ਪੜਚੋਲ ਕਰੋ

Frog Pregnancy Test: ਪਹਿਲੇ ਸਮਿਆਂ 'ਚ ਡੱਡੂਆਂ ਰਾਹੀਂ ਔਰਤ ਦੇ ਗਰਭਵਤੀ ਹੋਣ ਦਾ ਲਗਦਾ ਸੀ ਪਤਾ, ਜਾਣੋ ਕਿੰਝ

Frog Pregnancy Test: ਅੱਜ ਦੁਨੀਆਂ ਤਕਨੀਕ ਦੇ ਮਾਮਲੇ ਵਿੱਚ ਬਹੁਤ ਅੱਗੇ ਹੈ[ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਪਹਿਲੇ ਸਮਿਆਂ 'ਚ ਲੋਕ ਆਪਣੀ ਜ਼ਿੰਦਗੀ ਕਿਵੇਂ ਜਿਓਦੇ ਸਨ? ਮਾਂ ਬਣਨਾ ਕਿਸੇ ਵੀ ਔਰਤ ਦਾ ਸਭ ਤੋਂ ਵੱਡਾ ਸੁਫਨਾ ਹੁੰਦਾ ਹੈ।

Frog Pregnancy Test:  ਅੱਜ ਦੁਨੀਆਂ ਤਕਨੀਕ ਦੇ ਮਾਮਲੇ ਵਿੱਚ ਬਹੁਤ ਅੱਗੇ ਹੈ[ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਪਹਿਲੇ ਸਮਿਆਂ 'ਚ ਲੋਕ ਆਪਣੀ ਜ਼ਿੰਦਗੀ ਕਿਵੇਂ ਜਿਓਦੇ ਸਨ? ਮਾਂ ਬਣਨਾ ਕਿਸੇ ਵੀ ਔਰਤ ਦਾ ਸਭ ਤੋਂ ਵੱਡਾ ਸੁਫਨਾ ਹੁੰਦਾ ਹੈ। ਅੱਜ, ਗਰਭ ਅਵਸਥਾ ਦਾ ਪਤਾ ਲਗਾਉਣ ਲਈ, ਔਰਤਾਂ ਦੁਕਾਨ ਤੋਂ ਸਿੱਧੀ ਕਿੱਟ ਖਰੀਦ ਸਕਦੀਆਂ ਹਨ। ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਵੇਂ ਪਹਿਲਾਂ ਲੋਕ ਡੱਡੂ ਦੇ ਜ਼ਰੀਏ ਇਹ ਪਤਾ ਲਗਾਉਂਦੇ ਸਨ ਕਿ ਔਰਤ ਗਰਭਵਤੀ ਹੈ ਜਾਂ ਨਹੀਂ।

ਤਕਨੀਕੀ ਯੁੱਗ ਵਿੱਚ, ਗਰਭ ਅਵਸਥਾ ਦਾ ਪਤਾ ਲਗਾਉਣ ਲਈ  ਬਹੁਤ ਸਾਰੇ ਵਿਕਲਪ ਉਪਲਬਧ ਹਨ। ਇਹਨਾਂ ਵਿਕਲਪਾਂ ਰਾਹੀਂ ਕੁਝ ਹੀ ਮਿੰਟਾਂ 'ਚ ਪਤਾ ਲਗਾਇਆ ਜਾ ਸਕਦਾ ਹੈ ਕਿ ਔਰਤ ਗਰਭਵਤੀ ਹੈ ਜਾਂ ਨਹੀਂ। ਪਰ ਪਹਿਲੇ ਸਮਿਆਂ ਵਿੱਚ ਇੱਕ ਹੋਰ ਤਰੀਕਾ ਸੀ, ਜਿਸ ਨੂੰ ਹੋਗਬੇਨ ਟੈਸਟ ਕਿਹਾ ਜਾਂਦਾ ਹੈ, ਇਹ ਬਹੁਤ ਪੁਰਾਣੀ ਤਕਨੀਕ ਸੀ। ਇਸ ਵਿਧੀ ਵਿੱਚ, ਔਰਤਾਂ ਦੇ ਪਿਸ਼ਾਬ ਦਾ ਸਰਿੰਜ ਰਾਹੀਂ ਮਾਦਾ ਡੱਡੂ ਦੀ ਚਮੜੀ ਵਿੱਚ ਟੀਕਾ ਲਗਾਇਆ ਜਾਂਦਾ ਸੀ। ਇਸ ਤੋਂ ਬਾਅਦ ਜੇਕਰ ਕੋਈ ਔਰਤ ਗਰਭਵਤੀ ਹੁੰਦੀ ਸੀ ਤਾਂ 5-12 ਘੰਟਿਆਂ ਬਾਅਦ ਡੱਡੂ ਛੋਟੇ ਆਕਾਰ ਦਾ ਚਿੱਟਾ ਆਂਡਾ ਪੈਦਾ ਕਰ ਦਿੰਦਾ ਸੀ। ਇਸ ਟੈਸਟ ਦੇ ਨਤੀਜਿਆਂ 'ਤੇ ਬਗੈਰ ਕਿਸੇ ਸ਼ਰਤ ਵਿਸ਼ਵਾਸ ਕੀਤਾ ਗਿਆ ਸੀ।

ਤੁਹਾਨੂੰ ਦੱਸ ਦਈਏ ਕਿ ਸਾਲ 1940 ਤੋਂ 1970 ਦੇ ਦਹਾਕੇ ਦੇ ਵਿਚਾਲੇ ਹਸਪਤਾਲਾਂ ਨੇ ਇਸ ਜਾਂਚ ਲਈ ਵੱਡੀ ਗਿਣਤੀ ਵਿੱਚ ਡੱਡੂਆਂ ਦੀ ਦਰਾਮਦ ਕੀਤੀ ਸੀ। ਇਸ ਜਾਂਚ ਲਈ ਬੁਫੋ ਸਪੀਸੀਜ਼ (ਡੱਡੂ ਦੀ ਇੱਕ ਕਿਸਮ) ਦੇ ਟੋਡਸ ਵੀ ਵਰਤੇ ਗਏ ਸਨ। ਇਸੇ ਕਾਰਨ ਬੁਫੋ ਟੈਸਟ ਦਾ ਨਾਂ ਪ੍ਰਚਲਿਤ ਹੋਇਆ। ਇਸ ਦੌਰਾਨ ਲੱਖਾਂ ਡੱਡੂ ਮਾਰੇ ਗਏ ਸਨ।

ਜਾਣਕਾਰੀ ਅਨੁਸਾਰ 1927 ਵਿੱਚ ਡਾਕਟਰ ਬਰਨਾਰਡ ਸੋਨਡੇਕ ਅਤੇ ਸੇਲਮਰ ਐਸ਼ਹਾਈਮ ਨੇ ਇੱਕ ਵਿਧੀ ਦਾ ਅਭਿਆਸ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਖਰਗੋਸ਼ਾਂ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ। ਇਸ ਵਿੱਚ ਔਰਤ ਦਾ ਪਿਸ਼ਾਬ ਇੱਕ ਸਰਿੰਜ ਰਾਹੀਂ ਮਾਦਾ ਖਰਗੋਸ਼ ਦੇ ਸਰੀਰ ਵਿੱਚ ਪਾ ਦਿੱਤਾ ਜਾਂਦਾ ਸੀ। ਜਿਸ ਤੋਂ ਬਾਅਦ ਅਗਲੇ ਕੁਝ ਦਿਨਾਂ ਤੱਕ ਉਸ ਦੀਆਂ ਯੋਨ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾਂਦੀ ਸੀ, ਜਿਸ ਰਾਹੀਂ ਡਾਕਟਰ ਨਤੀਜੇ ਦੱਸਦੇ ਸਨ ਕਰਦੇ ਸਨ।

ਟਾਪ ਹੈਡਲਾਈਨ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
Embed widget