ਪੜਚੋਲ ਕਰੋ

ਕਿੱਥੇ Divorce Temple? ਜਿੱਥੇ ਹੁੰਦਾ ਪਤੀ-ਪਤਨੀ ਦੇ ਰਿਸ਼ਤੇ ਦਾ ਫੈਸਲਾ! 700 ਸਾਲ ਪੁਰਾਣਾ ਇਤਿਹਾਸ

ਤੁਸੀਂ ਸੋਚ ਰਹੇ ਹੋਵੋਗੇ ਕਿ Divorce Temple ਵਿੱਚ ਲੋਕ ਤਲਾਕ ਲੈਣ ਲਈ ਜਾਂਦੇ ਹੋਣਗੇ ਪਰ ਅਜਿਹਾ ਬਿਲਕੁਲ ਨਹੀਂ ਹੈ। ਇਸ ਮੰਦਰ ਵਿੱਚ ਕਿਸੇ ਦਾ ਤਲਾਕ ਨਹੀਂ ਹੁੰਦਾ, ਸਗੋਂ ਇਹ ਮੰਦਰ ਬੇਸਹਾਰਾ ਔਰਤਾਂ ਲਈ ਦੂਜੇ ਘਰ ਵਾਂਗ ਹੈ।

DIVORCE TEMPLE: ਦੁਨੀਆ ਭਰ ਵਿੱਚ ਲੱਖਾਂ ਛੋਟੇ ਅਤੇ ਵੱਡੇ ਮੰਦਰ ਹਨ। ਹਰ ਮੰਦਿਰ ਦਾ ਆਪਣਾ ਇਤਿਹਾਸ ਹੁੰਦਾ ਹੈ ਅਤੇ ਉੱਥੇ ਕੀਤੇ ਜਾਣ ਵਾਲੇ ਕਰਮਕਾਂਡ ਵੀ ਵਿਲੱਖਣ ਹਨ। ਹਾਲਾਂਕਿ, ਕੁਝ ਮੰਦਰਾਂ ਦੀਆਂ ਪਰੰਪਰਾਵਾਂ ਇੰਨੀਆਂ ਵਿਲੱਖਣ ਹਨ ਕਿ ਉਹ ਇੱਕ ਆਮ ਆਦਮੀ ਨੂੰ ਸੋਚਣ ਲਈ ਮਜਬੂਰ ਕਰ ਸਕਦੀਆਂ ਹਨ। ਤੁਸੀਂ ਬਹੁਤ ਸਾਰੇ ਮੰਦਰਾਂ ਬਾਰੇ ਸੁਣਿਆ ਹੋਵੇਗਾ, ਪਰ ਕੀ ਤੁਹਾਨੂੰ ਉਸ ਮੰਦਰ ਬਾਰੇ ਪਤਾ ਹੈ ਜੋ ਕਿ ਤਲਾਕ ਲਈ ਮਸ਼ਹੂਰ ਹੈ? ਇੱਥੋਂ ਤੱਕ ਕਿ ਇਸ ਦਾ ਨਾਮ ਵੀ ਬਦਲ ਕੇ Divorce Temple ਰੱਖ ਦਿੱਤਾ ਗਿਆ ਹੈ।

 Divorce Temple ਦਾ ਨਾਮ ਸੁਣ ਕੇ ਲੱਗਦਾ ਹੈ ਕਿ ਇੱਥੇ ਲੋਕ ਤਲਾਕ ਲੈਣ ਆਉਂਦੇ ਹਨ, ਪਰ ਅਜਿਹਾ ਨਹੀਂ ਹੈ। ਇਸ ਮੰਦਰ ਦਾ ਇਤਿਹਾਸ ਲਗਭਗ 700 ਸਾਲ ਪੁਰਾਣਾ ਹੈ ਅਤੇ ਇੱਥੇ ਕਿਸੇ ਦਾ ਤਲਾਕ ਨਹੀਂ ਹੁੰਦਾ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਜੇਕਰ ਇਸ ਮੰਦਰ ਵਿੱਚ ਤਲਾਕ ਨਹੀਂ ਹੁੰਦੇ ਹਨ ਤਾਂ ਫਿਰ ਇਸ ਦਾ ਨਾਮ Divorce Temple ਕਿਉਂ ਰੱਖਿਆ ਗਿਆ? ਅੱਜ ਅਸੀਂ ਤੁਹਾਨੂੰ ਇਸ ਦੇ ਇਤਿਹਾਸ ਬਾਰੇ ਦੱਸਾਂਗੇ।

ਇਸ ਦੇਸ਼ 'ਚ ਵਿਲੱਖਣ ਮੰਦਿਰ

Divorce Temple ਜਾਪਾਨ ਦੇ ਕਨਾਗਵਾ ਸੂਬੇ ਵਿੱਚ ਸਥਿਤ ਹੈ। ਕਨਾਗਵਾ  ਸੂਬੇ ਦੇ ਕਾਮਾਕੁਰ ਤੋਕੇਈ ਜੀ ਮੰਦਰ ਨੂੰ Divorce Temple ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਇਹ ਲਗਭਗ 700 ਸਾਲ ਪੁਰਾਣਾ ਹੈ। ਇਸ ਮੰਦਿਰ ਦਾ ਇਤਿਹਾਸ ਅਜਿਹੀਆਂ ਔਰਤਾਂ ਨਾਲ ਜੁੜਿਆ ਹੋਇਆ ਹੈ ਜਿਨ੍ਹਾਂ ਦਾ ਕੋਈ ਨਹੀਂ ਹੁੰਦਾ ਸੀ। ਅਜਿਹੀਆਂ ਔਰਤਾਂ ਨੂੰ ਇਸ ਮੰਦਰ ਵਿੱਚ ਪਨਾਹ ਦਿੱਤੀ ਜਾਂਦੀ ਸੀ।

