ਪੜਚੋਲ ਕਰੋ

Budget 2025: ਜਾਣੋ ਮਾਸਟਰ ਬਜਟ ਕੀ ਹੁੰਦੈ, ਇੱਕ ਕਲਿੱਕ ਨਾਲ ਪੜ੍ਹੋ

1 ਫਰਵਰੀ 2025 ਨੂੰ ਦੇਸ਼ ਦਾ ਬਜਟ ਪੇਸ਼ ਹੋਵੇਗਾ, ਜਿਸ ਕਰਕੇ ਹਰ ਕਿਸੇ ਦੀਆਂ ਨਜ਼ਰਾਂ ਬਜਟ ਉੱਤੇ ਟਿਕੀਆਂ ਹੋਈਆਂ ਹਨ। ਆਓ ਜਾਣਦੇ ਹਾਂ ਮਾਸਟਰ ਬਜਟ ਕੀ ਹੁੰਦਾ ਹੈ।

Budget 2025: 1 ਫਰਵਰੀ 2025 ਨੂੰ ਦੇਸ਼ ਦਾ ਬਜਟ ਪੇਸ਼ ਹੋਵੇਗਾ, ਪਰ ਬਜਟ ਸਿਰਫ ਸਰਕਾਰ ਲਈ ਹੀ ਮਹੱਤਵਪੂਰਣ ਨਹੀਂ ਹੁੰਦਾ। ਹਰ ਕੰਪਨੀ, ਵਪਾਰ ਜਾਂ ਇੱਥੋਂ ਤਕ ਕਿ ਘਰ ਨੂੰ ਵੀ ਆਪਣੇ ਵਿੱਤੀ ਲਕਸ਼ਾਂ ਲਈ ਬਜਟ ਦੀ ਲੋੜ ਹੁੰਦੀ ਹੈ।

ਹੋਰ ਪੜ੍ਹੋ : World's First Budget: ਦੁਨੀਆ 'ਚ ਸਭ ਤੋਂ ਪਹਿਲਾਂ ਕਿਸ ਦੇਸ਼ ਨੇ ਪੇਸ਼ ਕੀਤਾ ਸੀ ਬਜਟ, ਭਾਰਤ 'ਚ ਕਦੋਂ ਹੋਇਆ ਸੀ Budget ਦਾ ਆਗਾਜ਼

ਮਾਸਟਰ ਬਜਟ ਕੀ ਹੁੰਦਾ ਹੈ?

ਮਾਸਟਰ ਬਜਟ ਇੱਕ ਐਸਾ ਦਸਤਾਵੇਜ਼ ਹੈ, ਜਿਸ ਵਿੱਚ ਕਿਸੇ ਕੰਪਨੀ ਦੇ ਸਾਰੇ ਵਿਭਾਗੀ ਬਜਟ ਨੂੰ ਇਕੱਠਾ ਕੀਤਾ ਜਾਂਦਾ ਹੈ। ਇਹ ਕੰਪਨੀ ਦੀ ਵਿੱਤੀ ਰਣਨੀਤੀ ਦਾ ਹਿੱਸਾ ਹੁੰਦਾ ਹੈ ਜਿਸ ਵਿੱਚ ਭਵਿੱਖ ਦੀ ਵਿਕਰੀ, ਉਤਪਾਦਨ, ਖਰੀਦਦਾਰੀ, ਪੂੰਜੀ ਨਿਵੇਸ਼, ਕਰਜ ਪ੍ਰਬੰਧਨ ਅਤੇ ਨਕਦ ਪ੍ਰਵਾਹ ਦੀ ਯੋਜਨਾ ਬਣਾਈ ਜਾਂਦੀ ਹੈ।

ਇਹ ਸਾਲਾਨਾ ਤੌਰ 'ਤੇ ਤਿਆਰ ਕੀਤਾ ਜਾਂਦਾ ਹੈ ਅਤੇ ਇਸਨੂੰ "ਬਿਜ਼ਨਸ ਬਜਟ" ਵੀ ਕਿਹਾ ਜਾਂਦਾ ਹੈ। ਮਾਸਟਰ ਬਜਟ ਦਾ ਉਦੇਸ਼ ਕੰਪਨੀ ਦੇ ਵਿੱਤੀ ਸਰੋਤਾਂ ਦਾ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਲਾਭ-ਨੁਕਸਾਨ ਦੀ ਪੂਰਨਅਨੁਮਾਨਤ ਗਣਨਾ ਕਰਨਾ ਹੁੰਦਾ ਹੈ। ਮਾਸਟਰ ਬਜਟ ਵਿੱਚ ਕੰਪਨੀ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਆਮਦਨ, ਉੱਚਤਮ ਖਰਚੇ ਅਤੇ ਸਮੇਂ ਦਾ ਆਕਲਨ ਕੀਤਾ ਜਾਂਦਾ ਹੈ।

ਮਾਸਟਰ ਬਜਟ ਕਿਵੇਂ ਤਿਆਰ ਹੁੰਦਾ ਹੈ?

ਮਾਸਟਰ ਬਜਟ ਨੂੰ ਬਜਟ ਕਮੇਟੀ ਦੁਆਰਾ ਤਿਆਰ ਕੀਤਾ ਜਾਂਦਾ ਹੈ, ਜਿਸਨੂੰ ਬਜਟ ਨਿਰਦੇਸ਼ਕ (ਕੰਪਨੀ ਦਾ ਕੰਟਰੋਲਰ) ਨਿਗਰਾਨੀ ਕਰਦਾ ਹੈ। ਇਸਨੂੰ ਬਣਾਉਣ ਤੋਂ ਪਹਿਲਾਂ ਕੰਪਨੀ ਦੇ ਉਦੇਸ਼ ਨਿਰਧਾਰਤ ਕਰਨਾ ਜ਼ਰੂਰੀ ਹੁੰਦਾ ਹੈ। ਇਸ ਲਈ ਮਾਸਟਰ ਬਜਟ ਬਣਾਉਣ ਤੋਂ ਪਹਿਲਾਂ ਉਦੇਸ਼ਾਂ ਦੀ ਇੱਕ ਸੀਰੀਜ਼ ਤਿਆਰ ਕੀਤੀ ਜਾਂਦੀ ਹੈ। ਛੋਟੇ ਸੰਗਠਨ ਆਮ ਤੌਰ 'ਤੇ ਇਲੈਕਟ੍ਰਾਨਿਕ ਸਪ੍ਰੈਡਸ਼ੀਟ ਦੀ ਵਰਤੋਂ ਕਰਕੇ ਆਪਣੇ ਬਜਟ ਤਿਆਰ ਕਰਦੇ ਹਨ। ਇਹ ਪ੍ਰਕਿਰਿਆ ਬਜਟ ਦੇ ਸੰਤੁਲਨ ਨੂੰ ਯਕੀਨੀ ਬਣਾਉਂਦੀ ਹੈ ਅਤੇ ਸੰਭਾਵਿਤ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰਦੀ ਹੈ।

ਮਾਸਟਰ ਬਜਟ ਦੀ ਲੋੜ

ਮਾਸਟਰ ਬਜਟ ਕਿਸੇ ਵੀ ਸੰਗਠਨ ਦੇ ਵਿੱਤੀ ਪ੍ਰਬੰਧਨ ਦਾ ਇੱਕ ਮਹੱਤਵਪੂਰਨ ਸਾਧਨ ਹੁੰਦਾ ਹੈ। ਇਹ ਬਜਟ ਸੰਗਠਨ ਦੇ ਸਮੇਂ, ਆਮਦਨ ਅਤੇ ਖਰਚਾਂ ਦਾ ਅੰਦਾਜਾ ਲਗਾ ਕੇ ਸਰੋਤਾਂ ਦੇ ਪ੍ਰਭਾਵਸ਼ਾਲੀ ਉਪਯੋਗ ਨੂੰ ਯਕੀਨੀ ਬਣਾਉਂਦਾ ਹੈ। ਮਾਸਟਰ ਬਜਟ ਵਿੱਚ ਸਾਰੇ ਵਿਭਾਗਾਂ ਦੇ ਬਜਟ ਨੂੰ ਇਕੱਠਾ ਕੀਤਾ ਜਾਂਦਾ ਹੈ, ਜਿਸ ਨਾਲ ਸੰਗਠਨ ਦੇ ਦੀਰਘਕਾਲੀ ਅਤੇ ਅਲਪਕਾਲੀਕ ਉਦੇਸ਼ਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget