ਪੜਚੋਲ ਕਰੋ

ਚੋਣ ਪ੍ਰਚਾਰ ਲਈ ਆਗੂਆਂ ਨੇ ਖੂਬ ਲੁਟਾਏ ਹੈਲੀਕਾਪਟਰਾਂ 'ਤੇ ਪੈਸੇ, ਘੰਟੇ ਦੇ ਹਿਸਾਬ ਨਾਲ ਐਨਾ ਕਿਰਾਇਆ!

Helicopter Rent: ਸਤਾਰ੍ਹਵੀਂ ਲੋਕ ਸਭਾ ਚੋਣਾਂ ਦੇ 6 ਪੜਾਅ ਖਤਮ ਹੋ ਗਏ ਹਨ। ਹੁਣ 7ਵੇਂ ਤੇ ਆਖਰੀ ਪੜਾਅ ਦੀਆਂ ਚੋਣਾਂ 1 ਜੂਨ ਨੂੰ ਹੋਣਗੀਆਂ। ਹੁਣ ਚੋਣ ਪ੍ਰਚਾਰ ਆਖਰੀ ਪੜਾਅ 'ਤੇ ਪਹੁੰਚ ਗਿਆ ਹੈ।

ਸਤਾਰ੍ਹਵੀਂ ਲੋਕ ਸਭਾ ਚੋਣਾਂ ਦੇ 6 ਪੜਾਅ ਖਤਮ ਹੋ ਗਏ ਹਨ। ਹੁਣ 7ਵੇਂ ਤੇ ਆਖਰੀ ਪੜਾਅ ਦੀਆਂ ਚੋਣਾਂ 1 ਜੂਨ ਨੂੰ ਹੋਣਗੀਆਂ। ਹੁਣ ਚੋਣ ਪ੍ਰਚਾਰ ਆਖਰੀ ਪੜਾਅ 'ਤੇ ਪਹੁੰਚ ਗਿਆ ਹੈ। ਇਹਨਾਂ ਚੋਣ ਵਿੱਚ ਹਰ ਪਾਰਟੀ ਦੇ ਆਗੂ ਚੋਣ ਰੈਲੀਆਂ ਕਰਦੇ ਹੋਏ ਹੈਲੀਕਾਪਟਰਾਂ ਵਿੱਚ ਘੁੰਮਦੇ ਰਹੇ ਹਨ।

ਇਸ ਵਿੱਚ ਹੈਲੀਕਾਪਟਰ ਚਾਲਕਾਂ ਨੇ ਭਾਰੀ ਮੁਨਾਫਾ ਕਮਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਪਰੇਟਰਾਂ ਨੇ ਚੋਣ ਸੀਜ਼ਨ 'ਚ ਲਗਭਗ 350-400 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਹਰ ਚੋਣਾਂ ਦੇ ਮੁਕਾਬਲੇ ਇਸ ਵਾਰ ਮੰਗ ਅਤੇ ਸਮਾਂ ਵੀ ਵਧਿਆ ਹੈ। ਅਜਿਹੇ 'ਚ ਇਸ ਦੀ ਕੀਮਤ ਲਗਭਗ 50 ਫੀਸਦੀ ਵਧ ਗਈ ਹੈ। ਅਜਿਹੇ 'ਚ ਹੈਲੀਕਾਪਟਰ ਘੰਟੇ ਦੇ ਹਿਸਾਬ ਨਾਲ ਕਿਰਾਏ 'ਤੇ ਦਿੱਤੇ ਜਾਂਦੇ ਹਨ। ਕੀਮਤ ਉਨ੍ਹਾਂ ਦੇ ਮਾਡਲ ਅਤੇ ਮੇਕ ਦੇ ਅਨੁਸਾਰ ਬਦਲਦੀ ਹੈ।

ਜਾਣੋ ਕਿਸ ਹੈਲੀਕਾਪਟਰ ਦਾ ਕਿਰਾਇਆ ਕਿੰਨਾ

ਸਿੰਗਲ ਇੰਜਣ BIL-407 ਮਾਡਲ ਦਾ ਕਿਰਾਇਆ 1.3 ਲੱਖ ਰੁਪਏ ਤੋਂ ਲੈ ਕੇ 1.5 ਲੱਖ ਰੁਪਏ ਪ੍ਰਤੀ ਘੰਟਾ ਹੈ। ਦੂਜੇ ਪਾਸੇ, ਅਗਸਤਾ AW109 ਅਤੇ H145 ਏਅਰਬੱਸ ਵਰਗੇ ਡਬਲ ਇੰਜਣ ਵਾਲੇ ਹੈਲੀਕਾਪਟਰ 2.3 ਲੱਖ ਰੁਪਏ ਤੋਂ 3 ਲੱਖ ਰੁਪਏ ਪ੍ਰਤੀ ਘੰਟਾ ਚਾਰਜ ਕਰਦੇ ਹਨ। ਇਸ ਵਿੱਚ 7 ​​ਤੋਂ 8 ਲੋਕ ਬੈਠ ਸਕਦੇ ਹਨ। ਇਸ ਦੇ ਨਾਲ ਹੀ 15 ਸੀਟਰ ਅਗਸਤਾ ਵੈਸਟਲੈਂਡ ਦਾ ਕਿਰਾਇਆ 4 ਲੱਖ ਰੁਪਏ ਪ੍ਰਤੀ ਘੰਟਾ ਹੈ। ਇਹ ਲੀਡਰਾਂ ਦੀ ਪਹਿਲੀ ਪਸੰਦ ਹੈ।

ਇਕਰਾਰਨਾਮਾ 

ਚੋਣਾਂ ਦੌਰਾਨ ਭਾਜਪਾ ਅਤੇ ਕਾਂਗਰਸ ਸਣੇ ਹੋਰ ਪਾਰਟੀਆਂ ਦੇ ਹੈਲੀਕਾਪਟਰ ਆਪਰੇਟਰ ਮਿਲ ਕੇ 45 ਤੋਂ 60 ਦਿਨਾਂ ਦੇ ਸਮਝੌਤੇ ਕਰਦੇ ਹਨ। ਇਹ ਇਕਰਾਰਨਾਮਾ ਘੱਟੋ-ਘੱਟ ਘੰਟੇ ਯਕੀਨੀ ਬਣਾਉਂਦਾ ਹੈ। ਇਸ ਵਿੱਚ ਫੀਸ ਦਾ ਕੁਝ ਹਿੱਸਾ ਪਹਿਲਾ ਅਦਾ ਕੀਤਾ ਜਾਂਦਾ ਹੈ। ਜਦਕਿ ਬਾਕੀ ਰਕਮ ਬਾਅਦ ਵਿੱਚ ਅਦਾ ਕੀਤੀ ਜਾਂਦੀ ਹੈ।

ਹੈਲੀਕਾਪਟਰ ਕਿਰਾਏ 'ਤੇ ਦੇਣ  ਵਾਲੇ ਆਪਰੇਟਰਾਂ ਵਿੱਚ ਪਵਨ ਹੰਸ, ਹੈਲੀਗੋ ਚਾਰਟਰਸ ਅਤੇ ਗਲੋਬਲ ਵੈਕਟਰਾ ਹੈਲੀਕਾਪਟਰ ਲਿਮਿਟੇਡ ਸ਼ਾਮਲ ਹਨ। ਉਨ੍ਹਾਂ ਕੋਲ 13 ਤੋਂ 15 ਹੈਲੀਕਾਪਟਰ ਉਪਲਬਧ ਹਨ। ਟਵਿਨ ਇੰਜਣ ਵਾਲੇ 8 ਸੀਟਰ ਹੈਲੀਕਾਪਟਰ ਦਾ ਕਿਰਾਇਆ 3 ਲੱਖ ਰੁਪਏ ਪ੍ਰਤੀ ਘੰਟਾ ਹੈ। ਹਰ ਹੈਲੀਕਾਪਟਰ 180 ਘੰਟਿਆਂ ਲਈ 4 ਤੋਂ 5 ਕਰੋੜ ਰੁਪਏ ਕਮਾ ਲੈਂਦਾ ਹੈ। ਹੈਲੀਕਾਪਟਰ ਹਰ ਮਹੀਨੇ ਲਗਭਗ 40 ਤੋਂ 45 ਘੰਟੇ ਉਡਾਣ ਭਰਦਾ ਹੈ। ਉਹ ਚੋਣਾਂ ਸਮੇਂ ਵਸੂਲੀ ਜਾਣ ਵਾਲੀ ਰਕਮ ਤੋਂ 40 ਤੋਂ 50% ਘੱਟ ਕੀਮਤ 'ਤੇ ਕੰਮ ਕਰਦੇ ਹਨ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget