ਪੜਚੋਲ ਕਰੋ

Prisoners And Jails: ਅਜਿਹਾ ਦੇਸ਼ ਜਿੱਥੇ ਨਾ ਦੇ ਬਰਾਬਰ ਹੁੰਦਾ ਅਪਰਾਧ, ਜੇਲ੍ਹਾਂ ਨੂੰ ਕੀਤਾ ਜਾਵੇਗਾ ਸਥਾਈ ਰਿਹਾਇਸ਼ 'ਚ ਤਬਦੀਲ

Prisoners And Jails - ਨੀਦਰਲੈਂਡ ਸ਼ਾਇਦ ਦੁਨੀਆ ਦਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ ਜਿੱਥੇ ਹੌਲੀ-ਹੌਲੀ ਜੇਲ੍ਹਾਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਜੇਲ੍ਹਾਂ ਨੂੰ ਸ਼ਰਨਾਰਥੀਆਂ ਦੀ ਸਥਾਈ ਰਿਹਾਇਸ਼ 'ਚ ਤਬਦੀਲ ਕੀਤਾ ਜਾਵੇਗਾ।

ਤੁਸੀਂ ਭਾਰਤੀ ਜੇਲ੍ਹਾਂ ਦੀ ਹਾਲਤ ਦੇਖੀ ਹੋਵੇਗੀ। ਇੱਥੋਂ ਦੀਆਂ ਜੇਲ੍ਹਾਂ ਵਿੱਚ ਇੰਨੇ ਅਪਰਾਧੀ ਹੋ ਗਏ ਹਨ ਕਿ ਉਨ੍ਹਾਂ ਨੂੰ ਰੱਖਣਾ ਮੁਸ਼ਕਲ ਹੋ ਰਿਹਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਦੁਨੀਆ ਵਿੱਚ ਇੱਕ ਅਜਿਹਾ ਦੇਸ਼ ਹੈ ਜਿੱਥੇ ਜੇਲ੍ਹਾਂ ਪੂਰੀ ਤਰ੍ਹਾਂ ਖਾਲੀ ਹਨ। ਹੁਣ ਉੱਥੋਂ ਦੀਆਂ ਵੱਡੀਆਂ ਜੇਲ੍ਹਾਂ ਵਿੱਚ ਸਿਰਫ਼ ਚੋਣਵੇਂ ਕੈਦੀ ਹੀ ਰਹਿ ਗਏ ਹਨ। ਨੀਦਰਲੈਂਡ ਇੱਕ ਅਜਿਹਾ ਦੇਸ਼ ਹੈ ਜਿੱਥੇ ਕੈਦੀ ਨਾ ਦੇ ਬਰਾਬਰ ਹਨ।  

ਦੱਸ ਦਈਏ ਕਿ ਨੀਦਰਲੈਂਡ ਸ਼ਾਇਦ ਦੁਨੀਆ ਦਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ ਜਿੱਥੇ ਹੌਲੀ-ਹੌਲੀ ਜੇਲ੍ਹਾਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 2013 ਤੋਂ ਇੱਥੋਂ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ। ਅਜਿਹੇ 'ਚ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਹੁਣ ਹੌਲੀ-ਹੌਲੀ ਜੇਲਾਂ ਨੂੰ ਬੰਦ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸ਼ਰਨਾਰਥੀਆਂ ਦੀ ਸਥਾਈ ਰਿਹਾਇਸ਼ 'ਚ ਤਬਦੀਲ ਕੀਤਾ ਜਾਵੇਗਾ।

 ਸਵਾਲ ਇਹ ਉੱਠਦਾ ਹੈ ਕਿ ਇਸ ਦੇਸ਼ ਵਿੱਚ ਅਜਿਹਾ ਕੀ ਹੋ ਗਿਆ ਕਿ ਇੱਥੋਂ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਨਹੀਂ ਵਧ ਰਹੀ। ਇਸ ਪਿੱਛੇ ਕੰਮ ਕਰਨ ਵਾਲਾ ਸਭ ਤੋਂ ਵੱਡਾ ਤੰਤਰ ਡੱਚ ਨਿਆਂ ਪ੍ਰਣਾਲੀ ਹੈ, ਜਿਸ ਦੇ ਤਹਿਤ ਕੈਦੀਆਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨਾਲ ਮਨੋਵਿਗਿਆਨਕ ਵਿਵਹਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਮਨਾਂ ਵਿਚੋਂ ਅਪਰਾਧਿਕ ਪ੍ਰਵਿਰਤੀਆਂ ਨੂੰ ਖਤਮ ਕੀਤਾ ਜਾਂਦਾ ਹੈ। ਇਸੇ ਕਾਰਨ ਇਸ ਦੇਸ਼ ਵਿੱਚ ਅਪਰਾਧ ਵੀ ਘਟੇ ਹਨ ਅਤੇ ਕੈਦੀਆਂ ਦੀ ਅਪਰਾਧਿਕ ਮਾਨਸਿਕਤਾ ਵੀ ਤੇਜ਼ੀ ਨਾਲ ਘਟ ਰਹੀ ਹੈ। 

ਨਾਲ ਹੀ ਇਸ ਗੱਲ ਤੋਂ ਅੰਦਾਜ਼ਾ ਲਗਾ ਸਕਦੇ ਹੋ ਕਿ ਨੀਦਰਲੈਂਡ ਵਿੱਚ ਅਪਰਾਧ ਇੰਨਾ ਘਟਿਆ ਹੈ ਕਿ ਸਾਲ 2016 ਵਿੱਚ ਨੀਦਰਲੈਂਡ ਦੀ ਸਰਕਾਰ ਵੱਲੋਂ ਇੱਕ ਅਧਿਐਨ ਕੀਤਾ ਗਿਆ ਸੀ ਜਿਸ ਵਿੱਚ ਇਹ ਸਾਹਮਣੇ ਆਇਆ ਸੀ ਕਿ ਇੱਕ ਲੱਖ ਦੀ ਆਬਾਦੀ ਵਿੱਚ ਸਿਰਫ਼ 50 ਕੈਦੀ ਹੀ ਬਚੇ ਹਨ। ਕਲਪਨਾ ਕਰੋ ਕਿ ਇਹ ਅਧਿਐਨ 2016 ਦਾ ਹੈ ਅਤੇ ਅੱਜ ਇਹ 2023 ਹੈ, ਅਜਿਹੀ ਸਥਿਤੀ ਵਿੱਚ ਇਸ ਗਿਣਤੀ ਵਿੱਚ ਹੋਰ ਵੀ ਵੱਡੀ ਗਿਰਾਵਟ ਆਈ ਹੋਵੇਗੀ। 

ਜ਼ਿਕਰਯੋਗ ਹੈ ਕਿ ਨੀਦਰਲੈਂਡ ਵਿੱਚ ਜੇਲ੍ਹ ਪ੍ਰਣਾਲੀ ਨੂੰ ਚਾਲੂ ਰੱਖਣ ਲਈ ਹੁਣ ਇਸ ਦੇ ਗੁਆਂਢੀ ਦੇਸ਼ ਨਾਰਵੇ ਤੋਂ ਕੈਦੀਆਂ ਨੂੰ ਇੱਥੋਂ ਦੀਆਂ ਜੇਲ੍ਹਾਂ ਵਿੱਚ ਲਿਆਂਦਾ ਜਾ ਰਿਹਾ ਹੈ। ਨਾਰਵੇ ਵਿੱਚ ਅਪਰਾਧ ਦਰ ਨੀਦਰਲੈਂਡ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ ਅਤੇ ਉੱਥੇ ਕੈਦੀਆਂ ਨੂੰ ਰੱਖਣ ਲਈ ਜੇਲ੍ਹਾਂ ਦੀ ਘਾਟ ਹੈ। ਇਸ ਲਈ ਹੁਣ ਨਾਰਵੇ ਦੇ ਕੁਝ ਕੈਦੀਆਂ ਨੂੰ ਨੀਦਰਲੈਂਡ ਦੀਆਂ ਜੇਲ੍ਹਾਂ ਵਿੱਚ ਰੱਖਿਆ ਜਾ ਰਿਹਾ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Embed widget