ਪੜਚੋਲ ਕਰੋ

Independence Day: ਆਜ਼ਾਦੀ ਲਈ ਕਿਉਂ ਚੁਣਿਆ ਗਿਆ 15 ਅਗਸਤ, ਪਹਿਲਾਂ ਤੈਅ ਹੋਇਆ ਸੀ 30 ਜੂਨ 1948 ਦਾ ਦਿਨ

Independence Day : ਭਾਰਤ ਦੀ ਆਜ਼ਾਦੀ ਦਾ ਇਤਿਹਾਸ ਬਹੁਤ ਦਿਲਚਸਪ ਰਿਹਾ ਹੈ। ਦਰਅਸਲ, ਬਰਤਾਨਵੀ ਰਾਜ ਅਨੁਸਾਰ ਭਾਰਤ ਨੂੰ 30 ਜੂਨ 1948 ਨੂੰ ਆਜ਼ਾਦੀ ਮਿਲਣੀ ਸੀ, ਪਰ .....

ਭਾਰਤ ਨੂੰ ਅਧਿਕਾਰਤ ਤੌਰ 'ਤੇ 15 ਅਗਸਤ 1947 ਨੂੰ ਆਜ਼ਾਦੀ ਮਿਲੀ। ਇਸ ਸਾਲ ਦੇਸ਼ ਆਪਣੀ 78ਵੀਂ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੈ, ਜੋ ਹਰ ਦੇਸ਼ ਵਾਸੀ ਲਈ ਮਾਣ ਦਾ ਦਿਨ ਹੈ। ਹਾਲਾਂਕਿ, ਸਵਾਲ ਇਹ ਹੈ ਕਿ ਭਾਰਤ ਦੀ ਆਜ਼ਾਦੀ ਲਈ ਇਹ ਦਿਨ ਕਿਉਂ ਚੁਣਿਆ ਗਿਆ। ਆਓ ਜਾਣਦੇ ਹਾਂ ਇਸ ਨਾਲ ਜੁੜੀ ਦਿਲਚਸਪ ਜਾਣਕਾਰੀ।

ਕਿਉਂ 15 ਅਗਸਤ ਨੂੰ ਮਨਾਉਂਦੇ ਹਾਂ ਸੁਤੰਤਰਤਾ ਦਿਵਸ ?

ਭਾਰਤ ਦੀ ਆਜ਼ਾਦੀ ਦਾ ਇਤਿਹਾਸ ਬਹੁਤ ਦਿਲਚਸਪ ਰਿਹਾ ਹੈ। ਦਰਅਸਲ, ਬਰਤਾਨਵੀ ਰਾਜ ਅਨੁਸਾਰ ਭਾਰਤ ਨੂੰ 30 ਜੂਨ 1948 ਨੂੰ ਆਜ਼ਾਦੀ ਮਿਲਣੀ ਸੀ, ਪਰ ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਦੀ ਵੰਡ ਨਹਿਰੂ ਅਤੇ ਜਿਨਾਹ ਵਿਚਕਾਰ ਪੈਦਾ ਹੋਏ ਤਣਾਅ ਅਤੇ ਵਧਦੇ ਖ਼ਤਰੇ ਕਾਰਨ ਵੱਡਾ ਮੁੱਦਾ ਬਣ ਗਈ ਸੀ। ਸੰਪਰਦਾਇਕ ਦੰਗਿਆਂ ਕਾਰਨ ਭਾਰਤ ਨੂੰ ਆਜ਼ਾਦੀ ਦੇਣ ਦਾ ਫੈਸਲਾ 15 ਅਗਸਤ 1947 ਨੂੰ ਹੀ ਲਿਆ ਗਿਆ ਸੀ। ਇਸ ਦੇ ਲਈ ਲਾਰਡ ਮਾਊਂਟਬੈਟਨ ਨੇ 4 ਜੁਲਾਈ 1947 ਨੂੰ ਬ੍ਰਿਟਿਸ਼ ਹਾਊਸ ਆਫ ਕਾਮਨਜ਼ ਵਿੱਚ ਭਾਰਤੀ ਸੁਤੰਤਰਤਾ ਬਿੱਲ ਪੇਸ਼ ਕੀਤਾ। ਇਸ ਤੋਂ ਬਾਅਦ ਬ੍ਰਿਟਿਸ਼ ਪਾਰਲੀਮੈਂਟ ਤੋਂ ਵੀ ਮਨਜ਼ੂਰੀ ਮਿਲ ਗਈ ਅਤੇ 15 ਅਗਸਤ ਨੂੰ ਭਾਰਤ ਦੇ ਸੁਤੰਤਰਤਾ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ।

15 ਅਗਸਤ ਦਾ ਦਿਨ ਹੀ ਕਿਉਂ ਚੁਣਿਆ?

15 ਅਗਸਤ ਭਾਰਤ ਦੇ ਆਖਰੀ ਵਾਇਸਰਾਏ ਲਾਰਡ ਮਾਊਂਟਬੈਟਨ ਲਈ ਬਹੁਤ ਖਾਸ ਦਿਨ ਸੀ। ਦਰਅਸਲ, 15 ਅਗਸਤ, 1945 ਨੂੰ ਦੂਜਾ ਵਿਸ਼ਵ ਯੁੱਧ ਖਤਮ ਹੋਇਆ ਅਤੇ ਜਾਪਾਨੀ ਫੌਜ ਨੇ ਬ੍ਰਿਟਿਸ਼ ਫੌਜ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ। ਉਸ ਸਮੇਂ, ਲਾਰਡ ਮਾਊਂਟਬੈਟਨ ਬ੍ਰਿਟਿਸ਼ ਫੌਜ ਵਿੱਚ ਸਹਿਯੋਗੀ ਫੌਜਾਂ ਦਾ ਕਮਾਂਡਰ ਸੀ। ਅਜਿਹੇ 'ਚ ਉਨ੍ਹਾਂ ਨੇ ਇਸ ਦਿਨ ਨੂੰ ਖਾਸ ਮੰਨਿਆ। ਜਾਪਾਨੀ ਫੌਜ ਦੇ ਸਮਰਪਣ ਦਾ ਸਾਰਾ ਸਿਹਰਾ ਮਾਊਂਟਬੈਟਨ ਨੂੰ ਦਿੱਤਾ ਗਿਆ, ਇਸ ਲਈ ਮਾਊਂਟਬੈਟਨ ਨੇ 15 ਅਗਸਤ ਨੂੰ ਆਪਣੇ ਜੀਵਨ ਦਾ ਸਭ ਤੋਂ ਵਧੀਆ ਦਿਨ ਮੰਨਿਆ ਅਤੇ ਇਸ ਲਈ ਉਸਨੇ 15 ਅਗਸਤ ਨੂੰ ਭਾਰਤ ਦੀ ਆਜ਼ਾਦੀ ਦੇ ਦਿਨ ਵਜੋਂ ਚੁਣਿਆ।

ਕਿਉਂ ਸ਼ਾਮਲ ਨਹੀਂ ਹੋਏ ਸਨ ਮਹਾਤਮਾ ਗਾਂਧੀ?

ਆਜ਼ਾਦੀ ਦੇ ਸਮੇਂ, ਜਵਾਹਰ ਲਾਲ ਨਹਿਰੂ ਅਤੇ ਸਰਦਾਰ ਵੱਲਭ ਭਾਈ ਪਟੇਲ ਨੇ ਮਹਾਤਮਾ ਗਾਂਧੀ ਨੂੰ ਪੱਤਰ ਭੇਜ ਕੇ ਸੁਤੰਤਰਤਾ ਦਿਵਸ 'ਤੇ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ ਬੁਲਾਇਆ ਸੀ, ਪਰ ਮਹਾਤਮਾ ਗਾਂਧੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ ਸਨ। ਚਿੱਠੀ ਦੇ ਜਵਾਬ ਵਿੱਚ, ਉੰਨਾ ਨੇ ਜਵਾਹਰ ਲਾਲ ਨਹਿਰੂ ਅਤੇ ਸਰਦਾਰ ਵੱਲਭਭਾਈ ਪਟੇਲ ਨੂੰ ਕਿਹਾ, "ਮੈਂ 15 ਅਗਸਤ ਨੂੰ ਖੁਸ਼ ਨਹੀਂ ਹੋ ਸਕਦਾ, ਮੈਂ ਤੁਹਾਨੂੰ ਧੋਖਾ ਨਹੀਂ ਦੇਣਾ ਚਾਹੁੰਦਾ, ਪਰ ਨਾਲ ਹੀ ਮੈਂ ਇਹ ਨਹੀਂ ਕਹਾਂਗਾ ਕਿ ਤੁਸੀਂ ਵੀ ਜਸ਼ਨ ਨਾ ਮਨਾਓ ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ ਜਿਸ ਤਰ੍ਹਾਂ ਸਾਨੂੰ ਆਜ਼ਾਦੀ ਮਿਲੀ ਹੈ, ਉਸ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਭਵਿੱਖ ਦੇ ਟਕਰਾਅ ਦੇ ਬੀਜ ਵੀ ਸ਼ਾਮਲ ਹਨ, ਮੇਰੇ ਲਈ ਆਜ਼ਾਦੀ ਦੀ ਘੋਸ਼ਣਾ ਨਾਲੋਂ ਹਿੰਦੂਆਂ ਅਤੇ ਮੁਸਲਮਾਨਾਂ ਵਿਚਕਾਰ ਸ਼ਾਂਤੀ ਜ਼ਿਆਦਾ ਮਹੱਤਵਪੂਰਨ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget