ਪੜਚੋਲ ਕਰੋ

ਇਹ ਹੈ ਭਾਰਤ ਦਾ ਸਭ ਤੋਂ ਗਰਮ ਸ਼ਹਿਰ, ਜਿੱਥੇ 50 ਡਿਗਰੀ ਤੋਂ ਵੱਧ ਤਾਪਮਾਨ ਹੋਣਾ ਆਮ! ਜਾਣੋ ਹੁਣ ਕੀ ਹੈ ਸਥਿਤੀ?

Hottest city in India : ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ਵਿੱਚ ਅੱਤ ਦੀ ਗਰਮੀ ਹੈ। ਗਰਮੀ ਤੋਂ ਬਚਣ ਲਈ ਹਰ ਕੋਈ ਜ਼ਰੂਰੀ ਉਪਾਅ ਕਰ ਰਿਹਾ ਹੈ। ਤੇਜ਼ ਧੁੱਪ ਕਾਰਨ ਕੁਝ ਸੂਬਿਆਂ ਅਤੇ ਸ਼ਹਿਰਾਂ ਦਾ ਤਾਪਮਾਨ 48 ਤੋਂ 50 ਡਿਗਰੀ ਤੱਕ ਪਹੁੰਚ ਰਿਹਾ ਹੈ

Hottest city in India : ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ਵਿੱਚ ਅੱਤ ਦੀ ਗਰਮੀ ਹੈ। ਗਰਮੀ ਤੋਂ ਬਚਣ ਲਈ ਹਰ ਕੋਈ ਜ਼ਰੂਰੀ ਉਪਾਅ ਕਰ ਰਿਹਾ ਹੈ। ਤੇਜ਼ ਧੁੱਪ ਕਾਰਨ ਕੁਝ ਸੂਬਿਆਂ ਅਤੇ ਸ਼ਹਿਰਾਂ ਦਾ ਤਾਪਮਾਨ 48 ਤੋਂ 50 ਡਿਗਰੀ ਤੱਕ ਪਹੁੰਚ ਰਿਹਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਭਾਰਤ ਦੇ ਕਿਸ ਸ਼ਹਿਰ ਵਿੱਚ ਤਾਪਮਾਨ 50 ਡਿਗਰੀ ਨੂੰ ਪਾਰ ਕਰ ਜਾਂਦਾ ਹੈ? ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਭਾਰਤ ਦਾ ਸਭ ਤੋਂ ਗਰਮ ਸ਼ਹਿਰ ਕਿਸ ਸੂਬੇ ਵਿੱਚ ਹੈ।

ਵਰਣਨਯੋਗ ਹੈ ਕਿ ਰਾਜਸਥਾਨ ਰਾਜ ਵਿਚ ਦੂਜੇ ਰਾਜਾਂ ਦੇ ਮੁਕਾਬਲੇ ਜ਼ਿਆਦਾ ਗਰਮੀ ਹੁੰਦੀ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ 48 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸਭ ਤੋਂ ਵੱਧ ਤਾਪਮਾਨ ਰਾਜਸਥਾਨ ਦੇ ਫਲੋਦੀ ਵਿੱਚ ਦਰਜ ਕੀਤਾ ਗਿਆ। ਇੱਥੇ ਪਾਰਾ 49.4 ਡਿਗਰੀ ਸੈਲਸੀਅਸ ਯਾਨੀ ਕਰੀਬ 50 ਡਿਗਰੀ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਬਾੜਮੇਰ ਸੂਬੇ ਦਾ ਦੂਜਾ ਸਭ ਤੋਂ ਗਰਮ ਜ਼ਿਲ੍ਹਾ ਹੈ। ਇੱਥੇ ਤਾਪਮਾਨ 49.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਰਾਜਸਥਾਨ 'ਚ ਜੈਸਲਮੇਰ ਤੀਜੇ ਸਥਾਨ 'ਤੇ ਹੈ, ਅੱਜ ਜੈਸਲਮੇਰ ਦਾ ਤਾਪਮਾਨ 48.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਪਿਲਾਨੀ ਚੌਥੇ ਨੰਬਰ 'ਤੇ ਹੈ, ਜਿੱਥੇ ਤਾਪਮਾਨ 48.5 ਡਿਗਰੀ ਹੈ। ਇਸ ਤੋਂ ਇਲਾਵਾ ਰਾਜਸਥਾਨ ਦੇ 9 ਹੋਰ ਸ਼ਹਿਰਾਂ 'ਚ ਪਾਰਾ 48 ਡਿਗਰੀ ਨੂੰ ਪਾਰ ਕਰ ਗਿਆ ਹੈ, ਮੌਸਮ ਵਿਭਾਗ ਮੁਤਾਬਕ ਰਾਜਸਥਾਨ 'ਚ ਜੂਨ ਤੋਂ ਸਤੰਬਰ ਦਰਮਿਆਨ ਆਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਰਾਜਸਥਾਨ ਦਿੱਲੀ, ਹਰਿਆਣਾ, ਰਾਜਸਥਾਨ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਇਨ੍ਹਾਂ ਖੇਤਰਾਂ ਵਿੱਚ ਐਲਪੀਏ ਦੀ 92 ਤੋਂ 108 ਪ੍ਰਤੀਸ਼ਤ ਬਾਰਿਸ਼ ਹੋ ਸਕਦੀ ਹੈ, ਜੋ ਕਿ ਆਮ ਸ਼੍ਰੇਣੀ ਵਿੱਚ ਆਉਂਦੀ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਰਾਜਸਥਾਨ 'ਚ ਗਰਮੀ ਦਾ ਕਹਿਰ ਕੁਝ ਦਿਨਾਂ ਤੱਕ ਜਾਰੀ ਰਹੇਗਾ। ਪੂਰਬੀ ਰਾਜਸਥਾਨ ਦੇ ਕੁਝ ਇਲਾਕਿਆਂ ਵਿਚ 29 ਮਈ ਤੋਂ ਅਤੇ ਪੱਛਮੀ ਰਾਜਸਥਾਨ ਦੇ ਕੁਝ ਇਲਾਕਿਆਂ ਵਿਚ 30 ਮਈ ਤੋਂ ਤਾਪਮਾਨ ਵਿਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਫਲੋਦੀ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਗਰਮੀ ਕਾਰਨ ਉਨ੍ਹਾਂ ਦੇ ਸ਼ਹਿਰ ਦੀ ਹਾਲਤ ਬਹੁਤ ਖਰਾਬ ਹੈ। ਉਨ੍ਹਾਂ ਕਿਹਾ ਕਿ ਦਿਨ ਵੇਲੇ ਸੂਰਜ ਐਨਾ ਤੇਜ਼ ਹੁੰਦਾ ਹੈ ਕਿ ਘਰੋਂ ਬਾਹਰ ਨਿਕਲਣਾ ਸੰਭਵ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸਵੇਰੇ-ਸ਼ਾਮ ਖੇਤੀ ਸਮੇਤ ਹਰ ਜ਼ਰੂਰੀ ਕੰਮ ਕਰਦੇ ਹਾਂ।

ਰਾਜਸਥਾਨ ਤੋਂ ਇਲਾਵਾ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਹਰਿਆਣਾ 'ਚ ਵੀ ਸਖ਼ਤ ਗਰਮੀ ਪੈ ਰਹੀ ਹੈ। ਹਾਲਾਤ ਅਜਿਹੇ ਹਨ ਕਿ ਹੀਟਵੇਵ ਤੋਂ ਬਚਣ ਲਈ ਵੱਖ-ਵੱਖ ਰਾਜ ਸਰਕਾਰਾਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਕੋਈ ਜ਼ਰੂਰੀ ਕੰਮ ਨਾ ਹੋਵੇ ਤਾਂ ਘਰ ਤੋਂ ਬਾਹਰ ਜਾਣ ਦੀ ਕੋਈ ਲੋੜ ਨਹੀਂ ਹੈ। ਕਿਉਂਕਿ ਤੇਜ਼ ਧੁੱਪ ਕਾਰਨ ਤੁਸੀਂ ਹਿੱਟ ਵੇਵ ਦਾ ਸ਼ਿਕਾਰ ਹੋ ਸਕਦੇ ਹੋ। ਮਾਹਿਰਾਂ ਅਨੁਸਾਰ ਗਰਮੀਆਂ ਵਿੱਚ ਹਰ ਕਿਸੇ ਨੂੰ ਵੱਧ ਤੋਂ ਵੱਧ ਪਾਣੀ ਪੀਣ ਦੀ ਲੋੜ ਹੁੰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Embed widget