ਪੜਚੋਲ ਕਰੋ

Ration Card: 1 ਨਵੰਬਰ ਤੋਂ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਕਣਕ-ਚੌਲ, ਸਰਕਾਰ ਦੇ ਇਸ ਨਿਯਮ ਨਾਲ ਰਾਸ਼ਨ ਕਾਰਡ 'ਚੋਂ ਕੱਟਿਆ ਜਾਵੇਗਾ ਨਾਮ

ਰਾਸ਼ਟਰੀ ਖੁਰਾਕ ਸੁਰੱਖਿਆ ਯੋਜਨਾ ਦੇ ਤਹਿਤ ਭਾਰਤ ਸਰਕਾਰ ਵੱਲੋਂ ਇਨ੍ਹਾਂ ਗਰੀਬ ਲੋਕਾਂ ਨੂੰ ਬਹੁਤ ਹੀ ਘੱਟ ਦਰ 'ਤੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਉੱਥੇ ਹੀ ਸਰਕਾਰ ਦੀ ਘੱਟ ਕੀਮਤ ਵਾਲੀ ਰਾਸ਼ਨ ਸਕੀਮ ਦਾ ਲਾਭ ਲੈਣ ਲਈ ਲੋਕਾਂ ਕੋਲ ਰਾਸ਼ਨ ਕਾਰਡ ਹੋਣਾ ਜ਼ਰੂਰੀ ਹੈ।

Ration Card: ਭਾਰਤ ਸਰਕਾਰ ਦੇਸ਼ ਦੇ ਨਾਗਰਿਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਰਹਿੰਦੀ ਹੈ। ਇਨ੍ਹਾਂ ਸਰਕਾਰੀ ਸਕੀਮਾਂ ਦਾ ਲਾਭ ਦੇਸ਼ ਦੇ ਹਰ ਤਬਕੇ ਨੂੰ ਮਿਲ ਰਿਹਾ ਹੈ। ਜਿਨ੍ਹਾਂ ਵਿਚੋਂ ਜ਼ਿਆਦਾ ਲੋਕ ਗਰੀਬ ਵਰਗ ਦੇ ਹਨ।

ਰਾਸ਼ਟਰੀ ਖੁਰਾਕ ਸੁਰੱਖਿਆ ਯੋਜਨਾ ਦੇ ਤਹਿਤ ਭਾਰਤ ਸਰਕਾਰ ਵੱਲੋਂ ਇਨ੍ਹਾਂ ਗਰੀਬ ਲੋਕਾਂ ਨੂੰ ਬਹੁਤ ਹੀ ਘੱਟ ਦਰ 'ਤੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਉੱਥੇ ਹੀ ਸਰਕਾਰ ਦੀ ਘੱਟ ਕੀਮਤ ਵਾਲੀ ਰਾਸ਼ਨ ਸਕੀਮ ਦਾ ਲਾਭ ਲੈਣ ਲਈ ਲੋਕਾਂ ਕੋਲ ਰਾਸ਼ਨ ਕਾਰਡ ਹੋਣਾ ਜ਼ਰੂਰੀ ਹੈ। ਇਸ ਤੋਂ ਬਾਅਦ ਲੋਕ ਰਾਸ਼ਲ ਲੈ ਸਕਦੇ ਹਨ ਪਰ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਰਅਸਲ, ਹੁਣ 1 ਨਵੰਬਰ ਤੋਂ ਰਾਸ਼ਨ ਮਿਲਣਾ ਬੰਦ ਹੋ ਜਾਵੇਗਾ। ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਪਿੱਛੇ ਦਾ ਕਾਰਨ।

ਇਹ ਵੀ ਪੜ੍ਹੋ: ਪੰਜਾਬ ਦੇ NEET ਟਾਪਰ ਨਵਦੀਪ ਸਿੰਘ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਤੁਹਾਨੂੰ ਦੱਸ ਦਈਏ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਯੋਜਨਾ ਦੇ ਤਹਿਤ, ਸਾਰੇ ਰਾਸ਼ਨ ਕਾਰਡ ਧਾਰਕਾਂ ਲਈ ਈ-ਕੇਵਾਈਸੀ ਕਰਵਾਉਣਾ ਜ਼ਰੂਰੀ ਹੈ। ਇਸ ਸਬੰਧੀ ਖੁਰਾਕ ਅਤੇ ਜਨਤਕ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਚਨਾ ਜਾਰੀ ਕਰ ਦਿੱਤੀ ਗਈ ਸੀ। ਪਰ ਇਸ ਦੇ ਬਾਵਜੂਦ ਅਜੇ ਵੀ ਕਈ ਰਾਸ਼ਨ ਕਾਰਡ ਧਾਰਕ ਅਜਿਹੇ ਹਨ। ਜਿਨ੍ਹਾਂ ਨੇ ਈ-ਕੇਵਾਈਸੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ।

ਉੱਥੇ ਹੀ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਈ-ਕੇਵਾਈਸੀ ਲਈ 31 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ ਹੈ। ਯਾਨੀ ਜੇਕਰ ਕੋਈ ਰਾਸ਼ਨ ਕਾਰਡ ਧਾਰਕ 31 ਅਕਤੂਬਰ ਤੱਕ ਵੀ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਨਹੀਂ ਕਰਦਾ ਹੈ ਤਾਂ ਉਸ ਨੂੰ ਅਗਲੇ ਮਹੀਨੇ ਰਾਸ਼ਨ ਨਹੀਂ ਮਿਲੇਗਾ। ਦਰਅਸਲ, ਰਾਸ਼ਨ ਕਾਰਡ ਧਾਰਕਾਂ ਦੇ ਨਾਮ ਵੀ ਰਾਸ਼ਨ ਕਾਰਡ ਤੋਂ ਹਟਾ ਦਿੱਤੇ ਜਾਣਗੇ। ਨਾਲ ਹੀ, ਬਿਨਾਂ ਈ-ਕੇਵਾਈਸੀ ਵਾਲੇ ਰਾਸ਼ਨ ਕਾਰਡ ਰੱਦ ਕਰ ਦਿੱਤੇ ਜਾਣਗੇ।

ਕਿਉਂ ਕਰਵਾਈ ਜਾ ਰਹੀ ਈ-ਕੇਵਾਈਸੀ?
ਰਾਸ਼ਨ ਕਾਰਡ ਈ-ਕੇਵਾਈਸੀ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਸਵਾਲ ਉੱਠ ਰਹੇ ਹਨ। ਸਰਕਾਰ ਈ-ਕੇਵਾਈਸੀ ਕਿਉਂ ਕਰਵਾ ਰਹੀ ਹੈ? ਦਰਅਸਲ, ਅਜੇ ਵੀ ਕਈ ਅਜਿਹੇ ਲੋਕਾਂ ਦੇ ਨਾਮ ਰਾਸ਼ਨ ਕਾਰਡ ਵਿੱਚ ਦਰਜ ਹਨ। ਜਿਹੜੇ ਲੋਕ ਰਾਸ਼ਨ ਕਾਰਡ 'ਤੇ ਮੁਫਤ ਰਾਸ਼ਨ ਪ੍ਰਾਪਤ ਕਰਨ ਦੀ ਸਕੀਮ ਲਈ ਯੋਗ ਨਹੀਂ ਹਨ। ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਦੇ ਨਾਂ ਰਾਸ਼ਨ ਕਾਰਡ ਤੋਂ ਨਹੀਂ ਹਟਾਏ ਗਏ ਹਨ। ਉੱਥੇ ਹੀ ਹੁਣ ਸਾਰੇ ਰਾਸ਼ਨ ਕਾਰਡ ਧਾਰਕ ਯਾਨੀ ਉਹ ਸਾਰੇ ਲੋਕ ਜਿਨ੍ਹਾਂ ਦੇ ਨਾਮ ਇੱਕ ਪਰਿਵਾਰ ਦੇ ਰਾਸ਼ਨ ਕਾਰਡ ਵਿੱਚ ਦਰਜ ਹਨ। ਉਨ੍ਹਾਂ ਸਾਰਿਆਂ ਨੂੰ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨਾ ਹੋਵੇਗਾ। ਇਸ ਦੇ ਲਈ ਉਹ ਆਪਣੇ ਨਜ਼ਦੀਕੀ ਫੂਡ ਸਪਲਾਈ ਵਿਭਾਗ ਦੇ ਦਫ਼ਤਰ ਜਾ ਸਕਦੇ ਹਨ।

ਇਹ ਵੀ ਪੜ੍ਹੋ: ਸਿਰਫ 95 ਰੁਪਏ 'ਚ ਮਿਲ ਰਿਹਾ ਸਭ ਤੋਂ ਸਸਤਾ OTT ਰਿਚਾਰਜ, ਜਾਣੋ Jio, Airtel ਅਤੇ Vi 'ਚ ਕਿਹੜਾ ਸਭ ਤੋਂ ਵਧੀਆ

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget