ਪੜਚੋਲ ਕਰੋ

ਗੁਜਰਾਤੀਆਂ ਨੂੰ ਪਸੰਦ ਨਹੀਂ ਕੰਡੋਮ, ਰਿਪੋਰਟ 'ਚ ਖੁਲਾਸਾ, ਸੰਭੋਗ ਦੌਰਾਨ ਨਹੀਂ ਵਰਤਦੇ ਗੁਜਰਾਤ ਦੇ ਲੋਕ ਕੰਡੋਮ

ਨੈਸ਼ਨਲ ਫੈਮਿਲੀ ਸਰਵੇ ਮੁਤਾਬਕ ਭਾਰਤ ਵਿੱਚ 6 ਫੀਸਦੀ ਲੋਕ ਕੰਡੋਮ ਬਾਰੇ ਨਹੀਂ ਜਾਣਦੇ। ਕੰਡੋਮ ਬਾਰੇ ਸਿਰਫ 94 ਫੀਸਦੀ ਲੋਕ ਜਾਣਦੇ ਹਨ। ਭਾਰਤ ਵਿੱਚ ਹਰ ਸਾਲ ਔਸਤਨ 33.07 ਕਰੋੜ ਕੰਡੋਮ ਖਰੀਦੇ ਜਾਂਦੇ ਹਨ। ਯੂਪੀ ਦੀ ਗੱਲ ਕਰੀਏ ਤਾਂ ਇੱਥੇ ਹਰ ਸਾਲ

ਨੈਸ਼ਨਲ ਫੈਮਿਲੀ ਸਰਵੇ ਮੁਤਾਬਕ ਭਾਰਤ ਵਿੱਚ 6 ਫੀਸਦੀ ਲੋਕ ਕੰਡੋਮ ਬਾਰੇ ਨਹੀਂ ਜਾਣਦੇ। ਕੰਡੋਮ ਬਾਰੇ ਸਿਰਫ 94 ਫੀਸਦੀ ਲੋਕ ਜਾਣਦੇ ਹਨ। ਭਾਰਤ ਵਿੱਚ ਹਰ ਸਾਲ ਔਸਤਨ 33.07 ਕਰੋੜ ਕੰਡੋਮ ਖਰੀਦੇ ਜਾਂਦੇ ਹਨ। ਯੂਪੀ ਦੀ ਗੱਲ ਕਰੀਏ ਤਾਂ ਇੱਥੇ ਹਰ ਸਾਲ 5.3 ਕਰੋੜ ਕੰਡੋਮ ਦੀ ਖਪਤ ਹੁੰਦੀ ਹੈ। ਇਹ ਅੰਕੜਾ ਬਾਕੀ ਰਾਜਾਂ ਨਾਲੋਂ ਕਿਤੇ ਵੱਧ ਹੈ। 2024 ਦੇ ਅੰਤ ਤੱਕ ਯੂਪੀ ਦੀ ਆਬਾਦੀ 22 ਕਰੋੜ ਨੂੰ ਪਾਰ ਕਰ ਜਾਵੇਗੀ।

ਭਾਰਤ ਵਿੱਚ ਕਿਸ ਰਾਜ ਦੇ ਲੋਕ ਸਭ ਤੋਂ ਵੱਧ ਕੰਡੋਮ ਦੀ ਵਰਤੋਂ ਕਰਦੇ ਹਨ? ਅਤੇ ਕਿਹੜੇ ਰਾਜ ਦੇ ਲੋਕ ਕੰਡੋਮ ਦੀ ਵਰਤੋਂ ਕਰਨਾ ਪਸੰਦ ਨਹੀਂ ਕਰਦੇ? ਜਾਣੋ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ। 

ਨੈਸ਼ਨਲ ਫੈਮਿਲੀ ਹੈਲਥ ਡਿਪਾਰਟਮੈਂਟ ਦੇ ਸਰਵੇਖਣ ਅਨੁਸਾਰ, ਦਾਦਰਾ ਨਗਰ ਹਵੇਲੀ ਭਾਰਤ ਵਿੱਚ ਇੱਕੋ ਇੱਕ ਅਜਿਹੀ ਥਾਂ ਹੈ ਜਿੱਥੇ ਕੰਡੋਮ ਦੀ ਵਰਤੋਂ ਸਭ ਤੋਂ ਵੱਧ ਕੀਤੀ ਜਾਂਦੀ ਹੈ। ਇੱਥੇ 10 ਹਜ਼ਾਰ ਜੋੜਿਆਂ ਵਿੱਚੋਂ 993 ਜੋੜੇ ਸੈਕ+ਸ ਕਰਦੇ ਸਮੇਂ ਕੰਡੋਮ ਦੀ ਵਰਤੋਂ ਕਰਦੇ ਹਨ। ਦੂਜੇ ਸਥਾਨ 'ਤੇ ਆਂਧਰਾ ਪ੍ਰਦੇਸ਼ ਹੈ। ਜਿੱਥੇ 10 ਹਜ਼ਾਰ ਵਿੱਚੋਂ 978 ਜੋੜੇ ਕੰਡੋਮ ਦੀ ਵਰਤੋਂ ਕਰਦੇ ਹਨ।

ਗੁਜਰਾਤੀਆਂ ਨੂੰ ਕੰਡੋਮ ਪਸੰਦ ਨਹੀਂ!

ਗੁਜਰਾਤੀਆਂ ਨੂੰ ਕੰਡੋਮ ਪਸੰਦ ਨਹੀਂ ਹੈ, ਉਹ ਕੰਡੋਮ ਫ੍ਰੀ ਸੈਕ+ਸ ਵਿੱਚ ਦਿਲਚਸਪੀ ਰੱਖਦੇ ਹਨ। ਇਹ ਅਸੀਂ ਨਹੀਂ ਕਹਿ ਰਹੇ ਹਾਂ, ਪਰ ਇਹ ਹੈਰਾਨ ਕਰਨ ਵਾਲੀ ਗੱਲ ਸਰਵੇਖਣ ਵਿੱਚ ਸਾਹਮਣੇ ਆਏ ਅੰਕੜਿਆਂ ਤੋਂ ਸਾਹਮਣੇ ਆਈ ਹੈ। ਹਾਲ ਹੀ ਵਿੱਚ ਵਿਸ਼ਵ ਸਿਹਤ ਸੰਗਠਨ ਦੁਆਰਾ ਕਰਵਾਏ ਗਏ ਇੱਕ ਮਹੱਤਵਪੂਰਨ ਸਰਵੇਖਣ ਅਨੁਸਾਰ, ਕੰਡੋਮ ਦੀ ਵਰਤੋਂ ਘੱਟ ਰਹੀ ਹੈ। 

10,000 ਜੋੜਿਆਂ ਵਿੱਚੋਂ ਪੁਡੂਚੇਰੀ ਵਿੱਚ ਸਿਰਫ਼ 960, ਪੰਜਾਬ ਵਿੱਚ 895, ਚੰਡੀਗੜ੍ਹ ਵਿੱਚ 822 ਅਤੇ ਹਰਿਆਣਾ ਵਿੱਚ 685, ਹਿਮਾਚਲ ਪ੍ਰਦੇਸ਼ ਵਿੱਚ 567, ਰਾਜਸਥਾਨ ਵਿੱਚ 514 ਅਤੇ ਗੁਜਰਾਤ ਵਿੱਚ 430 ਜੋੜੇ ਕੰਡੋਮ ਦੀ ਵਰਤੋਂ ਕਰਦੇ ਹਨ। ਜਦੋਂ ਗੁਜਰਾਤ ਦੇ ਕਈ ਜੋੜਿਆਂ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਰਾਮ ਦੀ ਗੱਲ ਕੀਤੀ। ਕਿ ਕੰਡੋਮ ਦੀ ਬਜਾਏ ਫ੍ਰੀ ਸੈਕ+ਸ ਵਿੱਚ ਜ਼ਿਆਦਾ ਆਰਾਮ ਮਿਲਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget