ਪੜਚੋਲ ਕਰੋ

Electricity Bill In Summer: ਗਰਮੀਆਂ 'ਚ ਤੇਜ਼ੀ ਨਾਲ ਭੱਜਦਾ ਬਿਜਲੀ ਦੇ ਬਿੱਲ ਦਾ ਮੀਟਰ? ਅੱਜ ਹੀ ਬਦਲੋ ਇਹ 5 ਆਦਤਾਂ, ਹੋਵੇਗੀ ਬੱਚਤ

Electricity Bill:ਅੱਜ ਕੱਲ੍ਹ ਗਰਮੀ ਅੱਤ ਦੀ ਪੈ ਰਹੀ ਹੈ। ਜਿਸ ਕਰਕੇ AC, ਕੂਲਰ ਅਤੇ ਪੱਖਿਆਂ ਦੀ ਜ਼ਿਆਦਾ ਵਰਤੋਂ ਵੱਧ ਗਈ ਹੈ। ਅਜਿਹੇ ਦੇ ਵਿੱਚ ਬਿਜਲੀ ਵਾਲਾ ਮੀਟਰ ਤੇਜ਼ੀ ਦੇ ਨਾਲ ਘੁੰਮਦਾ ਹੈ ਅਤੇ ਮੋਟਾ ਬਿਜਲੀ ਬਿੱਲ ਆਉਂਦਾ ਹੈ। ਪਰ ਕੁੱਝ ਟਿਪਸ

Electricity Bill In Summer: ਗਰਮੀ ਆਪਣੇ ਚਰਮ ਸੀਮਾ ਉੱਤੇ ਚੱਲ ਰਹੀ ਹੈ ਜਿਸ ਕਰਕੇ ਪਾਰਾ ਲਗਾਤਾਰ 45 ਡਿਗਰੀ ਤੋਂ ਵੱਧ ਹੀ ਚੱਲ ਰਿਹਾ ਹੈ। ਗਰਮੀ ਵਧਣ ਦੇ ਨਾਲ ਹੀ ਜ਼ਿਆਦਾਤਰ ਘਰਾਂ ਵਿੱਚ ਏ.ਸੀ., ਕੂਲਰ ਅਤੇ ਪੱਖੇ ਜ਼ਿਆਦਾ ਵਰਤੇ ਜਾਣ ਲੱਗਦੇ ਹਨ। ਅਜਿਹੇ 'ਚ ਤੇਜ਼ ਮੀਟਰ ਚੱਲਣ ਅਤੇ ਯੂਨਿਟ ਦੇ ਵੱਧ ਬਿੱਲ ਆਉਣ ਕਾਰਨ ਲੋਕ ਪ੍ਰੇਸ਼ਾਨ ਰਹਿੰਦੇ ਹਨ। ਸਵਾਲ ਇਹ ਹੈ ਕਿ ਅਜਿਹੇ 'ਚ ਤੁਸੀਂ ਆਪਣੇ ਘਰ 'ਚ ਬਿਜਲੀ ਦੇ ਬਿੱਲ ਦੀ ਖਪਤ () ਨੂੰ ਕਿਵੇਂ ਘੱਟ ਕਰ ਸਕਦੇ ਹੋ। ਜਾਣੋ ਕਿਹੜੇ-ਕਿਹੜੇ ਤਰੀਕਿਆਂ ਦੀ ਵਰਤੋਂ ਕਰਕੇ ਤੁਸੀਂ ਘਰ ਦੀ ਪਾਵਰ ਯੂਨਿਟ ਘੱਟ ਕਰ ਸਕਦੇ ਹੋ।

ਬਿਜਲੀ ਦਾ ਬਿੱਲ ਇੰਨਾ ਜ਼ਿਆਦਾ ਕਿਉਂ?

ਜ਼ਿਆਦਾਤਰ ਲੋਕ ਪੁੱਛਦੇ ਹਨ ਕਿ ਬਿਜਲੀ ਦਾ ਬਿੱਲ ਜ਼ਿਆਦਾ ਕਿਉਂ ਹੈ? ਤੁਹਾਨੂੰ ਦੱਸ ਦੇਈਏ ਕਿ ਇਸ ਦੇ ਪਿੱਛੇ ਦੋ ਅਹਿਮ ਕਾਰਨ ਹਨ। ਪਹਿਲੇ ਮੀਟਰ ਵਿੱਚ ਕੁਝ ਸਮੱਸਿਆ ਹੈ। ਦੂਜਾ, ਘਰ ਵਿੱਚ ਬਿਜਲੀ ਦੀ ਖਪਤ ਵੱਧ ਰਹੀ ਹੈ। ਅਜਿਹੀ ਸਥਿਤੀ ਵਿੱਚ ਜੇਕਰ ਕੋਈ ਖਪਤਕਾਰ ਚਾਹੇ ਤਾਂ ਉਹ ਨਿਰਧਾਰਤ ਫੀਸ ਦਾ ਭੁਗਤਾਨ ਕਰਕੇ ਚੈੱਕ ਮੀਟਰ ਲਗਵਾ ਸਕਦਾ ਹੈ। 07-15 ਦਿਨਾਂ ਤੱਕ ਘਰ ਵਿੱਚ ਲਗਾਏ ਗਏ ਚੈਕ ਮੀਟਰ ਤੋਂ ਰੀਡਿੰਗ ਲਈ ਜਾਵੇਗੀ। ਜਿਸ ਤੋਂ ਬਾਅਦ ਪਤਾ ਲੱਗੇਗਾ ਕਿ ਮੀਟਰ ਖਰਾਬ ਹੈ ਜਾਂ ਸਹੀ ਰੀਡਿੰਗ ਲੈ ਰਿਹਾ ਹੈ।