ਔਰਤਾਂ ਦਾ ਦੂਜਾ ਘਰ ਮੰਦਿਰ

ਤੁਸੀਂ ਸੋਚ ਰਹੇ ਹੋਵੋਗੇ ਕਿ ਲੋਕ ਤਲਾਕ ਲੈਣ ਲਈ Divorce Temple ਜਾਂਦੇ ਹਨ, ਪਰ ਅਜਿਹਾ ਬਿਲਕੁਲ ਨਹੀਂ ਹੈ। ਇਸ ਮੰਦਰ ਵਿੱਚ ਕਿਸੇ ਦਾ ਤਲਾਕ ਨਹੀਂ ਹੁੰਦਾ, ਸਗੋਂ ਇਹ ਮੰਦਰ ਬੇਸਹਾਰਾ ਔਰਤਾਂ ਲਈ ਦੂਜਾ ਘਰ ਹੈ। ਕਿਹਾ ਜਾਂਦਾ ਹੈ ਕਿ ਇਹ ਮੰਦਰ ਉਸ ਸਮੇਂ ਬਣਾਇਆ ਗਿਆ ਸੀ ਜਦੋਂ ਔਰਤਾਂ ਕੋਲ ਕੋਈ ਅਧਿਕਾਰ ਨਹੀਂ ਹੁੰਦੇ ਸੀ। ਇਹ ਮੰਦਰ ਘਰੇਲੂ ਹਿੰਸਾ ਅਤੇ ਪਰੇਸ਼ਾਨੀ ਦੀਆਂ ਸ਼ਿਕਾਰ ਔਰਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਬਣਾਇਆ ਗਿਆ ਸੀ।

ਇਨ੍ਹਾਂ ਨੇ ਬਣਵਾਇਆ ਸੀ ਮੰਦਿਰ

ਰਿਪੋਰਟਾਂ ਦੇ ਅਨੁਸਾਰ, ਜਾਪਾਨ ਦਾ Divorce Temple ਕਾਕੁਸਨ ਸ਼ਿਡੋ-ਨੀ ਨੇ ਬਣਾਇਆ ਸੀ। ਇਹ ਉਹ ਸਮਾਂ ਸੀ ਜਦੋਂ ਔਰਤਾਂ ਕੋਲ ਕੋਈ ਹੱਕ ਨਹੀਂ ਸੀ। ਔਰਤਾਂ ਦਾ ਵਿਆਹ ਮਰਦਾਂ ਨਾਲ ਹੁੰਦਾ ਸੀ ਅਤੇ ਜਦੋਂ ਮਰਦ ਉਸ ਵਿਆਹ ਤੋਂ ਖੁਸ਼ ਨਹੀਂ ਹੁੰਦੇ ਸਨ, ਤਾਂ ਉਹ ਔਰਤਾਂ ਨੂੰ ਤਲਾਕ ਦੇ ਦਿੰਦੇ ਸਨ। ਅਜਿਹੀ ਸਥਿਤੀ ਵਿੱਚ, ਇਹ ਮੰਦਰ ਇਨ੍ਹਾਂ ਔਰਤਾਂ ਲਈ ਇੱਕ ਸਹਾਰਾ ਬਣ ਗਿਆ। ਇਸ ਮੰਦਰ ਵਿੱਚ ਕੁਝ ਸਮੇਂ ਤੱਕ ਰਹਿਣ ਤੋਂ ਬਾਅਦ, ਔਰਤਾਂ ਨੂੰ ਵਿਆਹ ਦਾ ਰਿਸ਼ਤਾ ਤੋੜਨ ਦੀ ਇਜਾਜ਼ਤ ਮਿਲ ਜਾਂਦੀ ਸੀ।

ਟਾਪ ਹੈਡਲਾਈਨ

ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਆਹ ਹੈ 440 ਕਰੋੜ ਦਾ ਬ੍ਰਾਅ, ਜਾਣੋ ਕੀ ਹੈ ਇਸ ਦੀ ਖਾਸੀਅਤ?
ਆਹ ਹੈ 440 ਕਰੋੜ ਦਾ ਬ੍ਰਾਅ, ਜਾਣੋ ਕੀ ਹੈ ਇਸ ਦੀ ਖਾਸੀਅਤ?
 Youth Deaths : ਕਿੱਥੇ ਹੋ ਰਹੀਆਂ ਨੌਜਵਾਨਾਂ ਦੀਆਂ ਸਭ ਤੋਂ ਵੱਧ ਮੌਤਾਂ? ਸਾਹਮਣੇ ਆਏ ਹੈਰਾਨ ਕਰਨ ਵਾਲੇ ਕਾਰਨ
 Youth Deaths : ਕਿੱਥੇ ਹੋ ਰਹੀਆਂ ਨੌਜਵਾਨਾਂ ਦੀਆਂ ਸਭ ਤੋਂ ਵੱਧ ਮੌਤਾਂ? ਸਾਹਮਣੇ ਆਏ ਹੈਰਾਨ ਕਰਨ ਵਾਲੇ ਕਾਰਨ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget