ਪੜਚੋਲ ਕਰੋ

500 Notes Making Cost: 500 ਰੁਪਏ ਦੇ ਪੁਰਾਣੇ ਅਤੇ ਨਵੇਂ ਨੋਟ ਬਣਾਉਣ 'ਚ ਕਿਹੜੇ ਦਾ ਖਰਚ ਜ਼ਿਆਦਾ, ਪਹਿਲਾਂ ਕਿੰਨਾ ਆਉਂਦਾ ਸੀ ਖਰਚਾ?

500 Notes Making Cost: ਅੱਜ ਕੱਲ੍ਹ ਪੈਸੇ ਤੋਂ ਬਿਨਾਂ ਚੰਗੀ ਜ਼ਿੰਦਗੀ ਦੀ ਕਲਪਨਾ ਕਰਨਾ ਮੁਸ਼ਕਲ ਹੈ। ਤੁਹਾਨੂੰ ਬਾਜ਼ਾਰ ਤੋਂ ਲੈ ਕੇ ਸਿੱਖਿਆ ਤੱਕ ਹਰ ਜਗ੍ਹਾ ਪੈਸੇ ਦੇਣੇ ਪੈਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ 500 ਰੁਪਏ ਦਾ

500 Notes Making Cost: ਅੱਜ ਕੱਲ੍ਹ ਪੈਸੇ ਤੋਂ ਬਿਨਾਂ ਚੰਗੀ ਜ਼ਿੰਦਗੀ ਦੀ ਕਲਪਨਾ ਕਰਨਾ ਮੁਸ਼ਕਲ ਹੈ। ਤੁਹਾਨੂੰ ਬਾਜ਼ਾਰ ਤੋਂ ਲੈ ਕੇ ਸਿੱਖਿਆ ਤੱਕ ਹਰ ਜਗ੍ਹਾ ਪੈਸੇ ਦੇਣੇ ਪੈਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ 500 ਰੁਪਏ ਦਾ ਨੋਟ ਵਰਤਦੇ ਹੋ, ਉਸ ਨੂੰ ਬਣਾਉਣ ਵਿੱਚ ਕਿੰਨਾ ਖਰਚ ਆਉਂਦਾ ਹੈ? ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੇ ਪੁਰਾਣੇ 500 ਰੁਪਏ ਦੇ ਨੋਟਾਂ ਅਤੇ ਨਵੇਂ ਨੋਟਾਂ ਨੂੰ ਬਣਾਉਣ 'ਚ ਜ਼ਿਆਦਾ ਖਰਚ ਆਉਂਦਾ ਹੈ।


ਦੇਸ਼ ਵਿੱਚ ਨੋਟਬੰਦੀ 8 ਨਵੰਬਰ 2016 ਨੂੰ ਹੋਈ ਸੀ। ਜਿਸ ਤੋਂ ਬਾਅਦ ਦੇਸ਼ 'ਚ 500 ਅਤੇ 1000 ਰੁਪਏ ਦੇ ਪੁਰਾਣੇ ਨੋਟਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਪਰ ਸਵਾਲ ਇਹ ਹੈ ਕਿ 500 ਅਤੇ 1000 ਰੁਪਏ ਦੇ ਨੋਟ ਬਣਾਉਣ 'ਤੇ ਕਿੰਨਾ ਖਰਚ ਆਉਂਦਾ ਹੈ? ਕੀ ਨੋਟਬੰਦੀ ਤੋਂ ਪਹਿਲਾਂ ਨੋਟ ਬਣਾਉਣ ਦਾ ਚਾਰਜ ਵੱਧ ਸੀ ਜਾਂ ਨੋਟਬੰਦੀ ਤੋਂ ਬਾਅਦ ਨੋਟ ਬਣਾਉਣ ਦਾ ਖਰਚਾ ਵਧ ਗਿਆ ਹੈ? ਆਖਿਰਕਾਰ, 500 ਰੁਪਏ ਦਾ ਇੱਕ ਨੋਟ ਬਣਾਉਣ ਲਈ ਕਿੰਨਾ ਖਰਚਾ ਆਉਂਦਾ ਹੈ?


ਜਾਣਕਾਰੀ ਮੁਤਾਬਕ ਪੁਰਾਣੇ 500 ਰੁਪਏ ਦੇ ਨੋਟ ਦੀ ਮੇਕਿੰਗ ਚਾਰਜ ਜਾਂ ਛਪਾਈ ਦੀ ਕੀਮਤ 3.09 ਰੁਪਏ ਸੀ। ਪਰ ਹੁਣ 500 ਰੁਪਏ ਦੇ ਨਵੇਂ ਨੋਟ ਛਾਪਣ ਦਾ ਖਰਚਾ 2.57 ਰੁਪਏ ਹੈ। ਇਸ ਦਾ ਮਤਲਬ ਹੈ ਕਿ ਪੁਰਾਣੇ ਨੋਟਾਂ ਦੇ ਮੁਕਾਬਲੇ ਨਵੇਂ ਨੋਟ ਛਾਪਣ ਦਾ ਖਰਚਾ ਘੱਟ ਹੈ।
ਤੁਹਾਨੂੰ ਦੱਸ ਦੇਈਏ ਕਿ 500 ਰੁਪਏ ਦੇ ਪੁਰਾਣੇ ਅਤੇ ਨਵੇਂ ਨੋਟਾਂ ਵਿੱਚ 52 ਪੈਸੇ ਦਾ ਫਰਕ ਹੈ। ਜਿੱਥੇ ਪਹਿਲਾਂ 500 ਰੁਪਏ ਦੇ ਨੋਟ 3.09 ਰੁਪਏ ਵਿੱਚ ਛਪਦੇ ਸਨ, ਹੁਣ ਨਵੇਂ ਨੋਟਾਂ ਦੀ ਛਪਾਈ ਦਾ ਖਰਚਾ 2.57 ਰੁਪਏ ਹੈ। ਯਾਨੀ ਨਵੇਂ ਨੋਟ ਸਸਤੇ ਵਿੱਚ ਛਪ ਰਹੇ ਹਨ ਅਤੇ 52 ਪੈਸੇ ਦੀ ਬਚਤ ਹੋ ਰਹੀ ਹੈ।


ਜਾਣਕਾਰੀ ਮੁਤਾਬਕ ਸਰਕਾਰ ਨੂੰ 2000 ਰੁਪਏ ਦਾ ਨੋਟ ਛਾਪਣ 'ਤੇ 4.18 ਰੁਪਏ ਖਰਚ ਕਰਨੇ ਪੈਂਦੇ ਹਨ। ਜਦੋਂ ਕਿ 500 ਰੁਪਏ ਦੇ ਨੋਟ ਨੂੰ ਛਾਪਣ ਦਾ ਖਰਚਾ 2.57 ਰੁਪਏ ਆਉਂਦਾ ਹੈ। ਇਸ ਤੋਂ ਇਲਾਵਾ 100 ਰੁਪਏ ਦਾ ਨੋਟ ਛਾਪਣ ਦਾ ਖਰਚਾ 1.51 ਰੁਪਏ ਆਉਂਦਾ ਹੈ। ਜਦੋਂ ਕਿ 10 ਰੁਪਏ ਦੇ ਨੋਟ ਨੂੰ ਛਾਪਣ ਦਾ ਖਰਚਾ 1.01 ਰੁਪਏ ਆਉਂਦਾ ਹੈ। ਤੁਹਾਨੂੰ ਇਹ ਸੁਣ ਕੇ ਹੈਰਾਨੀ ਹੋਵੇਗੀ ਕਿ 20 ਰੁਪਏ ਦੇ ਨੋਟ ਨੂੰ ਛਾਪਣ ਦੀ ਕੀਮਤ 10 ਰੁਪਏ ਦੇ ਨੋਟ ਤੋਂ ਵੀ ਘੱਟ ਹੈ। ਇਸ ਦੇ ਲਈ ਸਰਕਾਰ ਨੂੰ ਸਿਰਫ 1 ਪੈਸਾ ਖਰਚ ਕਰਨਾ ਪੈਂਦਾ ਹੈ।

ਟਾਪ ਹੈਡਲਾਈਨ

DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Embed widget