ਏਸੀ ਦੀ ਵਰਤੋਂ

ਗਰਮੀਆਂ ਵਿੱਚ ਏਸੀ ਦੀ ਸਭ ਤੋਂ ਵੱਧ ਵਰਤੋਂ ਕੀਤੀ ਜਾਂਦੀ ਹੈ। ਕਈ ਘਰਾਂ ਵਿੱਚ ਏਸੀ ਘੰਟਿਆਂਬੱਧੀ ਚੱਲਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ AC ਦੀ ਲਗਾਤਾਰ ਵਰਤੋਂ ਨਹੀਂ ਕਰਨੀ ਚਾਹੀਦੀ। ਦਰਅਸਲ ਏਸੀ ਨੂੰ ਲਗਾਤਾਰ ਚਲਾਉਣ ਨਾਲ ਬਿਜਲੀ ਦਾ ਬਿੱਲ ਵਧਦਾ ਹੈ ਅਤੇ ਏਸੀ 'ਤੇ ਲੋਡ ਵੀ ਵਧਦਾ ਹੈ। ਮਾਹਿਰਾਂ ਅਨੁਸਾਰ ਜੇਕਰ ਤੁਸੀਂ ਸਾਰੀ ਰਾਤ ਏਸੀ ਚਲਾਉਂਦੇ ਹੋ ਤਾਂ ਸਵੇਰੇ ਉੱਠਣ ਤੋਂ ਬਾਅਦ ਏਸੀ ਨੂੰ ਕੁਝ ਘੰਟਿਆਂ ਲਈ ਬੰਦ ਕਰ ਦੇਣਾ ਚਾਹੀਦਾ ਹੈ।

ਬਿਜਲੀ ਬਿੱਲ ਘਟਾਉਣ ਦਾ ਤਰੀਕਾ

  1. ਬਿਜਲੀ ਦੇ ਬਿੱਲ ਨੂੰ ਘਟਾਉਣ ਲਈ, ਘਰ ਜਾਂ ਸੰਸਥਾ ਵਿੱਚ ਬਿਜਲੀ ਦੇ ਉਪਕਰਨਾਂ ਨੂੰ ਉਦੋਂ ਬੰਦ ਰੱਖਣਾ ਚਾਹੀਦਾ ਹੈ ਜਦੋਂ ਉਹ ਵਰਤੋਂ ਵਿੱਚ ਨਾ ਹੋਣ।
  2. ਇਸ ਤੋਂ ਇਲਾਵਾ ਏ.ਸੀ., ਮੋਟਰ, ਵਾਸ਼ਿੰਗ ਮਸ਼ੀਨ ਜਾਂ ਹੋਰ ਭਾਰੀ ਉਪਕਰਨਾਂ ਨੂੰ ਨਾਲੋ-ਨਾਲ ਨਹੀਂ ਚਲਾਉਣਾ ਚਾਹੀਦਾ |
  3. ਘਰਾਂ ਵਿੱਚ ਰੋਸ਼ਨੀ ਲਈ CFL ਜਾਂ LED ਬਲਬਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਇਹ ਘੱਟ ਵਾਟ ਵਿੱਚ ਜ਼ਿਆਦਾ ਰੋਸ਼ਨੀ ਦਿੰਦੇ ਹਨ। ਇਸ ਤੋਂ ਇਲਾਵਾ ਉਹ ਹੋਰ ਬਲਬਾਂ ਨਾਲੋਂ ਘੱਟ ਬਿਜਲੀ ਦੀ ਖਪਤ ਕਰਦੇ ਹਨ। 
  4. ਠੰਡੇ ਮੌਸਮ ਵਿੱਚ, ਘਰ ਵਿੱਚ ਪਾਣੀ ਗਰਮ ਕਰਨ ਵਾਲੇ ਜਾਂ ਕਿਸੇ ਹੋਰ ਕਿਸਮ ਦੇ ਹੀਟਰ ਨੂੰ ਜ਼ਿਆਦਾ ਦੇਰ ਤੱਕ ਨਹੀਂ ਛੱਡਣਾ ਚਾਹੀਦਾ ਹੈ।
  5. ਇਸ ਤੋਂ ਇਲਾਵਾ ਸਮੇਂ-ਸਮੇਂ 'ਤੇ ਆਪਣੇ ਬਿਜਲੀ ਦੇ ਉਪਕਰਨਾਂ ਦੀ ਜਾਂਚ ਕੀਤੀ ਜਾਵੇ। ਕਿਉਂਕਿ ਖਰਾਬ ਉਪਕਰਨ ਵੀ ਬਿਜਲੀ ਦੀ ਜ਼ਿਆਦਾ ਖਪਤ ਕਰਦੇ ਹਨ।
  6. ਜਿੰਨੀ ਘਰਾਂ ਵਿੱਚ ਲੋੜ ਹੁੰਦੀ ਹੈ। ਜਿੰਨੀਆਂ ਲਾਈਟਾਂ ਅਤੇ ਪੱਖੇ ਲਗਾਏ ਜਾਣ, ਉਨ੍ਹਾਂ ਦੀ ਹੀ ਵਰਤੋਂ ਕੀਤੀ ਜਾਵੇ। ਜਿੱਥੇ ਲੋੜ ਨਾ ਹੋਵੇ, ਲਾਈਟਾਂ ਅਤੇ ਪੱਖੇ ਬੰਦ ਰੱਖੇ ਜਾਣ।

 

ਟਾਪ ਹੈਡਲਾਈਨ

ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Embed widget