ਪੜਚੋਲ ਕਰੋ

ਪਾਕਿਸਤਾਨ ਦੀ ਇਸ ਨਦੀ ਨੂੰ ਪਹਿਲਾਂ ਹੀ ਸੁਕਾ ਚੁੱਕਿਆ ਭਾਰਤ, ਅੱਜ ਵੀ ਹਰ ਬੂੰਦ ਲਈ ਤਰਸਦੇ ਨੇ ਇਸ ਇਲਾਕੇ ਦੇ ਲੋਕ

Pakistan Water Crisis: ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਭਾਰਤ ਨੇ ਇੱਕ ਵਾਰ ਸਤਲੁਜ ਦਰਿਆ 'ਤੇ ਡੈਮ ਬਣਾ ਕੇ ਪਾਕਿਸਤਾਨ ਦਾ ਗਲਾ ਸੁਕਾ ਦਿੱਤਾ ਸੀ।

Pakistan Water Crisis:  ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਇੱਕ ਵਾਰ ਫਿਰ ਆਪਣੇ ਲਈ ਇੱਕ ਸਮੱਸਿਆ ਖੜ੍ਹੀ ਕਰ ਲਈ ਹੈ ਜੋ ਹੌਲੀ-ਹੌਲੀ ਇਸਦੇ ਲੋਕਾਂ ਨੂੰ ਪਰੇਸ਼ਾਨ ਕਰੇਗੀ। ਪਹਿਲਾਂ ਹੀ ਮਹਿੰਗਾਈ, ਕਰਜ਼ੇ ਤੇ ਭੁੱਖਮਰੀ ਨਾਲ ਜੂਝ ਰਹੇ ਪਾਕਿਸਤਾਨ ਦੀ ਹਾਲਤ ਹੁਣ ਹੋਰ ਵੀ ਬਦਤਰ ਹੋਣ ਵਾਲੀ ਹੈ ਕਿਉਂਕਿ ਭਾਰਤ ਨੇ ਸਿੰਧੂ ਜਲ ਸੰਧੀ ਖਤਮ ਕਰ ਦਿੱਤੀ ਹੈ। 

ਪਾਕਿਸਤਾਨ ਵੱਲ ਜਾਣ ਵਾਲੇ ਦਰਿਆ ਦੇ ਇਸ ਵਹਾਅ ਨੂੰ ਰੋਕਿਆ ਜਾ ਰਿਹਾ ਹੈ। ਹਾਲਾਂਕਿ ਇਸ ਨਾਲ ਪਾਕਿਸਤਾਨ ਨੂੰ ਇਸ ਵੇਲੇ ਕੋਈ ਫ਼ਰਕ ਨਹੀਂ ਪੈ ਰਿਹਾ, ਕਿਉਂਕਿ ਉਸਦੀਆਂ ਨਦੀਆਂ ਵਿੱਚ ਅਜੇ ਵੀ ਪਾਣੀ ਹੈ ਪਰ ਇਸਦਾ ਪ੍ਰਭਾਵ ਆਉਣ ਵਾਲੇ ਮਹੀਨਿਆਂ ਵਿੱਚ ਸਪੱਸ਼ਟ ਤੌਰ 'ਤੇ ਦਿਖਾਈ ਦੇਵੇਗਾ।

ਜਦੋਂ ਦੁਸ਼ਮਣ ਦੇਸ਼ ਦੀ ਧਰਤੀ 'ਤੇ ਲੋਕ ਪਾਣੀ ਦੀ ਹਰ ਬੂੰਦ ਨੂੰ ਤਰਸਣਗੇ, ਤਾਂ ਉਨ੍ਹਾਂ ਨੂੰ ਉਹ ਦਿਨ ਯਾਦ ਆਉਣਗੇ ਜਦੋਂ ਭਾਰਤ ਨੇ ਅੱਜ ਵੀ ਉਨ੍ਹਾਂ ਦੇ ਦੇਸ਼ ਦੇ ਇੱਕ ਇਲਾਕੇ ਨੂੰ ਪਾਣੀ ਲਈ ਪਿਆਸਾ ਰੱਖਿਆ ਹੋਇਆ ਹੈ। ਉਸ ਇਲਾਕੇ ਦਾ ਨਾਮ ਬਹਾਵਲਪੁਰ ਹੈ। ਆਓ ਜਾਣਦੇ ਹਾਂ ਕਿ ਇਹ ਇਲਾਕਾ ਅਜੇ ਵੀ ਪਾਣੀ ਲਈ ਕਿਉਂ ਤਰਸਦਾ ਹੈ।

ਸਤਲੁਜ ਦਰਿਆ ਏਸ਼ੀਆ ਦੇ ਪ੍ਰਮੁੱਖ ਦਰਿਆਵਾਂ ਵਿੱਚੋਂ ਇੱਕ ਹੈ। ਇਹ ਚੀਨ, ਭਾਰਤ ਤੇ ਪਾਕਿਸਤਾਨ ਵਿੱਚੋਂ ਵਗਦਾ ਹੈ। ਇਹ ਪੰਜਾਬ ਖੇਤਰ ਦੇ ਪੰਜ ਪ੍ਰਮੁੱਖ ਦਰਿਆਵਾਂ ਵਿੱਚੋਂ ਸਭ ਤੋਂ ਲੰਬਾ ਹੈ। ਪਾਕਿਸਤਾਨ ਵਿੱਚ ਇਸਨੂੰ ਸਤਦ੍ਰੂ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਸਿੰਧ ਦਰਿਆ ਦੀਆਂ ਸਭ ਤੋਂ ਪੂਰਬੀ ਸਹਾਇਕ ਨਦੀਆਂ ਵਿੱਚੋਂ ਇੱਕ ਹੈ। ਭਾਰਤ ਨੇ ਇਸ ਨਦੀ 'ਤੇ ਭਾਖੜਾ ਡੈਮ ਬਣਾਇਆ ਹੈ, ਜੋ ਪੰਜਾਬ, ਰਾਜਸਥਾਨ ਅਤੇ ਹਰਿਆਣਾ ਵਰਗੇ ਰਾਜਾਂ ਨੂੰ ਸਿੰਚਾਈ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਦਾ ਹੈ। ਸਤਲੁਜ ਦਾ ਪਾਣੀ ਭਾਰਤ ਤੇ ਪਾਕਿਸਤਾਨ ਵਿਚਕਾਰ ਸਿੰਧ ਜਲ ਸੰਧੀ ਦੇ ਤਹਿਤ ਭਾਰਤ ਨੂੰ ਅਲਾਟ ਕੀਤਾ ਜਾਂਦਾ ਹੈ ਤੇ ਇਸਦਾ ਜ਼ਿਆਦਾਤਰ ਹਿੱਸਾ ਭਾਰਤ ਵਿੱਚ ਸਿੰਚਾਈ ਨਹਿਰਾਂ ਜਿਵੇਂ ਕਿ ਸਰਹਿੰਦ ਨਹਿਰ, ਭਾਖੜਾ ਮੇਨ ਲਾਈਨ ਅਤੇ ਰਾਜਸਥਾਨ ਨਹਿਰ ਵੱਲ ਮੋੜਿਆ ਜਾਂਦਾ ਹੈ।

ਤਿੱਬਤ ਤੋਂ ਸ਼ੁਰੂ ਹੋਈ, ਇਹ ਨਦੀ ਭਾਰਤ ਦੇ ਕਈ ਹਿੱਸਿਆਂ ਵਿੱਚੋਂ ਵਗਦੀ ਹੈ, ਪੱਛਮ-ਦੱਖਣ-ਪੱਛਮ ਵੱਲ ਵਧਦੀ ਹੋਈ, ਪੰਜਾਬ ਸੂਬੇ ਦੇ ਕਸੂਰ ਜ਼ਿਲ੍ਹੇ ਦੇ ਭੇਡੀਆਂ ਕਲਾਂ ਤੋਂ ਲਗਭਗ 15 ਕਿਲੋਮੀਟਰ (9.3 ਮੀਲ) ਪੂਰਬ ਵੱਲ ਪਾਕਿਸਤਾਨ ਵਿੱਚ ਦਾਖਲ ਹੁੰਦੀ ਹੈ। ਇਹ ਨਦੀਂ ਦੱਖਣ-ਪੱਛਮ ਵਿੱਚ ਪ੍ਰਾਚੀਨ ਤੇ ਇਤਿਹਾਸਕ ਰਿਆਸਤ ਬਹਾਵਲਪੁਰ ਨੂੰ ਪਾਣੀ ਦਿੰਦੀ ਹੈ। ਬਹਾਵਲਪੁਰ ਸਤਲੁਜ ਦਰਿਆ ਦੇ ਕੰਢੇ ਸਥਿਤ ਹੈ। ਡੈਮ ਦੇ ਨਿਰਮਾਣ ਤੋਂ ਬਾਅਦ ਪਾਕਿਸਤਾਨ ਦੇ ਬਹਾਵਲਪੁਰ ਵਿੱਚ ਸੋਕੇ ਦੀ ਗੰਭੀਰ ਸਥਿਤੀ ਹੈ।

ਹੁਣ ਸਿੰਧੂ ਜਲ ਸੰਧੀ ਰੱਦ ਹੋਣ ਤੋਂ ਬਾਅਦ, ਬਹਾਵਲਪੁਰ ਵਿੱਚ ਸੋਕੇ ਕਾਰਨ ਕਿਸਾਨਾਂ ਨੂੰ ਫਿਰ ਤੋਂ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੇ ਫ਼ਸਲਾਂ ਸੁੱਕਣ ਲੱਗ ਪਈਆਂ ਹਨ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਵਧ ਗਈ ਹੈ। ਬਹਾਵਲਪੁਰ ਵਿੱਚ ਪਾਣੀ ਦੀ ਸਪਲਾਈ ਦੀ ਘਾਟ ਕਾਰਨ, ਉੱਥੋਂ ਦੇ ਲੋਕ ਪਾਣੀ ਦੀ ਹਰ ਬੂੰਦ 'ਤੇ ਨਿਰਭਰ ਹੋ ਗਏ ਹਨ।

ਟਾਪ ਹੈਡਲਾਈਨ

ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਆਹ ਹੈ 440 ਕਰੋੜ ਦਾ ਬ੍ਰਾਅ, ਜਾਣੋ ਕੀ ਹੈ ਇਸ ਦੀ ਖਾਸੀਅਤ?
ਆਹ ਹੈ 440 ਕਰੋੜ ਦਾ ਬ੍ਰਾਅ, ਜਾਣੋ ਕੀ ਹੈ ਇਸ ਦੀ ਖਾਸੀਅਤ?
 Youth Deaths : ਕਿੱਥੇ ਹੋ ਰਹੀਆਂ ਨੌਜਵਾਨਾਂ ਦੀਆਂ ਸਭ ਤੋਂ ਵੱਧ ਮੌਤਾਂ? ਸਾਹਮਣੇ ਆਏ ਹੈਰਾਨ ਕਰਨ ਵਾਲੇ ਕਾਰਨ
 Youth Deaths : ਕਿੱਥੇ ਹੋ ਰਹੀਆਂ ਨੌਜਵਾਨਾਂ ਦੀਆਂ ਸਭ ਤੋਂ ਵੱਧ ਮੌਤਾਂ? ਸਾਹਮਣੇ ਆਏ ਹੈਰਾਨ ਕਰਨ ਵਾਲੇ ਕਾਰਨ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget