ਪੜਚੋਲ ਕਰੋ

ਇਹ ਹੈ ਦੁਨੀਆ ਦੀ ਸਭ ਤੋਂ ਲੰਬੀ ਰੇਲ ਯਾਤਰਾ, 21 ਦਿਨਾਂ ‘ਚ ਕਰਵਾਉਂਦੀ 13 ਦੇਸ਼ਾਂ ਦੇਸ਼ਾਂ ਦੀ ਸੈਰ, ਜਾਣੋ ਪੂਰੀ ਜਾਣਕਾਰੀ

ਦੁਨੀਆ ਦੀ ਸਭ ਤੋਂ ਲੰਬੀ ਰੇਲ ਯਾਤਰਾ ਪੁਰਤਗਾਲ ਤੋਂ ਸਿੰਗਾਪੁਰ ਦੀ ਦੂਰੀ ਨੂੰ ਕਵਰ ਕਰਦੀ ਹੈ। ਇਸ ਦੌਰਾਨ ਤੁਸੀਂ ਰਸਤੇ 'ਚ 11 ਦੇਸ਼ਾਂ ਨੂੰ ਦੇਖ ਸਕੋਗੇ। ਨਾਲ ਹੀ, ਤੁਹਾਡੀ ਯਾਤਰਾ 21 ਦਿਨਾਂ ਦੀ ਹੋਵੇਗੀ।

World's Longest Train Tourney: ਕਿਸੇ ਵੀ ਹੋਰ ਦੇਸ਼ ਦੀ ਯਾਤਰਾ ਲਈ ਫਲਾਈਟ ਰਾਹੀਂ ਜਾਣਾ ਪੈਂਦਾ ਹੈ ਪਰ ਕੀ ਤੁਹਾਨੂੰ ਪਤਾ ਹੈ ਕਿ ਹੁਣ ਇੱਕ ਅਜਿਹੀ ਟ੍ਰੇਨ ਵੀ ਆ ਗਈ ਹੈ ਜੋ 21 ਦਿਨਾਂ ਵਿੱਚ 13 ਦੇਸ਼ਾਂ ਦੀ ਯਾਤਰਾ ਕਰਦੀ ਹੈ। ਦਰਅਸਲ ਅੱਜ ਅਸੀਂ ਤੁਹਾਨੂੰ ਦੁਨੀਆ ਦੀ ਸਭ ਤੋਂ ਲੰਬੀ ਰੇਲ ਯਾਤਰਾ ਬਾਰੇ ਦੱਸਾਂਗੇ। ਦੁਨੀਆ ਦੀ ਸਭ ਤੋਂ ਲੰਬੀ ਰੇਲ ਯਾਤਰਾ ਪੁਰਤਗਾਲ ਤੋਂ ਸਿੰਗਾਪੁਰ ਦੀ ਦੂਰੀ ਨੂੰ ਕਵਰ ਕਰਦੀ ਹੈ। ਇਸ ਦੌਰਾਨ ਤੁਸੀਂ ਰਸਤੇ 'ਚ 11 ਦੇਸ਼ਾਂ ਨੂੰ ਦੇਖ ਸਕੋਗੇ। ਇਸ ਦੇ ਨਾਲ ਹੀ ਤੁਹਾਡੀ ਯਾਤਰਾ 21 ਦਿਨਾਂ ਦੀ ਹੋਵੇਗੀ।

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪੁਰਤਗਾਲ ਤੋਂ ਸਿੰਗਾਪੁਰ ਤੱਕ ਚੱਲਣ ਵਾਲੀ ਦੁਨੀਆ ਦੀ ਸਭ ਤੋਂ ਲੰਬੀ ਰੇਲਗੱਡੀ 18,755 ਕਿਲੋਮੀਟਰ ਦੀ ਦੂਰੀ ਤੈਅ ਕਰਦੀ ਹੈ।

ਇਸ ਸਮੇਂ ਦੌਰਾਨ, 11 ਮੁੱਖ ਸਟਾਪਾਂ ਦੇ ਨਾਲ-ਨਾਲ ਕਈ ਥਾਵਾਂ 'ਤੇ ਰਾਤ ਦੇ ਠਹਿਰਨ ਦਾ ਮੌਕਾ ਦਿੱਤਾ ਜਾਂਦਾ ਹੈ। ਤਾਂ ਜੋ ਤੁਸੀਂ ਹਰ ਦੇਸ਼ ਅਤੇ ਉਸ ਸਥਾਨ ਦੇ ਸੱਭਿਆਚਾਰ ਅਤੇ ਸੁੰਦਰ ਨਜ਼ਾਰਿਆਂ ਦਾ ਆਨੰਦ ਲੈ ਸਕੋ। ਜੇ ਸਰਦੀਆਂ ਵਿੱਚ ਮੌਸਮ ਖ਼ਰਾਬ ਹੁੰਦਾ ਹੈ ਤਾਂ ਇਸ ਯਾਤਰਾ ਵਿੱਚ ਥੋੜ੍ਹਾ ਸਮਾਂ ਲੱਗ ਸਕਦਾ ਹੈ।

ਇਸ ਸ਼ਾਨਦਾਰ ਯਾਤਰਾ ਲਈ ਕਿੰਨੇ ਪੈਸੇ ਖਰਚ ਹੋਣਗੇ?

ਹੁਣ ਸਵਾਲ ਇਹ ਹੈ ਕਿ ਜਦੋਂ ਤੁਸੀਂ 13 ਦੇਸ਼ਾਂ ਦੀ ਯਾਤਰਾ ਕਰ ਰਹੇ ਹੋ ਤਾਂ ਕਿੰਨੇ ਪੈਸੇ ਖਰਚ ਹੋਣਗੇ ? ਜੇ ਤੁਸੀਂ 13 ਦੇਸ਼ਾਂ ਦੀ ਯਾਤਰਾ ਕਰ ਰਹੇ ਹੋ, ਤਾਂ ਬਜਟ ਨੂੰ ਲੈ ਕੇ ਤਣਾਅ ਹੋਣਾ ਆਮ ਗੱਲ ਹੈ, ਪਰ ਤੁਸੀਂ ਇਸ ਯਾਤਰਾ ਨੂੰ ਸਿਰਫ 1,350 ਅਮਰੀਕੀ ਡਾਲਰ (ਲਗਭਗ 1,13,988 ਰੁਪਏ) ਵਿੱਚ ਪੂਰਾ ਕਰ ਸਕਦੇ ਹੋ। ਇੰਨੀ ਘੱਟ ਕੀਮਤ 'ਤੇ ਪੂਰੇ ਮਹਾਂਦੀਪ ਦਾ ਦੌਰਾ ਕਰਨ ਦਾ ਮੌਕਾ ਅਸਲ ਵਿੱਚ ਕਿਸੇ ਸੌਦੇ ਤੋਂ ਘੱਟ ਨਹੀਂ ਹੈ। ਇੰਨਾ ਹੀ ਨਹੀਂ ਇਸ ਪੈਸੇ 'ਚ ਟਿਕਟ, ਖਾਣਾ, ਰਹਿਣ-ਸਹਿਣ ਅਤੇ ਪੀਣ ਦਾ ਸਮਾਨ ਵੀ ਸ਼ਾਮਲ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget