ਪੜਚੋਲ ਕਰੋ

ਸ਼*ਰਾ*ਬ ਕਿਵੇਂ ਬਣ ਜਾਂਦੀ ਜ਼ਹਿਰੀਲੀ...ਫਿਰ ਲੈ ਲੈਂਦੀ ਲੋਕਾਂ ਦੀ ਜਾ*ਨ? ਇੱਥੇ ਜਾਣੋ

ਸ਼ਰਾਬ ਅਜਿਹੀ ਚੀਜ਼ ਹੈ ਜਿਸ ਨੂੰ ਪੂਰੀ ਦੁਨੀਆ ਦੇ ਵਿੱਚ ਇਸ ਦੇ ਦੀਵਾਨੇ ਤੁਹਾਨੂੰ ਮਿਲ ਜਣਗੇ। ਸ਼ਰਾਬ ਦਾ ਸੇਵਨ ਵੈਸੇ ਵੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਪਰ ਜ਼ਹਿਰੀਲੀ ਸ਼ਰਾਬ ਆਮ ਸ਼ਰਾਬ ਨਾਲੋ ਕਈ ਗੁਣਾ ਘਾਤਕ ਹੁੰਦੀ ਹੈ। ਇਸ ਦੇ ਸੇਵਨ ਨਾਲ ਤੁਰੰਤ ਮੌਤ

How Does Alcohol Become Poisonous: ਭਾਰਤ ਸਣੇ ਦੁਨੀਆ ਭਰ ਵਿੱਚ ਲੋਕ ਸ਼ਰਾਬ ਦਾ ਖੂਬ ਸੇਵਨ ਕਰਦੇ ਹਨ। ਪਰ ਭਾਰਤ ਦੇ ਵਿਚ ਇਹ ਖਬਰਾਂ ਅਕਸਰ ਸੁਣਨ ਨੂੰ ਮਿਲ ਜਾਂਦੀਆਂ ਹਨ ਕਿ ਜ਼ਹਿਰੀਲੀ ਸ਼ਰਾਬ ਕਰਕੇ ਲੋਕ ਮਰੇ। ਹਾਲ ਦੇ ਵਿੱਚ ਬਿਹਾਰ 'ਚ ਜ਼ਹਿਰੀਲੀ ਸ਼ਰਾਬ ਨੇ ਕਰੀਬ 48 ਲੋਕਾਂ ਦੀ ਜਾਨ ਚੱਲੀ ਗਈ। ਇਸ ਤੋਂ ਇਲਾਵਾ ਕਈ ਲੋਕਾਂ ਦੀ ਅੱਖਾਂ ਦੀ ਰੌਸ਼ਨੀ ਚੱਲੀ ਗਈ। ਜ਼ਹਿਰੀਲੀ ਸ਼ਰਾਬ (poisonous liquor) ਦੇਸ਼ ਭਰ ਵਿੱਚ ਹਰ ਰੋਜ਼ ਕਈ ਲੋਕਾਂ ਦੀ ਜਾਨ ਲੈਂਦੀ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਜ਼ਹਿਰੀਲੀ ਸ਼ਰਾਬ ਕਿਵੇਂ ਬਣਦੀ ਹੈ ਅਤੇ ਇਸ ਕਾਰਨ ਬਿਹਾਰ 'ਚ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਹੋਰ ਪੜ੍ਹੋ : ਕੈਂਸਰ ਸਿਰਫ ਸੈੱਲ ਦੇ ਵਧਣ ਨਾਲ ਹੀ ਨਹੀਂ ਹੁੰਦਾ ਸਗੋਂ ਵਾਇਰਸ ਨਾਲ ਵੀ ਹੁੰਦੈ, ਯਕੀਨ ਨਹੀਂ ਤਾਂ ਜਾਣ ਲਓ ਸਿਹਤ ਮਾਹਿਰਾਂ ਤੋਂ

ਸ਼ਰਾਬ ਜ਼ਹਿਰੀਲੀ ਕਿਉਂ ਬਣ ਜਾਂਦੀ ਹੈ?

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰੀ ਠੇਕੇ 'ਤੇ ਮਿਲਣ ਵਾਲੀ ਦੇਸੀ ਸ਼ਰਾਬ ਡਿਸਟਿਲਰੀ ਪਲਾਂਟ ਤੋਂ ਸਪਲਾਈ ਕੀਤੀ ਜਾਂਦੀ ਸੀ। ਇਸ ਨੂੰ ਇੱਕ ਖਾਸ ਤਾਪਮਾਨ 'ਤੇ ਡਿਸਟਿਲ ਕਰਕੇ ਬਣਾਇਆ ਜਾਂਦਾ ਹੈ, ਤਾਂ ਜੋ ਇਸ ਵਿੱਚ ਸਿਰਫ਼ ਇਥਾਈਲ ਅਲਕੋਹਲ (ਈਥਾਨੌਲ) ਮੌਜੂਦ ਹੋਵੇ। ਇਸ ਤਰ੍ਹਾਂ ਦੀ ਸ਼ਰਾਬ ਪੀਣ ਨਾਲ ਹੀ ਲੋਕ ਨਸ਼ਾ ਕਰਦੇ ਹਨ। ਕੱਚੀ ਜਾਂ ਨਕਲੀ ਸ਼ਰਾਬ ਬਣਾਉਣ ਲਈ ਕਈ ਤਰ੍ਹਾਂ ਦੇ ਖ਼ਤਰਨਾਕ ਰਸਾਇਣਾਂ ਦੀ ਵਰਤੋਂ ਹੋਣ ਦੀਆਂ ਖ਼ਬਰਾਂ ਹਨ। ਇਸ ਵਿੱਚ ਕੋਈ ਸਥਿਰ ਤਾਪਮਾਨ ਨਹੀਂ  ਹੁੰਦਾ ਹੈ।

ਜ਼ਹਿਰੀਲੀ ਸ਼ਰਾਬ ਬਣਾਉਣ ਲਈ ਕਈ ਤਰ੍ਹਾਂ ਦੇ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ। ਮਿਥਾਇਲ ਅਲਕੋਹਲ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਸਭ ਤੋਂ ਆਮ ਅਤੇ ਖਤਰਨਾਕ ਪਦਾਰਥ ਹੈ। ਇਹ ਈਥਾਈਲ ਅਲਕੋਹਲ (ਜੋ ਕਿ ਪੀਣ ਵਾਲੇ ਪਦਾਰਥਾਂ ਵਿੱਚ ਵਰਤਿਆ ਜਾਂਦਾ ਹੈ) ਵਰਗਾ ਲੱਗਦਾ ਹੈ ਅਤੇ ਇਸਦਾ ਸਵਾਦ ਲਗਭਗ ਇੱਕੋ ਜਿਹਾ ਹੈ, ਪਰ ਇਹ ਬਹੁਤ ਜ਼ਹਿਰੀਲਾ ਹੈ।

ਇਸ ਤੋਂ ਇਲਾਵਾ ਮਿਥਾਇਲ ਅਲਕੋਹਲ ਦੀ ਵਰਤੋਂ ਸਫਾਈ ਅਤੇ ਹੋਰ ਉਦਯੋਗਿਕ ਕੰਮਾਂ ਵਿੱਚ ਕੀਤੀ ਜਾਂਦੀ ਹੈ। ਇਸ ਨੂੰ ਪੀਣ ਨਾਲ ਅੰਨ੍ਹਾਪਣ ਅਤੇ ਹੋਰ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਕਈ ਵਾਰ ਹੋਰ ਜ਼ਹਿਰੀਲੇ ਪਦਾਰਥ ਜਿਵੇਂ ਪੇਂਟ, ਥਿਨਰ ਅਤੇ ਕੀਟਨਾਸ਼ਕਾਂ ਦੀ ਵੀ ਜ਼ਹਿਰੀਲੀ ਸ਼ਰਾਬ ਬਣਾਉਣ ਵਿਚ ਵਰਤੋਂ ਕੀਤੀ ਜਾਂਦੀ ਹੈ। 

ਮਨੁੱਖੀ ਸਰੀਰ 'ਤੇ ਮਿਥਾਇਲ ਅਲਕੋਹਲ ਦਾ ਕੀ ਪ੍ਰਭਾਵ ਹੁੰਦਾ ਹੈ?

ਡਾਕਟਰਾਂ ਅਨੁਸਾਰ ਮਿਥਾਇਲ ਅਲਕੋਹਲ ਦਿਮਾਗ਼ ਦੇ ਸੈੱਲਾਂ ਨੂੰ ਨਸ਼ਟ ਕਰਨ ਦਾ ਕੰਮ ਕਰਦਾ ਹੈ। ਇਹ ਸਰੀਰ ਵਿੱਚ ਸੁੰਨ ਹੋਣ ਅਤੇ ਅੰਨ੍ਹੇਪਣ ਦੀ ਸਮੱਸਿਆ ਦਾ ਕਾਰਨ ਬਣਦਾ ਹੈ। ਇਸ ਦੀ ਜ਼ਿਆਦਾ ਮਾਤਰਾ ਵਿੱਚ ਅਤੇ ਲੰਬੇ ਸਮੇਂ ਤੱਕ ਵਰਤੋਂ ਕਰਨ ਨਾਲ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਜਿਵੇਂ ਹੀ ਇਹ ਮਨੁੱਖੀ ਸਰੀਰ ਵਿੱਚ ਦਾਖਲ ਹੁੰਦਾ ਹੈ, ਜਿਗਰ ਇਸ ਨੂੰ ਮੈਟਾਬੋਲਾਈਜ਼ ਕਰਦਾ ਹੈ ਜੋ ਫਾਰਮਲਡੀਹਾਈਡ ਪੈਦਾ ਕਰਦਾ ਹੈ ਅਤੇ ਇਹ ਮਨੁੱਖੀ ਸਰੀਰ ਲਈ ਘਾਤਕ ਬਣ ਜਾਂਦਾ ਹੈ।

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget