ਪੜਚੋਲ ਕਰੋ

Lok Sabha Election 2024: ਘੱਟ ਤੋਂ ਘੱਟ ਕਿੰਨੇ ਲੋਕਾਂ ਲਈ ਪੋਲਿੰਗ ਬੂਥ ਬਣਾ ਸਕਦਾ ਹੈ ਚੋਣ ਕਮੀਸ਼ਨ, ਬਹੁਤ ਕੰਮ ਦੀ ਜਾਣਕਾਰੀ

Lok Sabha Election 2024: ਦੇਸ਼ ਵਿੱਚ ਲੋਕ ਸਭਾ ਚੋਣਾਂ ਚੱਲ ਰਹੀਆਂ ਹਨ। 543 ਲੋਕ ਸਭਾ ਸੀਟਾਂ ਲਈ 7 ਪੜਾਵਾਂ 'ਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਦੀ ਵੋਟਿੰਗ ਤੋਂ ਬਾਅਦ ਦੂਜੇ ਪੜਾਅ ਦੀ ਵੋਟਿੰਗ 26 ਅਪ੍ਰੈਲ ਨੂੰ ਹੋਵੇਗੀ।

Lok Sabha Election 2024: ਦੇਸ਼ ਵਿੱਚ ਲੋਕ ਸਭਾ ਚੋਣਾਂ ਚੱਲ ਰਹੀਆਂ ਹਨ। 543 ਲੋਕ ਸਭਾ ਸੀਟਾਂ ਲਈ 7 ਪੜਾਵਾਂ 'ਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਦੀ ਵੋਟਿੰਗ ਤੋਂ ਬਾਅਦ ਦੂਜੇ ਪੜਾਅ ਦੀ ਵੋਟਿੰਗ 26 ਅਪ੍ਰੈਲ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਲਈ ਸਾਰੇ ਪੋਲਿੰਗ ਬੂਥ ਵੀ ਤਿਆਰ ਕਰ ਲਏ ਗਏ ਹਨ। ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਇੱਕ ਪੋਲਿੰਗ ਬੂਥ ਬਣਾਉਣ ਲਈ ਕਿੰਨੇ ਵੋਟਰਾਂ ਦਾ ਹੋਣਾ ਜ਼ਰੂਰੀ ਹੈ।

ਵੋਟਾਂ ਇਕੱਠੀਆਂ ਕਰਨ ਲਈ ਪੋਲਿੰਗ ਬੂਥ ਬਣਾਏ ਜਾਂਦੇ ਹਨ। ਜਿੱਥੇ ਵੋਟਰ ਜਾ ਕੇ ਆਪਣੇ ਚਹੇਤੇ ਉਮੀਦਵਾਰ ਨੂੰ ਵੋਟ ਪਾਉਂਦਾ ਹੈ। ਅਜਿਹੇ ਵਿੱਚ ਸਵਾਲ ਇਹ ਉੱਠਦਾ ਹੈ ਕਿ ਇੱਕ ਪੋਲਿੰਗ ਬੂਥ ਬਣਾਉਣ ਲਈ ਕਿੰਨੇ ਵੋਟਰਾਂ ਦੀ ਲੋੜ ਹੈ। ਤਾਂ ਤੁਹਾਨੂੰ ਦੱਸ ਦੇਈਏ ਕਿ ਚੋਣ ਕਮਿਸ਼ਨ ਇੱਕ ਵੋਟਰ ਲਈ ਵੀ ਇੱਕ ਪੋਲਿੰਗ ਬੂਥ ਬਣਾ ਸਕਦਾ ਹੈ।

ਦਰਅਸਲ, ਨੈਸ਼ਨਲ ਪਾਰਕ ਦੇ ਬਿਲਕੁਲ ਅੰਦਰ, ਗਿਰ ਜੰਗਲ ਦੇ ਅੰਦਰਲੇ ਹਿੱਸੇ ਵਿੱਚ ਇੱਕ ਪੋਲਿੰਗ ਬੂਥ ਸਿਰਫ਼ ਇੱਕ ਵੋਟਰ ਲਈ ਬਣਾਇਆ ਗਿਆ ਹੈ। ਇਹ ਜੂਨਾਗੜ੍ਹ ਤੋਂ 110 ਕਿਲੋਮੀਟਰ ਦੀ ਦੂਰੀ 'ਤੇ ਮਿਥਿਹਾਸਕ ਮੰਦਰ ਦੇ ਨੇੜੇ ਸਥਿਤ ਹੈ। ਇਸ ਨੂੰ ਬਾਣਗੰਗਾ ਵੀ ਕਿਹਾ ਜਾਂਦਾ ਹੈ। ਇਸ ਮੰਦਿਰ ਦੇ ਮਹੰਤ ਹਰੀਦਾਸ ਬਾਜਰ ਪੋਲਿੰਗ ਬੂਥ ਦੇ ਇਕਲੌਤੇ ਵੋਟਰ ਹਨ। ਗਿਰ ਸੋਮਨਾਥ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੇ ਮੰਦਰ ਦਾ ਜਾਇਜ਼ਾ ਲਿਆ ਅਤੇ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਚਰਚਾ ਕੀਤੀ।

ਇਸ ਥਾਂ 'ਤੇ ਚੋਣ ਕਮਿਸ਼ਨ ਸਾਲ 2002 ਤੋਂ ਖਾਸ ਪੋਲਿੰਗ ਬੂਥ ਬਣਾ ਰਹੀ ਹੈ। ਇਸ ਵਾਰ ਵੀ 7 ਮਈ ਇੱਥੇ ਪੋਲਿੰਗ ਬੂਥ ਬਣਾਇਆ ਗਿਆ ਸੀ। ਇੱਥੇ ਇਕਲੌਤੇ ਹਰੀਦਾਸ ਵੋਟ ਕਰਦੇ ਹਨ।

ਇੱਥੇ ਚੋਣ ਕਮਿਸ਼ਨ 5 ਤੋਂ 8 ਲੋਕਾਂ ਦੀ ਟੀਮ ਭੇਜ ਕੇ ਇੱਕ ਵਿਸ਼ੇਸ਼ ਬੂਥ ਸਥਾਪਤ ਕਰਦਾ ਹੈ। ਇਸ ਤੋਂ ਇਲਾਵਾ ਵੋਟਿੰਗ ਲਈ ਵਿਸ਼ੇਸ਼ ਟੀਮ ਵੀ ਇੱਥੇ ਤਾਇਨਾਤ ਹੁਦੀ ਹੈ। ਤੁਹਾਨੂੰ ਦੱਸ ਦੇਈਏ ਕਿ ਗਿਰ ਦਾ ਜੰਗਲ ਏਸ਼ੀਆਈ ਸ਼ੇਰਾਂ ਲਈ ਜਾਣਿਆ ਜਾਂਦਾ ਹੈ। ਇੰਨੇ ਦੂਰ-ਦੁਰਾਡੇ ਜੰਗਲ ਵਿੱਚ ਖਤਰਨਾਕ ਜੰਗਲੀ ਜੀਵਾਂ ਦੀ ਮੌਜੂਦਗੀ ਦੇ ਬਾਵਜੂਦ ਮੰਦਰ ਦਾ ਮਹੰਤ ਇੱਥੇ ਇਕੱਲਾ ਰਹਿ ਰਿਹਾ ਹੈ। ਉਹ ਹਰ ਵਾਰ ਵੋਟ ਪਾਉਣ ਵੀ ਆਉਂਦਾ ਹੈ ਅਤੇ ਲੋਕਾਂ ਨੂੰ ਪ੍ਰੇਰਿਤ ਵੀ ਕਰਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ

ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026

iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ

Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ

Embed widget