ਪੜਚੋਲ ਕਰੋ

Health issue: ਛਿੱਕ ਰੋਕਣਾ ਸਿਹਤ ਲਈ ਹੋ ਸਕਦਾ ਹੈ ਖ਼ਤਰਨਾਕ , ਜਾਣੋ ਕਿਓਂ?

ਦੱਸ ਦਈਏ ਕਿ ਡਾਕਟਰਾਂ ਦਾ ਕਹਿਣਾ ਹੈ ਕਿ ਸਿਹਤਮੰਦ ਵਿਅਕਤੀ ਦਾ ਸਰੀਰ ਇੰਨਾ ਦਬਾਅ ਝੱਲਣ ਲਈ ਤਿਆਰ ਹੁੰਦਾ ਹੈ ਪਰ ਇਹ ਸਮੱਸਿਆ ਉਨ੍ਹਾਂ ਲੋਕਾਂ ਨੂੰ ਹੋ ਸਕਦੀ ਹੈ, ਜਿਨ੍ਹਾਂ ਦਾ ਸਰੀਰ ਕਮਜ਼ੋਰ ਹੈ। ਛਿੱਕ ਨੂੰ ਰੋਕਣਾ ਖ਼ਤਰਨਾਕ ਹੋ ਸਕਦਾ ਹੈ......

  ਜ਼ੁਕਾਮ ਜਾਂ ਖੰਘ ਤੋਂ ਬਾਅਦ ਛਿੱਕ ਆਉਣਾ ਆਮ ਗੱਲ ਹੈ, ਕਈ ਲੋਕਾਂ ਨੂੰ ਬਹੁਤ ਜ਼ਿਆਦਾ ਛਿੱਕਾਂ ਆਉਂਦੀਆਂ ਹਨ, ਜਿਸ ਕਾਰਨ ਉਹ ਪਰੇਸ਼ਾਨ ਹੋ ਜਾਂਦੇ ਹਨ। ਅਕਸਰ ਇੱਕ ਛਿੱਕ ਤੋਂ ਬਾਅਦ ਦੂਜੀ ਛਿੱਕ ਆਉਂਦੀ ਹੈ। ਅਜਿਹੇ 'ਚ ਕਈ ਲੋਕ ਆਪਣੇ ਆਪ ਨੂੰ ਛਿੱਕ ਮਾਰਨ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਅਜਿਹਾ ਕਰਨਾ ਤੁਹਾਡੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ।  

ਅਕਸਰ ਕੁਝ ਲੋਕ ਦਫਤਰ ਵਿਚ ਜਾਂ ਲੋਕਾਂ ਦੇ ਸਾਹਮਣੇ ਉੱਚੀ-ਉੱਚੀ ਛਿੱਕ ਨਹੀਂ ਮਾਰਨਾ ਚਾਹੁੰਦੇ, ਇਸ ਲਈ ਉਹ ਆਪਣੀ ਛਿੱਕ ਰੋਕ ਦਿੰਦੇ ਹਨ। ਕੋਰੋਨਾ ਮਹਾਮਾਰੀ ਦੌਰਾਨ ਇਹ ਸਮੱਸਿਆ ਹੋਰ ਵੀ ਵੱਧ ਗਈ ਸੀ, ਜਦੋਂ ਆਮ ਤੌਰ 'ਤੇ ਕਿਸੇ ਨੂੰ ਛਿੱਕ ਆਉਂਦੀ ਹੈ ਤਾਂ ਲੋਕ ਉਸ ਵੱਲ ਦੇਖਣ ਲੱਗ ਪਏ ਅਤੇ ਦੂਰੀ ਬਣਾ ਕੇ ਰੱਖੀ। ਅਜਿਹੇ 'ਚ ਲੋਕਾਂ ਨੇ ਆਪਣੀ ਛਿੱਕ ਨੂੰ ਰੋਕਣਾ ਹੀ ਬਿਹਤਰ ਸਮਝਿਆ

ਦਰਅਸਲ, ਜਦੋਂ ਅਸੀਂ ਖੰਘਦੇ ਜਾਂ ਛਿੱਕਦੇ ਹਾਂ ਤਾਂ ਸਰੀਰ 'ਤੇ ਦਬਾਅ ਪੈਂਦਾ ਹੈ, ਇਸ ਨਾਲ ਫੇਫੜਿਆਂ 'ਤੇ ਦਬਾਅ ਪੈਂਦਾ ਹੈ। ਅਜਿਹੀ ਸਥਿਤੀ 'ਚ ਜੇਕਰ ਕੋਈ ਛਿੱਕ ਮਾਰਦਾ ਹੈ ਤਾਂ ਇਹ ਦਬਾਅ 10 ਗੁਣਾ ਵੱਧ ਜਾਂਦਾ ਹੈ। ਅਜਿਹੀ ਸਥਿਤੀ 'ਚ ਸਰੀਰ ਦੇ ਕਮਜ਼ੋਰ ਹਿੱਸਿਆਂ 'ਤੇ ਦਬਾਅ ਪੈਣ ਨਾਲ ਸੱਟ ਲੱਗ ਸਕਦੀ ਹੈ। ਇਸ ਲਈ ਛਿੱਕਾਂ ਨੂੰ ਰੋਕਣਾ ਖ਼ਤਰਨਾਕ ਹੋ ਸਕਦਾ ਹੈ

ਇਹ ਕੰਨਾਂ ਅਤੇ ਅੱਖਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਹਰ ਵਾਰ ਛਿੱਕ ਜਾਂ ਖੰਘ ਨੂੰ ਰੋਕਣਾ ਖਤਰਨਾਕ ਹੋ ਸਕਦਾ ਹੈ। ਇਸ ਲਈ ਜੇਕਰ ਤੁਹਾਨੂੰ ਛਿੱਕ ਆ ਰਹੀ ਹੈ, ਤਾਂ ਤੁਸੀਂ ਰੁਮਾਲ ਜਾਂ ਆਪਣੇ ਹੱਥ ਵਿੱਚ ਛਿੱਕ ਸਕਦੇ ਹੋ।

 ਦੱਸ ਦਈਏ ਕਿ ਡਾਕਟਰਾਂ ਦਾ ਕਹਿਣਾ ਹੈ ਕਿ ਸਿਹਤਮੰਦ ਵਿਅਕਤੀ ਦਾ ਸਰੀਰ ਇੰਨਾ ਦਬਾਅ ਝੱਲਣ ਲਈ ਤਿਆਰ ਹੁੰਦਾ ਹੈ ਪਰ ਇਹ ਸਮੱਸਿਆ ਉਨ੍ਹਾਂ ਲੋਕਾਂ ਨੂੰ ਹੋ ਸਕਦੀ ਹੈ, ਜਿਨ੍ਹਾਂ ਦਾ ਸਰੀਰ ਕਮਜ਼ੋਰ ਹੈ। ਛਿੱਕ ਨੂੰ ਰੋਕਣਾ ਖ਼ਤਰਨਾਕ ਹੋ ਸਕਦਾ ਹੈ, ਖ਼ਾਸਕਰ ਉਨ੍ਹਾਂ ਲੋਕਾਂ ਲਈ ਜੋ ਸ਼ਰਾਬ ਜਾਂ ਸਿਗਰਟ ਪੀਂਦੇ ਹਨ, ਕਿਉਂਕਿ ਅਜਿਹਾ ਕਰਨ ਨਾਲ ਉਨ੍ਹਾਂ ਦੇ ਸਾਹ ਦੀ ਨਾਲੀ ਜਾਂ ਫੇਫੜਿਆਂ 'ਤੇ ਅਸਰ ਪੈ ਸਕਦਾ ਹੈ।ਇਹ ਕੰਨਾਂ ਅਤੇ ਅੱਖਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਹਰ ਵਾਰ ਛਿੱਕ ਜਾਂ ਖੰਘ ਨੂੰ ਰੋਕਣਾ ਖਤਰਨਾਕ ਹੋ ਸਕਦਾ ਹੈ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

Embed widget