ਪੜਚੋਲ ਕਰੋ

Netflix ਮੁਫਤ 'ਚ ਦੇਖਣ ਦਾ ਤਰੀਕਾ ਆਇਆ ਸਾਹਮਣੇ, ਹਜ਼ਾਰਾ ਲੋਕ ਲੈ ਰਹੇ ਲਾਭ

Netflix Without Subscription: Netflix OTT ਪਲੇਟਫਾਰਮਾਂ ਵਿੱਚ ਕਾਫ਼ੀ ਮਸ਼ਹੂਰ ਹੈ। ਇਹ ਫਿਲਮਾਂ ਅਤੇ ਵੈੱਬ ਸੀਰੀਜ਼ ਦੇਖਣ ਲਈ ਪੂਰੀ ਦੁਨੀਆ ਵਿੱਚ ਵਰਤੀ ਜਾਂਦੀ ਹੈ। ਹਾਲਾਂਕਿ ਇਸ 'ਤੇ ਕੁਝ ਵੀ ਦੇਖਣ ਤੋਂ ਪਹਿਲਾਂ ਤੁਹਾਨੂੰ ਸਬਸਕ੍ਰਿਪਸ਼ਨ...

Netflix Without Subscription: Netflix OTT ਪਲੇਟਫਾਰਮਾਂ ਵਿੱਚ ਕਾਫ਼ੀ ਮਸ਼ਹੂਰ ਹੈ। ਇਹ ਫਿਲਮਾਂ ਅਤੇ ਵੈੱਬ ਸੀਰੀਜ਼ ਦੇਖਣ ਲਈ ਪੂਰੀ ਦੁਨੀਆ ਵਿੱਚ ਵਰਤੀ ਜਾਂਦੀ ਹੈ। ਹਾਲਾਂਕਿ ਇਸ 'ਤੇ ਕੁਝ ਵੀ ਦੇਖਣ ਤੋਂ ਪਹਿਲਾਂ ਤੁਹਾਨੂੰ ਸਬਸਕ੍ਰਿਪਸ਼ਨ ਲੈਣਾ ਪੈਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਦੁਨੀਆ 'ਚ ਇਕ ਅਜਿਹਾ ਦੇਸ਼ ਸੀ ਜਿੱਥੇ ਨੈੱਟਫਲਿਕਸ 'ਤੇ ਫਿਲਮਾਂ ਜਾਂ ਵੈੱਬ ਸੀਰੀਜ਼ ਮੁਫਤ 'ਚ ਦੇਖੀਆਂ ਜਾ ਸਕਦੀਆਂ ਸਨ।  

Netflix ਨੂੰ ਇਸ ਦੇਸ਼ ਵਿੱਚ ਵਿੱਚ ਦੇਖਿਆ ਜਾ ਸਕਦਾ ਹੈ ਮੁਫ਼ਤ

ਦਰਅਸਲ ਅਸੀਂ ਗੱਲ ਕਰ ਰਹੇ ਹਾਂ ਕੀਨੀਆ ਦੀ। ਇਸ ਦੇਸ਼ ਦੇ ਲੋਕ Netflix ਨੂੰ ਮੁਫ਼ਤ ਵਿੱਚ ਦੇਖ ਸਕਦੇ ਹਨ। ਹਾਲਾਂਕਿ, ਨੈੱਟਫਲਿਕਸ ਨੇ ਹੁਣ ਕੀਨੀਆ ਵਿੱਚ ਇਸ ਸਕੀਮ ਨੂੰ ਬੰਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਵਿੱਚ, Netflix ਨੂੰ Amazon Prime Video ਅਤੇ Disney + Hotstar ਵਰਗੀਆਂ OTT ਐਪਸ ਤੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਿਆ ਹੈ।

ਭਾਰਤ ਸਣੇ ਇਹ ਦੇਸ਼ Netflix ਦੀ ਮੁਫਤ Subscription ਤੋਂ ਪਾ ਸਕਦੇ ਹਨ ਛੁਟਕਾਰਾ 

ਹੁਣ Netflix ਕਈ ਦੇਸ਼ਾਂ 'ਚ ਇਸ ਨੂੰ ਮੁਫਤ 'ਚ ਉਪਲੱਬਧ ਕਰਵਾਉਣ 'ਤੇ ਵਿਚਾਰ ਕਰ ਰਿਹਾ ਹੈ, ਸਿਰਫ ਸ਼ਰਤ ਇਹ ਹੋਵੇਗੀ ਕਿ ਜਦੋਂ ਤੁਸੀਂ Netflix 'ਤੇ ਕੋਈ ਫਿਲਮ ਜਾਂ ਵੈੱਬ ਸੀਰੀਜ਼ ਮੁਫਤ 'ਚ ਦੇਖਦੇ ਹੋ ਤਾਂ ਤੁਹਾਨੂੰ ਕਈ ਵਿਗਿਆਪਨ ਵੀ ਦੇਖਣੇ ਪੈਣਗੇ। ਕੰਪਨੀ ਦੀ ਯੋਜਨਾ ਤੋਂ ਜਾਣੂ ਸੂਤਰਾਂ ਨੇ ਬਲੂਮਬਰਗ ਨੂੰ ਦੱਸਿਆ ਕਿ ਕੰਪਨੀ ਯੂਰਪ ਅਤੇ ਏਸ਼ੀਆ 'ਚ ਰਹਿਣ ਵਾਲੇ ਲੋਕਾਂ ਨੂੰ ਧਿਆਨ 'ਚ ਰੱਖ ਕੇ ਇਸ ਨਵੀਂ ਯੋਜਨਾ 'ਤੇ ਕੰਮ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ Netflix ਦਾ ਐਡ ਫ੍ਰੀ ਪਲਾਨ ਭਾਰਤ 'ਚ ਲਿਆਂਦਾ ਜਾਵੇਗਾ ਜਾਂ ਨਹੀਂ। ਜੇਕਰ Netflix ਇਸ ਪਲਾਨ ਨੂੰ ਭਾਰਤ 'ਚ ਲਾਂਚ ਕਰਦੀ ਹੈ, ਤਾਂ ਭਾਰਤ ਦੇ ਲੋਕਾਂ ਨੂੰ Netflix 'ਤੇ ਆਪਣੇ ਪਸੰਦੀਦਾ ਸ਼ੋਅ ਅਤੇ ਫਿਲਮਾਂ ਦੇਖਣ ਲਈ ਪੈਸੇ ਨਹੀਂ ਖਰਚਣੇ ਪੈਣਗੇ, ਬਿਨਾਂ ਸਬਸਕ੍ਰਿਪਸ਼ਨ ਦੇ ਤੁਸੀਂ Netflix 'ਤੇ ਮੁਫਤ ਕੰਟੈਂਟ ਦੇਖ ਸਕੋਗੇ ਪਰ ਇਸ ਦੌਰਾਨ ਤੁਹਾਨੂੰ ਵਿਗਿਆਪਨ ਵੀ ਦੇਖਣਾ ਪਵੇਗਾ।

ਤੁਹਾਨੂੰ ਦੱਸ ਦੇਈਏ ਕਿ ਨੈੱਟਫਲਿਕਸ ਨੇ ਅਜੇ ਤੱਕ ਇਸ ਮੁਫਤ ਸਬਸਕ੍ਰਿਪਸ਼ਨ ਐਡ ਸਪੋਰਟਡ ਪਲਾਨ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ। ਜੇਕਰ ਭਾਰਤ 'ਚ Netflix ਫ੍ਰੀ ਹੋ ਜਾਂਦੀ ਹੈ, ਤਾਂ ਵੱਡੀ ਗਿਣਤੀ 'ਚ ਲੋਕ ਪਲੇਟਫਾਰਮ ਨਾਲ ਜੁੜ ਸਕਦੇ ਹਨ।

ਟਾਪ ਹੈਡਲਾਈਨ

Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
Embed widget