ਪੜਚੋਲ ਕਰੋ

ਕੀ ਅਸਮਾਨ ਤੋਂ ਗਾਇਬ ਹੋਣ ਜਾ ਰਹੇ ਤਾਰੇ! ਜਾਣੋ ਕਿੰਨਾ ਖਤਰਨਾਕ ਹੋ ਸਕਦਾ Light Pollution

ਤਾਰੇ ਅਜਿਹੀ ਚੀਜ਼ ਹੈ ਜੋ ਕਿ ਹਰ ਬੱਚੇ ਦੀ ਬਚਪਨ ਦੀ ਖੂਬਸੂਰਤ ਯਾਦ ਹੈ। ਸਾਡੇ ਵਿੱਚੋਂ ਵੀ ਬਹੁਤ ਸਾਰੇ ਲੋਕ ਜਦੋਂ ਰਾਤ ਨੂੰ ਛੱਤ ਉੱਤੇ ਸੌਂਦੇ ਸੀ ਤਾਂ ਉਹ ਰਾਤ ਨੂੰ ਬੈਠ ਕੇ ਤਾਰੇ ਲੱਭਦੇ ਅਤੇ ਤਾਰਿਆਂ ਦੇ ਚਮਕ ਤੋਂ ਪ੍ਰਭਾਵਿਤ ਹੁੰਦੇ ਸਨ।

Stars Going To Disappear From Sky: ਬਚਪਨ ਦੇ ਵਿੱਚ ਹੋਰ ਕੋਈ ਰਾਤ ਨੂੰ ਅਸਮਾਨ ਦੇ ਵਿੱਚ ਤਾਰਿਆਂ ਨੂੰ ਲੱਭ ਕੇ ਖੁਸ਼ ਹੁੰਦਾ ਹੈ। ਬੱਚਿਆਂ ਦਾ ਤਾਰਿਆਂ ਦੇ ਨਾਲ ਕਾਫੀ ਲਗ੍ਹਾ ਹੁੰਦਾ ਹੈ, ਜਦੋਂ ਵੀ ਉਹ ਤਾਰੇ ਨੂੰ ਦੇਖਦੇ ਹਨ ਤਾਂ ਉਹ ਖੁਸ਼ ਹੋ ਜਾਂਦੇ ਹਨ। ਜੇਕਰ ਤੁਸੀਂ ਭਾਰਤ ਦੇ ਕਿਸੇ ਵੀ ਵੱਡੇ ਸ਼ਹਿਰ ਵਿੱਚ ਰਹਿੰਦੇ ਹੋ ਅਤੇ ਰਾਤ ਨੂੰ ਤਾਰਿਆਂ ਨੂੰ ਦੇਖਣਾ ਚਾਹੁੰਦੇ ਹੋ, ਤਾਂ ਇਹ ਲਗਭਗ ਅਸੰਭਵ ਜਿਹਾ ਹੁੰਦਾ ਹੈ।

ਖਾਸ ਤੌਰ 'ਤੇ ਦਿੱਲੀ NCR 'ਚ ਰਹਿਣ ਵਾਲੇ ਲੋਕਾਂ ਲਈ ਤਾਂ ਹੁਣ ਸਿਤਾਰੇ ਗਾਇਬ ਹੁੰਦੇ ਜਾ ਰਹੇ ਹਨ। ਪਿੰਡਾਂ ਵਿੱਚ ਵੀ ਹੁਣ ਰਾਤ ਨੂੰ ਪਹਿਲਾਂ ਵਾਂਗ ਤਾਰੇ ਨਜ਼ਰ ਨਹੀਂ ਆਉਂਦੇ। ਅਜਿਹੇ 'ਚ ਸਵਾਲ ਉੱਠਦਾ ਹੈ ਕਿ ਇਹ ਸਿਤਾਰੇ ਕਿੱਥੇ ਜਾ ਰਹੇ ਹਨ? ਕੀ ਅਸੀਂ ਭਵਿੱਖ ਵਿੱਚ ਅਸਮਾਨ ਵਿੱਚ ਇੱਕ ਵੀ ਤਾਰਾ ਨਹੀਂ ਦੇਖਾਂਗੇ? ਆਓ ਅੱਜ ਇਸ ਬਾਰੇ ਵਿਸਥਾਰ ਨਾਲ ਜਾਣਦੇ ਹਾਂ।

ਹੋਰ ਪੜ੍ਹੋ : ਕੀ ਦੁਨੀਆ 'ਚ ਮੱਚੇਗੀ ਤਬਾਹੀ? ਅਗਲੇ ਮਹੀਨੇ ਧਰਤੀ ਦੇ ਨਾਲ ਟਕਰਾ ਸਕਦੈ ਇਹ ਖਤਰਨਾਕ Asteroid

ਤਾਰੇ ਕਿਉਂ ਅਲੋਪ ਹੋ ਰਹੇ ਹਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਤਾਰੇ ਅਸਮਾਨ ਤੋਂ ਦੂਰ ਜਾ ਰਹੇ ਹਨ ਤਾਂ ਤੁਸੀਂ ਗਲਤ ਹੋ। ਤਾਰੇ ਅੱਜ ਵੀ ਉੱਥੇ ਹਨ ਜਿੱਥੇ ਉਹ ਸੈਂਕੜੇ ਸਾਲ ਪਹਿਲਾਂ ਸਨ। ਦਰਅਸਲ, ਇਹ ਸਭ ਕੁਝ ਪ੍ਰਕਾਸ਼ ਪ੍ਰਦੂਸ਼ਣ ਕਾਰਨ ਹੋ ਰਿਹਾ ਹੈ। ਇਸ ਕਾਰਨ ਸਾਨੂੰ ਰਾਤ ਨੂੰ ਅਸਮਾਨ ਵਿੱਚ ਤਾਰੇ ਨਜ਼ਰ ਨਹੀਂ ਆਉਂਦੇ।

ਤੁਹਾਨੂੰ ਦੱਸ ਦੇਈਏ ਕਿ ਪ੍ਰਕਾਸ਼ ਪ੍ਰਦੂਸ਼ਣ ਮਨੁੱਖ ਦੁਆਰਾ ਪੈਦਾ ਕੀਤੀ ਗਈ ਰੋਸ਼ਨੀ ਹੈ ਜੋ ਰਾਤ ਨੂੰ ਅਸਮਾਨ ਨੂੰ ਰੌਸ਼ਨ ਕਰਦੀ ਹੈ ਅਤੇ ਤਾਰਿਆਂ ਦੀ ਰੌਸ਼ਨੀ ਨੂੰ ਛੁਪਾਉਂਦੀ ਹੈ। ਅਸਲ ਵਿੱਚ, ਸ਼ਹਿਰੀਕਰਨ ਅਤੇ ਉਦਯੋਗਿਕ ਵਿਕਾਸ ਕਾਰਨ, ਦੁਨੀਆ ਭਰ ਦੇ ਵੱਡੇ ਸ਼ਹਿਰਾਂ ਵਿੱਚ ਰੌਸ਼ਨੀ ਪ੍ਰਦੂਸ਼ਣ ਤੇਜ਼ੀ ਨਾਲ ਵਧਿਆ ਹੈ। ਇਸ ਕਾਰਨ ਅੱਜ ਵੱਡੇ ਸ਼ਹਿਰਾਂ 'ਚ ਸਿਤਾਰੇ ਨਜ਼ਰ ਨਹੀਂ ਆ ਰਹੇ ਹਨ। ਰਿਪੋਰਟਾਂ ਦੇ ਅਨੁਸਾਰ, ਦੁਨੀਆ ਦੀ ਲਗਭਗ 80% ਆਬਾਦੀ ਅਜਿਹੀਆਂ ਥਾਵਾਂ 'ਤੇ ਰਹਿੰਦੀ ਹੈ ਜਿੱਥੇ ਅਸਮਾਨ ਵਿੱਚ ਤਾਰਿਆਂ ਨੂੰ ਸਪਸ਼ਟ ਤੌਰ 'ਤੇ ਵੇਖਣਾ ਮੁਸ਼ਕਲ ਹੋ ਗਿਆ ਹੈ।

ਰੋਸ਼ਨੀ ਪ੍ਰਦੂਸ਼ਣ ਕਿੰਨਾ ਖਤਰਨਾਕ ਹੈ?

ਵਿਗਿਆਨੀਆਂ ਦਾ ਮੰਨਣਾ ਹੈ ਕਿ ਜੇਕਰ ਪ੍ਰਕਾਸ਼ ਪ੍ਰਦੂਸ਼ਣ ਇਸੇ ਰਫ਼ਤਾਰ ਨਾਲ ਵਧਦਾ ਰਿਹਾ ਤਾਂ ਭਵਿੱਖ ਵਿੱਚ ਸਥਿਤੀ ਅਜਿਹੀ ਬਣ ਸਕਦੀ ਹੈ ਕਿ ਅਸੀਂ ਧਰਤੀ ਤੋਂ ਨੰਗੀ ਅੱਖ ਨਾਲ ਤਾਰਿਆਂ ਨੂੰ ਨਹੀਂ ਦੇਖ ਸਕਾਂਗੇ। ਰੋਸ਼ਨੀ ਦੇ ਪ੍ਰਦੂਸ਼ਣ ਕਾਰਨ ਨਾ ਸਿਰਫ਼ ਤਾਰੇ ਘੱਟ ਨਜ਼ਰ ਆ ਰਹੇ ਹਨ, ਸਗੋਂ ਪੁਲਾੜ ਖੋਜ ਅਤੇ ਖਗੋਲੀ ਅਧਿਐਨ ਵੀ ਪ੍ਰਭਾਵਿਤ ਹੋ ਰਹੇ ਹਨ।

ਵਿਗਿਆਨੀਆਂ ਅਨੁਸਾਰ ਜੇਕਰ ਪ੍ਰਕਾਸ਼ ਪ੍ਰਦੂਸ਼ਣ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਭਵਿੱਖ 'ਚ ਕਈ ਖਗੋਲੀ ਘਟਨਾਵਾਂ ਜਿਵੇਂ ਕਿ ਉਲਕਾ-ਸ਼ਾਵਰ, ਗ੍ਰਹਿਆਂ ਦੀ ਦਿੱਖ ਅਤੇ ਗਲੈਕਸੀ ਦੀ ਸਪੱਸ਼ਟ ਦਿੱਖ ਲਗਭਗ ਖਤਮ ਹੋ ਜਾਵੇਗੀ।

ਹੋਰ ਪੜ੍ਹੋ: 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!

Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

ਚੋਣ ਪ੍ਰਚਾਰ ਦੌਰਾਨ ਵਿਨੇਸ਼ ਫੋਗਾਟ ਨੇ ਕਹੀ ਵੱਡੀ ਗੱਲ..!ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

Embed widget