ਪੜਚੋਲ ਕਰੋ

Lok Sabha Election Result 2024: ਜੇਲ੍ਹ 'ਚ ਬੰਦ ਅੰਮ੍ਰਿਤਪਾਲ ਅਤੇ ਅਬਦੁਲ ਰਾਸ਼ੀਦ ਨੇ ਜਿੱਤ ਕੀਤੀ ਹਾਸਲ, ਜਾਣੋ ਕੈਦ 'ਚ ਰਹਿੰਦਿਆਂ ਹੋਇਆਂ ਕਿਵੇਂ ਕੰਮ ਕਰ ਸਕਦਾ ਸਾਂਸਦ

Lok Sabha Election Result 2024: ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਪੰਜਾਬ ਦੇ ਖਡੂਰ ਸਾਹਿਬ ਤੋਂ ਅਤੇ ਅਬਦੁਲ ਰਸ਼ੀਦ ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਚੋਣਾਂ ਜਿੱਤ ਚੁੱਕੇ ਹਨ। ਪਰ ਕੀ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਉੱਥੋਂ ਕੰਮ ਕਰ ਸਕਦੇ ਹਨ? ਜਾਣੋ ਨਿਯਮ ਕੀ ਕਹਿੰਦੇ ਹਨ।

Lok Sabha Election Result 2024: ਦੇਸ਼ ਦੀਆਂ 18ਵੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਨਡੀਏ ਗੱਠਜੋੜ ਦੀ ਸਰਕਾਰ ਨੇ ਬਹੁਮਤ ਹਾਸਲ ਕਰ ਲਿਆ ਹੈ। ਪਰ ਅੱਜ ਅਸੀਂ ਤੁਹਾਨੂੰ ਦੋ ਅਜਿਹੀਆਂ ਸੀਟਾਂ ਬਾਰੇ ਦੱਸਣ ਜਾ ਰਹੇ ਹਾਂ, ਜਿੱਥੇ ਉਮੀਦਵਾਰ ਜੇਲ੍ਹ ਵਿੱਚ ਹਨ ਅਤੇ ਚੋਣ ਜਿੱਤ ਚੁੱਕੇ ਹਨ। ਹੁਣ ਸਵਾਲ ਇਹ ਹੈ ਕਿ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਕਿਵੇਂ ਕੰਮ ਕਰ ਸਕਦਾ ਹੈ? ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਇੱਕ ਜੇਲ੍ਹ ਤੋਂ ਸੰਸਦ ਮੈਂਬਰ ਕੀ-ਕੀ ਕੰਮ ਕਰ ਸਕਦਾ ਹੈ।

ਪੰਜਾਬ ਦੀ ਸੀਟ

ਪੰਜਾਬ ਦੀ ਖਡੂਰ ਸਾਹਿਬ ਸੀਟ 'ਤੇ ਸਭ ਤੋਂ ਵੱਡਾ ਉਲਟਫੇਰ ਮੰਨਿਆ ਜਾ ਰਿਹਾ ਹੈ। ਦਰਅਸਲ ਇੱਥੋਂ ਆਜ਼ਾਦ ਉਮੀਦਵਾਰ ਵਜੋਂ ਖੜ੍ਹੇ ਅੰਮ੍ਰਿਤਪਾਲ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।

ਕਸ਼ਮੀਰ ਦੀ ਬਾਰਾਮੂਲਾ ਸੀਟ

ਜੰਮੂ-ਕਸ਼ਮੀਰ ਦੀ ਬਾਰਾਮੂਲਾ ਸੀਟ 'ਤੇ ਰਾਸ਼ਿਦ ਸ਼ੇਖ ਨੇ ਜਿੱਤ ਹਾਸਲ ਕੀਤੀ ਹੈ। ਦੱਸ ਦਈਏ ਕਿ ਰਾਸ਼ਿਦ ਸ਼ੇਖ ਉਰਫ਼ ਇੰਜੀਨੀਅਰ ਰਾਸ਼ਿਦ ਨੇ ਬਾਰਾਮੂਲਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਇਸ ਸੀਟ 'ਤੇ ਉਨ੍ਹਾਂ ਨੂੰ ਕੁੱਲ 4 ਲੱਖ 69 ਹਜ਼ਾਰ 574 ਵੋਟਾਂ ਮਿਲੀਆਂ। ਰਾਸ਼ਿਦ ਨੇ ਆਪਣੇ ਵਿਰੋਧੀ ਉਮਰ ਅਬਦੁੱਲਾ ਨੂੰ 2 ਲੱਖ 32 ਹਜ਼ਾਰ 73 ਵੋਟਾਂ ਨਾਲ ਹਰਾਇਆ ਹੈ।

ਇਸ ਚੋਣ ਵਿੱਚ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ 2 ਲੱਖ 66 ਹਜ਼ਾਰ 301 ਵੋਟਾਂ ਮਿਲੀਆਂ ਹਨ। ਰਾਸ਼ਿਦ ਸ਼ੇਖ ਉਰਫ ਇੰਜੀਨੀਅਰ ਰਸ਼ੀਦ ਇਸ ਸਮੇਂ ਤਿਹਾੜ ਜੇਲ੍ਹ 'ਚ ਬੰਦ ਹਨ ਅਤੇ ਉਸ ਨੇ ਜੇਲ੍ਹ 'ਚ ਰਹਿੰਦਿਆਂ ਹੀ ਚੋਣਾਂ ਲੜੀਆਂ ਅਤੇ ਜਿੱਤੀਆਂ। ਰਾਸ਼ਿਦ 'ਤੇ ਅੱਤਵਾਦੀ ਫੰਡਿੰਗ ਲੈਣ ਦਾ ਦੋਸ਼ ਹੈ। ਉਨ੍ਹਾ 'ਤੇ ਯੂਏਪੀਏ ਐਕਟ ਤਹਿਤ ਗੰਭੀਰ ਦੋਸ਼ ਲਾਏ ਗਏ ਹਨ। ਰਾਸ਼ਿਦ ਸ਼ੇਖ ਜਦੋਂ ਜੇਲ੍ਹ ਵਿੱਚ ਸਨ ਤਾਂ ਉਨ੍ਹਾਂ ਦੇ ਦੋ ਪੁੱਤਰਾਂ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਸੀ।

ਇਹ ਵੀ ਪੜ੍ਹੋ: ਫਰੀਦਕੋਟ-ਖਡੂਰ ਸਾਹਿਬ ਦੀ ਜਿੱਤ ਪਿੱਛੇ ਭਿੰਡਰਾਂਵਾਲੇ ਦੇ ਭਤੀਜੇ ਨੇ ਦੱਸਿਆ ਵੱਡਾ ਕਾਰਨ, ਹੱਥ ਆਈ ਜਿੱਤ ਦੀ ਇੰਝ ਕਰਨਗੇ ਵਰਤੋਂ

ਜੇਲ੍ਹ ਵਿੱਚ ਰਹਿ ਕੇ ਬਣੇ ਸਾਂਸਦ
ਭਾਰਤ ਵਿੱਚ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਉਮੀਦਵਾਰ ਨੇ ਜੇਲ੍ਹ ਵਿੱਚ ਰਹਿੰਦਿਆਂ ਜਿੱਤ ਹਾਸਲ ਕੀਤੀ ਹੋਵੇ। ਦਰਜਨਾਂ ਭਾਰਤੀ ਸਿਆਸਤਦਾਨ ਹਨ ਜਿਨ੍ਹਾਂ ਨੇ ਜੇਲ੍ਹ ਵਿੱਚ ਰਹਿੰਦਿਆਂ ਜਿੱਤ ਹਾਸਲ ਕੀਤੀ ਹੈ। ਜੇਲ੍ਹ ਵਿੱਚ ਹੁੰਦਿਆਂ ਹੀ ਮੁਖਤਾਰ ਅੰਸਾਰੀ ਨੇ ਉੱਤਰ ਪ੍ਰਦੇਸ਼ ਦੀ ਮਊ ਵਿਧਾਨ ਸਭਾ ਸੀਟ ਤੋਂ ਬਸਪਾ ਦੀ ਟਿਕਟ ’ਤੇ ਕਾਂਗਰਸ ਦੇ ਦਿੱਗਜ ਕਲਪਨਾਥ ਰਾਏ ਖ਼ਿਲਾਫ਼ ਜਿੱਤ ਦਰਜ ਕੀਤੀ ਸੀ। ਸਾਬਕਾ ਕੇਂਦਰੀ ਮੰਤਰੀ ਕਲਪਨਾਥ ਰਾਏ ਨੇ ਜੇਲ੍ਹ ਵਿੱਚ ਰਹਿੰਦਿਆਂ 1996 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ ਅਤੇ ਮੁਖਤਾਰ ਅੰਸਾਰੀ ਨੂੰ ਹਰਾ ਕੇ ਘੋਸੀ ਸੀਟ ਜਿੱਤੀ ਸੀ। ਸਪਾ ਨੇਤਾ ਨਾਹਿਦ ਹਸਨ ਨੇ ਵੀ 2022 ਵਿਚ ਕੈਰਾਨਾ ਵਿਧਾਨ ਸਭਾ ਸੀਟ ਤੋਂ ਜੇਲ ਤੋਂ ਚੋਣ ਲੜੀ ਸੀ ਅਤੇ ਜਿੱਤੀ ਸੀ।

ਜੇਲ੍ਹ ਤੋਂ ਕਿਵੇਂ ਕਰਨਗੇ ਕੰਮ?

ਭਾਰਤੀ ਸੰਵਿਧਾਨ ਦੇ ਨਿਯਮਾਂ ਅਨੁਸਾਰ ਕੋਈ ਵੀ ਭਾਰਤੀ ਨਾਗਰਿਕ ਜੇਲ੍ਹ ਤੋਂ ਚੋਣ ਲੜ ਸਕਦਾ ਹੈ। ਪਰ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 62(5) ਤਹਿਤ ਜੇਲ੍ਹ ਵਿੱਚ ਕੈਦੀ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੁੰਦਾ ਹੈ। ਸੰਵਿਧਾਨ ਅਨੁਸਾਰ ਵੋਟ ਪਾਉਣਾ ਕਾਨੂੰਨੀ ਅਧਿਕਾਰ ਹੈ। ਪਰ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਇਸ ਦੀ ਵਰਤੋਂ ਨਹੀਂ ਕਰ ਸਕਦੇ। ਹੁਣ ਸਵਾਲ ਇਹ ਹੈ ਕਿ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਕਿਵੇਂ ਕੰਮ ਕਰ ਸਕਦੇ ਹਨ? ਤੁਹਾਨੂੰ ਦੱਸ ਦਈਏ ਕਿ ਜਦੋਂ ਤੱਕ ਕੋਈ ਸੰਸਦ ਮੈਂਬਰ ਜੇਲ੍ਹ 'ਚ ਬੰਦ ਹੁੰਦਾ ਹੈ, ਉਹ ਆਪਣਾ ਸੰਸਦ ਮੈਂਬਰ ਬਣਾ ਕੇ ਇਲਾਕੇ ਲਈ ਕੰਮ ਕਰ ਸਕਦਾ ਹੈ।

ਪਰ ਜੇ ਕਿਸੇ ਸੰਸਦ ਮੈਂਬਰ ਨੂੰ ਕਿਸੇ ਵੀ ਕੇਸ ਵਿੱਚ ਦੋ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਜਾਂਦੀ ਹੈ, ਤਾਂ ਉਸ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੋ ਜਾਵੇਗੀ। ਇਸ ਤੋਂ ਬਾਅਦ ਉਸੇ ਸੀਟ 'ਤੇ ਦੁਬਾਰਾ ਉਪ ਚੋਣ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 8(1) ਅਤੇ (2) ਦੇ ਤਹਿਤ ਜੇਕਰ ਕੋਈ ਸੰਸਦ ਮੈਂਬਰ ਜਾਂ ਵਿਧਾਇਕ ਕਤਲ, ਬਲਾਤਕਾਰ, ਧਰਮ, ਭਾਸ਼ਾ, ਅੱਤਵਾਦੀ ਗਤੀਵਿਧੀ ਵਰਗੀ ਅਪਰਾਧਿਕ ਸਾਜ਼ਿਸ਼ ਵਿੱਚ ਸ਼ਾਮਲ ਹੁੰਦਾ ਹੈ, ਤਾਂ ਉਸ ਦੀ ਸੰਸਦ ਅਤੇ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Lok Sabha Election Result 2024: 542 ਸੀਟਾਂ 'ਤੇ ਆਏ ਨਤੀਜੇ, ਜਾਣੋ ਕਿਹੜੀ ਪਾਰਟੀ ਨੂੰ ਮਿਲੀਆਂ ਕਿੰਨੀਆਂ ਸੀਟਾਂ

ਟਾਪ ਹੈਡਲਾਈਨ

Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Embed widget