ਪੜਚੋਲ ਕਰੋ

ਹਰ ਮਹੀਨੇ ਆਉਣ ਵਾਲੀ ਪੈਨਸ਼ਨ ਹੋ ਸਕਦੀ ਬੰਦ, ਇਕ ਮਿੰਟ 'ਚ ਘਰ ਬੈਠੇ ਇਸ ਤਰ੍ਹਾਂ ਜਮ੍ਹਾ ਕਰੋ ਲਾਈਫ ਸਰਟੀਫਿਕੇਟ

ਭਾਰਤ ਸਰਕਾਰ ਨੇ ਪੈਨਸ਼ਨਰਾਂ ਲਈ ਕੁਝ ਨਿਯਮ ਬਣਾਏ ਹਨ। ਜਿਸ ਦੀ ਪਾਲਣਾ ਪੈਨਸ਼ਨਰਾਂ ਨੂੰ ਕਰਨੀ ਪੈਂਦੀ ਹੈ। ਜਿਸ ਵਿੱਚ ਉਹਨਾਂ ਨੂੰ ਹਰ ਸਾਲ ਇੱਕ ਜੀਵਨ ਪ੍ਰਮਾਣ ਪੱਤਰ ਯਾਨੀ ਆਪਣੇ ਜਿਉਂਦੇ ਰਹਿਣ ਦਾ ਲਾਈਫ ਸਰਟੀਫਿਕੇਟ ਵੀ ਜਮ੍ਹਾ ਕਰਵਾਉਣਾ ਪੈਂਦਾ

Jeevan Praman Patra For Pensioner: ਭਾਰਤ ਸਰਕਾਰ ਨੇ ਪੈਨਸ਼ਨਰਾਂ ਲਈ ਕੁਝ ਨਿਯਮ ਬਣਾਏ ਹਨ। ਜਿਸ ਦੀ ਪਾਲਣਾ ਪੈਨਸ਼ਨਰਾਂ ਨੂੰ ਕਰਨੀ ਪੈਂਦੀ ਹੈ। ਜਿਸ ਵਿੱਚ ਉਹਨਾਂ ਨੂੰ ਹਰ ਸਾਲ ਇੱਕ ਜੀਵਨ ਪ੍ਰਮਾਣ ਪੱਤਰ ਯਾਨੀ ਆਪਣੇ ਜਿਉਂਦੇ ਰਹਿਣ ਦਾ ਲਾਈਫ ਸਰਟੀਫਿਕੇਟ (life certificate) ਵੀ ਜਮ੍ਹਾ ਕਰਵਾਉਣਾ ਪੈਂਦਾ ਹੈ। ਹਰ ਸਾਲ ਇਸ ਦੀ ਤਰੀਕ ਕੀ ਹੈ? ਉਸ ਤਰੀਕ ਤੋਂ ਪਹਿਲਾਂ ਪੈਨਸ਼ਨਰਾਂ ਨੂੰ ਜੀਵਨ ਪ੍ਰਮਾਣ ਆਪਣੇ ਬੈਂਕ ਵਿੱਚ ਜਮ੍ਹਾ ਕਰਵਾਉਣਾ ਹੋਵੇਗਾ।

ਹੋਰ ਪੜ੍ਹੋ : ਇੱਕ ਚਮਚ ਅਜਵਾਇਣ ਦਾ ਰਾਤੋ ਰਾਤ ਘਟਾ ਦੇਵੇਗਾ ਯੂਰਿਕ ਐਸਿਡ ਨੂੰ, ਜਾਣੋ ਕਦੋਂ ਅਤੇ ਕਿਵੇਂ ਕਰਨੀ ਇਸਦੀ ਵਰਤੋਂ

ਨਹੀਂ ਤਾਂ ਉਨ੍ਹਾਂ ਦੀ ਪੈਨਸ਼ਨ ਰੁਕ ਜਾਂਦੀ ਹੈ। ਸਰਕਾਰੀ ਨਿਯਮਾਂ ਅਨੁਸਾਰ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਆਪਣਾ ਜੀਵਨ ਸਰਟੀਫਿਕੇਟ ਬੈਂਕ ਵਿੱਚ ਜਮ੍ਹਾਂ ਕਰਵਾਉਣਾ ਪੈਂਦਾ ਹੈ। ਹੁਣ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਜਮ੍ਹਾ ਕਰਵਾ ਸਕਦੇ ਹੋ ਆਪਣਾ ਜੀਵਨ ਸਰਟੀਫਿਕੇਟ, ਆਓ ਤੁਹਾਨੂੰ ਦੱਸਦੇ ਹਾਂ ਕਿਵੇਂ। 

ਜੀਵਨ ਸਰਟੀਫਿਕੇਟ ਆਨਲਾਈਨ ਕਿਵੇਂ ਜਮ੍ਹਾ ਕਰਨਾ ਹੈ

ਭਾਰਤ ਸਰਕਾਰ ਨੇ ਹੁਣ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤੋਂ ਪਹਿਲਾਂ 60 ਸਾਲ ਜਾਂ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਹਰ ਸਾਲ ਬੈਂਕ ਜਾ ਕੇ ਆਪਣਾ ਜੀਵਨ ਸਰਟੀਫਿਕੇਟ ਜਮ੍ਹਾ ਕਰਵਾਉਣਾ ਪੈਂਦਾ ਸੀ। ਪਰ ਹੁਣ ਇਸ ਨੂੰ ਘਰ ਬੈਠੇ ਹੀ ਆਨਲਾਈਨ ਜਮ੍ਹਾ ਕੀਤਾ ਜਾ ਸਕਦਾ ਹੈ। ਇਸ ਦੇ ਲਈ ਪੈਨਸ਼ਨਰਾਂ ਨੂੰ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ jeevanpramaan.gov.in 'ਤੇ ਜਾਣਾ ਹੋਵੇਗਾ।

ਇਸ ਤੋਂ ਬਾਅਦ ਤੁਹਾਨੂੰ ਆਪਣੇ ਆਧਾਰ ਕਾਰਡ ਅਤੇ ਪੈਨਸ਼ਨ ਬੈਂਕ ਖਾਤੇ ਨਾਲ ਜੁੜੀ ਜਾਣਕਾਰੀ ਦਰਜ ਕਰਨੀ ਹੋਵੇਗੀ।

ਬਾਇਓਮੀਟ੍ਰਿਕ ਪ੍ਰਮਾਣਿਕਤਾ ਲਈ ਤੁਹਾਨੂੰ ਨਜ਼ਦੀਕੀ ਕਾਮਨ ਸਰਵਿਸ ਸੈਂਟਰ, ਬੈਂਕ ਜਾਂ ਸਰਕਾਰੀ ਦਫ਼ਤਰ ਵਿੱਚ ਜਾਣਾ ਪਵੇਗਾ।

ਪਰ ਜੇਕਰ ਪੈਨਸ਼ਨਰ ਦਾ ਨਾਮ ਪਹਿਲਾਂ ਹੀ ਸਿਸਟਮ ਵਿੱਚ ਰਜਿਸਟਰਡ ਹੈ, ਤਾਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਨ ਲਈ ਬਾਇਓਮੈਟ੍ਰਿਕਸ ਦੀ ਲੋੜ ਨਹੀਂ ਹੈ। ਆਧਾਰ ਕਾਰਡ ਨਾਲ ਹੀ ਕੰਮ ਹੁੰਦਾ ਹੈ। ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਨ ਤੋਂ ਬਾਅਦ, ਤੁਹਾਡੇ ਮੋਬਾਈਲ ਨੰਬਰ 'ਤੇ ਇੱਕ ਵਿਲੱਖਣ ID ਕੋਡ ਭੇਜਿਆ ਜਾਂਦਾ ਹੈ। ਜਿਸ ਦੀ ਵਰਤੋਂ ਕਰਕੇ ਤੁਸੀਂ ਵੈੱਬਸਾਈਟ ਤੋਂ ਆਪਣਾ ਜੀਵਨ ਸਰਟੀਫਿਕੇਟ ਡਾਊਨਲੋਡ ਕਰ ਸਕਦੇ ਹੋ।

ਇਸ ਤਰ੍ਹਾਂ ਤੁਸੀਂ ਫੇਸ ਵੈਰੀਫਿਕੇਸ਼ਨ ਰਾਹੀਂ ਜਮ੍ਹਾ ਕਰ ਸਕਦੇ ਹੋ

ਇਸਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਫੋਨ ਵਿੱਚ ਜੀਵਨ ਪ੍ਰਾਣ ਐਪ ਨੂੰ ਡਾਊਨਲੋਡ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਜੀਵਨ ਪ੍ਰਮਨ ਐਪ ਵਿੱਚ ਆਧਾਰ ਕਾਰਡ ਨੰਬਰ, ਫ਼ੋਨ ਨੰਬਰ, ਈਮੇਲ ਆਈਡੀ ਅਤੇ ਹੋਰ ਜਾਣਕਾਰੀ ਦਰਜ ਕਰਨੀ ਹੋਵੇਗੀ। ਇਸ ਤੋਂ ਬਾਅਦ ਤੁਹਾਡੇ ਮੋਬਾਈਲ ਨੰਬਰ 'ਤੇ ਇੱਕ OTP ਆਵੇਗਾ ਅਤੇ ਇੱਕ OTP ਤੁਹਾਡੀ ਈਮੇਲ ਆਈਡੀ 'ਤੇ ਆਵੇਗਾ। ਤੁਹਾਨੂੰ ਦੋਵੇਂ ਓਟੀਪੀ ਦਾਖਲ ਕਰਨੇ ਪੈਣਗੇ।

ਇਸ ਤੋਂ ਬਾਅਦ ਇਹ ਤੁਹਾਡੇ ਤੋਂ ਫੇਸ ਸਕੈਨ ਲਈ ਇਜਾਜ਼ਤ ਮੰਗੇਗਾ। ਜੋ ਕਿ ਅਗਲੇਰੀ ਕਾਰਵਾਈ ਲਈ ਜ਼ਰੂਰੀ ਹੋਵੇਗਾ। ਇਜਾਜ਼ਤ ਦੇਣ ਤੋਂ ਬਾਅਦ, ਤੁਹਾਨੂੰ ਸਕੈਨਿੰਗ ਲਈ ਹੋਰ ਕਦਮ ਚੁੱਕਣੇ ਪੈਣਗੇ। ਜਿਸ ਵਿੱਚ ਤੁਹਾਨੂੰ ਹੇਠਾਂ ਦਿਖੇ ਗਏ 'I'm Aware' ਦੇ ਬਾਕਸ 'ਤੇ ਟਿਕ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਡੀ ਐਪ ਫੋਟੋ ਨੂੰ ਸਕੈਨ ਅਤੇ ਰਿਕਾਰਡ ਕਰੇਗੀ। ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਆਈਡੀ ਅਤੇ ਪੀਪੀਓ ਨੰਬਰ ਦੇ ਨਾਲ ਤੁਹਾਡੀ ਸਬਮਿਸ਼ਨ ਦਾ ਸਬੂਤ ਸਕ੍ਰੀਨ 'ਤੇ ਦਿਖਾਈ ਦੇਵੇਗਾ।

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget