ਪੜਚੋਲ ਕਰੋ

ਆਨਲਾਈਨ ਪੈਸੇ ਕਮਾਉਣ ਦੇ ਚੱਕਰ 'ਚ ਨਾ ਹੋ ਜਾਵੇ Fraud, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

ਡਿਜੀਟਲਾਈਜ਼ੇਸ਼ਨ ਹੋਣ ਦੇ ਨਾਲ-ਨਾਲ ਚੀਜ਼ਾਂ ਬਹੁਤ ਆਸਾਨ ਹੋ ਗਈਆਂ ਹਨ। ਭਾਵੇਂ ਇਹ ਬੈਂਕਿੰਗ ਹੋਵੇ, ਪੇਮੈਂਟ ਕਰਨੀ ਹੋਵੇ ਜਾਂ ਘਰ ਬੈਠੇ ਖਾਣਾ ਆਰਡਰ ਕਰਨਾ ਹੋਵੇ, ਸਭ ਕੁਝ ਸਿਰਫ਼ ਇੱਕ ਕਲਿੱਕ ਨਾਲ ਕੁਝ ਮਿੰਟਾਂ ਵਿੱਚ ਹੋ ਜਾਂਦਾ ਹੈ।

ਡਿਜੀਟਲਾਈਜ਼ੇਸ਼ਨ ਹੋਣ ਦੇ ਨਾਲ-ਨਾਲ ਚੀਜ਼ਾਂ ਬਹੁਤ ਆਸਾਨ ਹੋ ਗਈਆਂ ਹਨ। ਭਾਵੇਂ ਇਹ ਬੈਂਕਿੰਗ ਹੋਵੇ, ਪੇਮੈਂਟ ਕਰਨੀ ਹੋਵੇ ਜਾਂ ਘਰ ਬੈਠੇ ਖਾਣਾ ਆਰਡਰ ਕਰਨਾ ਹੋਵੇ, ਸਭ ਕੁਝ ਸਿਰਫ਼ ਇੱਕ ਕਲਿੱਕ ਨਾਲ ਕੁਝ ਮਿੰਟਾਂ ਵਿੱਚ ਹੋ ਜਾਂਦਾ ਹੈ। ਹਾਲਾਂਕਿ, ਇਸ ਦੇ ਬਹੁਤ ਸਾਰੇ ਫਾਇਦੇ ਹਨ ਅਤੇ ਨੁਕਸਾਨ ਵੀ ਹਨ। ਇਨ੍ਹੀਂ ਦਿਨੀਂ ਔਨਲਾਈਨ ਧੋਖਾਧੜੀ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਘੁਟਾਲੇਬਾਜ਼ ਲੋਕਾਂ ਨੂੰ ਪੈਸੇ ਦਾ ਲਾਲਚ ਦੇਕੇ ਆਪਣੇ ਜਾਲ ਵਿੱਚ ਫਸਾਉਂਦੇ ਹਨ। ਲੋਕ ਔਨਲਾਈਨ ਪੈਸਾ ਕਮਾਉਣ ਦੇ ਚੱਕਰ ਵਿੱਚ ਸੇਫਟੀ ਦਾ ਧਿਆਨ ਨਹੀਂ ਰੱਖਦੇ ਅਤੇ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਕਰਕੇ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਫ੍ਰਾਡ ਤੋਂ ਕਿਵੇਂ ਬਚ ਸਕਦੇ ਹੋ।

ਅਣਜਾਣ ਲਿੰਕ ਜਾਂ ਈਮੇਲ 'ਤੇ ਕਲਿੱਕ ਨਾ ਕਰੋ

ਅੱਜਕੱਲ੍ਹ ਜ਼ਿਆਦਾਤਰ ਔਨਲਾਈਨ ਧੋਖਾਧੜੀ ਈਮੇਲ ਜਾਂ ਲਿੰਕ ਰਾਹੀਂ ਕੀਤੀ ਜਾਂਦੀ ਹੈ। ਤੁਹਾਨੂੰ ਆਪਣੇ ਫ਼ੋਨ 'ਤੇ ਕੈਸ਼ਬੈਕ, ਲਾਟਰੀ ਜਿੱਤਣ, ਜਾਂ ਵਾਊਚਰ ਮਿਲਣ ਦਾ ਮੈਸੇਜ ਆਉਂਦਾ ਹੈ ਅਤੇ ਤੁਹਾਨੂੰ ਦਿੱਤੇ ਗਏ ਲਿੰਕ ਦੀ ਵਰਤੋਂ ਕਰਕੇ ਇਸ ਨੂੰ ਕਲੇਮ ਕਰ ਲਈ ਕਿਹਾ ਜਾਂਦਾ ਹੈ। ਲੋਕ ਅਕਸਰ ਘੁਟਾਲੇਬਾਜ਼ਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ, ਲਿੰਕ 'ਤੇ ਕਲਿੱਕ ਕਰਕੇ, ਔਨਲਾਈਨ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ, ਕਦੇ ਵੀ ਕਿਸੇ ਅਣਜਾਣ ਲਿੰਕ 'ਤੇ ਕਲਿੱਕ ਨਾ ਕਰੋ, ਕਿਉਂਕਿ ਕੰਪਨੀਆਂ ਕਦੇ ਵੀ ਅਜਿਹੇ ਲਿੰਕ ਨਹੀਂ ਭੇਜਦੀਆਂ।

ਅੱਜ ਕੱਲ੍ਹ, ਹਰ ਕੋਈ ਘਰ ਬੈਠੇ ਪੈਸੇ ਕਮਾਉਣਾ ਚਾਹੁੰਦਾ ਹੈ। ਬਹੁਤ ਸਾਰੀਆਂ ਗੇਮਾਂ ਜਾਂ ਐਪਾਂ ਤੁਹਾਨੂੰ ਆਸਾਨੀ ਨਾਲ ਪੈਸੇ ਕਮਾਉਣ ਦਾ ਵਾਅਦਾ ਕਰਨ ਵਾਲੇ ਇਸ਼ਤਿਹਾਰ ਦਿਖਾਉਂਦੀਆਂ ਹਨ। ਇਹਨਾਂ ਇਸ਼ਤਿਹਾਰਾਂ ਨੂੰ ਦੇਖ ਕੇ, ਲੋਕ ਬਿਨਾਂ ਸੋਚੇ-ਸਮਝੇ ਇਹਨਾਂ ਐਪਾਂ ਨੂੰ ਡਾਊਨਲੋਡ ਕਰਦੇ ਹਨ। ਦਰਅਸਲ, ਇਹ ਥਰਡ ਪਾਰਟੀ ਐਪਸ ਤੁਹਾਡੀ ਸਾਰੀ ਜਾਣਕਾਰੀ ਅਤੇ ਡੇਟਾ ਲੀਕ ਕਰਦੀਆਂ ਹਨ, ਜਿਸ ਨਾਲ ਉਹ ਧੋਖਾਧੜੀ ਦਾ ਆਸਾਨੀ ਨਾਲ ਨਿਸ਼ਾਨਾ ਬਣ ਜਾਂਦੇ ਹਨ। ਬਹੁਤ ਸਾਰੇ ਮਾਮਲਿਆਂ ਵਿੱਚ, ਇਹਨਾਂ ਐਪਾਂ ਦੀ ਵਰਤੋਂ ਕਰਕੇ ਫ਼ੋਨ ਵੀ ਹੈਕ ਕੀਤੇ ਜਾਂਦੇ ਹਨ। ਇਸ ਲਈ, ਥੋੜ੍ਹੇ ਜਿਹੇ ਪਿੱਛੇ ਆਪਣੀ ਮਿਹਨਤ ਦੀ ਕਮਾਈ ਨਾ ਗੁਆਓ ਅਤੇ ਇਦਾਂ ਹੀ ਕੋਈ ਵੀ ਲਿੰਕ ਡਾਊਨਲੋਡ ਨਾ ਕਰੋ।

ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਦੇ ਨਾਲ-ਨਾਲ, ਕਦੇ ਵੀ ਆਪਣਾ OTP ਕਿਸੇ ਨਾਲ ਸਾਂਝਾ ਨਾ ਕਰੋ, ਭਾਵੇਂ ਤੁਸੀਂ 50 ਰੁਪਏ ਕਮਾਉਂਦੇ ਹੋ ਜਾਂ 1 ਕਰੋੜ ਰੁਪਏ। ਨਾਲ ਹੀ, ਆਪਣੀ ਔਨਲਾਈਨ ਸੁਰੱਖਿਆ ਨੂੰ ਦੁੱਗਣਾ ਕਰਨ ਲਈ ਆਪਣੀ ਡਿਵਾਈਸ 'ਤੇ Two Steps Verificatiov ਨੂੰ ਆਨ ਰੱਖੋ ਤਾਂ ਜੋ ਕੋਈ ਵੀ ਤੁਹਾਡੀ ਇਜਾਜ਼ਤ ਤੋਂ ਬਿਨਾਂ ਤੁਹਾਡੇ ਕਿਸੇ ਵੀ ਖਾਤੇ ਤੱਕ ਪਹੁੰਚ ਨਾ ਕਰ ਸਕੇ। ਆਪਣੇ Gmail ਅਤੇ ਹੋਰ ਐਪਸ 'ਤੇ ਮਜ਼ਬੂਤ ​​ਪਾਸਵਰਡ ਦੀ ਵਰਤੋਂ ਕਰਨ ਨਾਲ ਵੀ ਤੁਹਾਨੂੰ ਔਨਲਾਈਨ ਸਕੈਮਰਾਂ ਨੂੰ ਰੋਕਣ ਵਿੱਚ ਮਦਦ ਮਿਲ ਸਕਦੀ ਹੈ। ਨਾਲ ਹੀ, ਹਮੇਸ਼ਾ ਆਪਣੇ ਫ਼ੋਨ ਅਤੇ ਲੈਪਟਾਪ 'ਤੇ ਇੱਕ ਐਂਟੀਵਾਇਰਸ ਪਾ ਕੇ ਰੱਖੋ। 

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget