਿਲੋਗ੍ਰਾਮ ਘਿਓ ਦੀ ਵਰਤੋਂ ਕੀਤੀ ਗਈ ਸੀ। ਇਸ ਮੰਦਰ ਨੂੰ ਦੇਖਣ ਲਈ ਭਾਰਤ ਦੇ ਹੋਰ ਸਥਾਨਾਂ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਹਰ ਰੋਜ਼ ਆਉਂਦੇ ਹਨ। ਇਸ ਮੰਦਰ ਦੀ ਸ਼ਾਨ ਨੂੰ ਦੇਖ ਕੇ ਇੱਥੇ ਆਉਣ ਵਾਲੇ ਸੈਲਾਨੀ ਫੋਟੋਆਂ ਖਿੱਚੇ ਬਿਨਾਂ ਨਹੀਂ ਰਹਿ ਸਕਦੇ। ਇਸ ਦੇ ਨਾਲ ਹੀ ਇਸ ਮੰਦਰ ਦੇ ਦਰਸ਼ਨਾਂ ਲਈ ਦੇਸ਼ ਵਿਦੇਸ਼ ਤੋਂ ਵੀ ਲੋਕਾਂ ਦਾ ਆਉਣਾ-ਜਾਣਾ ਲੱਗਾ ਰਹਿੰਦਾ ਹੈ।

Bhandasar Jain Temple - A Must Visit Pilgrim Spot in Bikaner

500 ਸਾਲ ਪੁਰਾਣਾ ਇਤਿਹਾਸ 

ਇਸ ਮੰਦਰ ਦਾ ਇਤਿਹਾਸ ਲਗਭਗ 5 ਸਦੀਆਂ ਪੁਰਾਣਾ ਦੱਸਿਆ ਜਾਂਦਾ ਹੈ। 1468 ਵਿੱਚ ਭਾਂਡਾ ਸ਼ਾਹ ਨਾਮ ਦੇ ਇੱਕ ਵਪਾਰੀ ਨੇ ਇਸਨੂੰ ਬਣਾਉਣਾ ਸ਼ੁਰੂ ਕੀਤਾ। ਭਾਂਡਾ ਸ਼ਾਹ ਦੀ ਮੌਤ ਤੋਂ ਬਾਅਦ ਬਾਕੀ ਬਚੇ ਮੰਦਿਰ ਦੀ ਉਸਾਰੀ ਉਸ ਦੀ ਧੀ ਨੇ 1541 ਵਿੱਚ ਮੁਕੰਮਲ ਕਰਵਾਈ। ਇਸ ਦਾ ਨਾਂ ਭੰਡਾਸ਼ਾਹ ਰੱਖਿਆ ਗਿਆ ਕਿਉਂਕਿ ਇਸ ਦਾ ਨਿਰਮਾਣ ਭੰਡਾਸ਼ਾਹ ਜੈਨ ਨੇ ਕੀਤਾ ਸੀ।

Seth Bhandasar Jain Temple - Bikaner - Connecting Traveller

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget