ਪੜਚੋਲ ਕਰੋ

PF ਅਕਾਊਂਟ ਤੋਂ ਕਢਵਾਉਣੇ ਪੈਸੇ ਤਾਂ ਇਦਾਂ ਕਰੋ ਅਪਲਾਈ, ਮਹਿਜ਼ ਇੰਨੇ ਘੰਟੇ ‘ਚ ਬੈਂਕ ‘ਚ ਪਹੁੰਚ ਜਾਣਗੇ ਪੈਸੇ

ਜੇਕਰ ਤੁਹਾਨੂੰ ਅਚਾਨਕ ਪੈਸਿਆਂ ਦੀ ਲੋੜ ਪੈਂਦੀ ਹੈ, ਤਾਂ ਤੁਸੀਂ ਆਪਣੇ ਪੀਐਫ ਖਾਤੇ ਵਿੱਚੋਂ ਪੈਸੇ ਵੀ ਕਢਵਾ ਸਕਦੇ ਹੋ। ਜੇਕਰ ਤੁਸੀਂ ਇਨ੍ਹਾਂ ਸਟੈਪਸ ਨੂੰ ਫੋਲੋ ਕਰੋਗੇ ਤਾਂ ਤੁਸੀਂ ਕੁਝ ਹੀ ਘੰਟਿਆਂ ਵਿੱਚ ਤੁਹਾਡੇ ਖਾਤੇ ਵਿੱਚ ਪੈਸੇ ਪਹੁੰਚ ਜਾਣਗੇ।

ਦੇਸ਼ ਦੇ ਲਗਭਗ ਸਾਰੇ ਨੌਕਰੀਪੇਸ਼ਾ ਲੋਕਾਂ ਦੇ ਪੀਐਫ ਦੇ ਖਾਤੇ ਹੁੰਦੇ ਹਨ। ਪੀਐਫ ਖਾਤਾ ਇੱਕ ਬਚਤ ਖਾਤੇ ਵਾਂਗ ਕੰਮ ਕਰਦਾ ਹੈ। ਕਰਮਚਾਰੀਆਂ ਦੀ ਤਨਖਾਹ ਦਾ 12 ਪ੍ਰਤੀਸ਼ਤ ਇਸ ਖਾਤੇ ਵਿੱਚ ਜਮ੍ਹਾ ਕੀਤਾ ਜਾਂਦਾ ਹੈ। ਕੰਪਨੀ ਵੱਲੋਂ ਵੀ ਇੰਨੀ ਹੀ ਰਕਮ ਦਾ ਯੋਗਦਾਨ ਪਾਇਆ ਜਾਂਦਾ ਹੈ। ਇਸ ਖਾਤੇ ਵਿੱਚ ਜਮ੍ਹਾ ਕੀਤੀ ਗਈ ਰਕਮ 'ਤੇ ਵਿਆਜ ਵੀ ਦਿੱਤਾ ਜਾਂਦਾ ਹੈ। ਜਦੋਂ ਜ਼ਿੰਦਗੀ ਵਿੱਚ ਅਚਾਨਕ ਪੈਸੇ ਦੀ ਲੋੜ ਪੈਂਦੀ ਹੈ।

ਉਸ ਵੇਲੇ ਪੀਐਫ ਅਕਾਊਂਟ ਬਹੁਤ ਕੰਮ ਆ ਸਕਦਾ ਹੈ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਇਸ ਵਿੱਚੋਂ ਪੈਸੇ ਕਢਵਾਉਣਾ ਇੱਕ ਲੰਬੀ ਅਤੇ ਗੁੰਝਲਦਾਰ ਪ੍ਰਕਿਰਿਆ ਹੈ। ਪਰ ਹੁਣ ਅਜਿਹਾ ਨਹੀਂ ਹੈ। ਹੁਣ ਕੁਝ ਘੰਟਿਆਂ ਵਿੱਚ ਹੀ ਤੁਹਾਡੇ ਬੈਂਕ ਖਾਤੇ ਵਿੱਚ ਪੈਸੇ ਆ ਜਾਣਗੇ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਦੀ ਕੀ ਪ੍ਰਕਿਰਿਆ ਹੈ। 

ਇਦਾਂ ਕਰੋ ਪੀਐਫ ਦਾ ਕਲੇਮ

ਪੀਐਫ ਖਾਤੇ ਵਿੱਚੋਂ ਪੈਸੇ ਕਢਵਾਉਣ ਲਈ, ਤੁਹਾਨੂੰ ਔਨਲਾਈਨ ਪੋਰਟਲ 'ਤੇ ਪੀਐਫ ਕਲੇਮ ਦਾ ਫਾਰਮ ਭਰਨਾ ਪਵੇਗਾ। ਪਹਿਲਾਂ https://unifiedportal-mem.epfindia.gov.in 'ਤੇ ਜਾਓ ਅਤੇ ਆਪਣੇ UAN ਨੰਬਰ ਅਤੇ ਪਾਸਵਰਡ ਨਾਲ ਲੌਗਇਨ ਕਰੋ। ਫਿਰ 'Online Services' ਸੈਕਸ਼ਨ ਵਿੱਚ ਜਾਓ ਅਤੇ 'Claim Form-31, 19, 10C & 10D' ਆਪਸ਼ਨ ਚੁਣੋ। ਇਸ ਤੋਂ ਬਾਅਦ, ਬੈਂਕ ਖਾਤੇ ਅਤੇ ਆਧਾਰ ਦੀ ਜਾਣਕਾਰੀ ਪੁਸ਼ਟੀ ਕਰੋ।

ਜੇਕਰ ਤੁਹਾਡਾ KYC ਪੂਰਾ ਹੋ ਗਿਆ ਹੈ ਅਤੇ ਤੁਹਾਡਾ ਬੈਂਕ ਖਾਤਾ UAN ਨਾਲ ਜੁੜਿਆ ਹੋਇਆ ਹੈ, ਤਾਂ ਪ੍ਰਕਿਰਿਆ ਜਲਦੀ ਹੁੰਦੀ ਹੈ। ਫਾਰਮ ਵਿੱਚ ਕਲੇਮ ਕਰਨ ਦਾ ਕਾਰਨ ਚੁਣੋ, ਲੋੜੀਂਦੇ ਵੇਰਵੇ ਭਰੋ ਅਤੇ OTP ਤਸਦੀਕ ਤੋਂ ਬਾਅਦ ਕਲੇਮ ਜਮ੍ਹਾਂ ਕਰੋ। ਜੇਕਰ ਸਾਰੀ ਜਾਣਕਾਰੀ ਸਹੀ ਤਰੀਕੇ ਨਾਲ ਭਰੀ ਗਈ, ਤਾਂ ਪੈਸੇ ਕੁਝ ਘੰਟਿਆਂ ਦੇ ਅੰਦਰ ਤੁਹਾਡੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਹੋ ਜਾਣਗੇ। ਇਹ ਯਕੀਨੀ ਬਣਾਓ ਕਿ ਤੁਸੀਂ ਫਾਰਮ ਭਰਦੇ ਸਮੇਂ ਕੋਈ ਗਲਤੀ ਨਾ ਕੀਤੀ ਹੋਵੇ।

ਜੇਕਰ ਤੁਸੀਂ EPFO ਪੋਰਟਲ 'ਤੇ ਕਲੇਮ ਫਾਰਮ ਨੂੰ ਸਹੀ ਢੰਗ ਨਾਲ ਭਰਦੇ ਹੋ ਅਤੇ ਤੁਹਾਡੀ ਸਾਰੀ ਜਾਣਕਾਰੀ ਜਿਵੇਂ ਕਿ UAN, ਆਧਾਰ, ਬੈਂਕ ਵੇਰਵੇ ਅਤੇ KYC ਅੱਪਡੇਟ ਕੀਤੀ ਜਾਂਦੀ ਹੈ, ਤਾਂ ਤੁਹਾਡੀ ਕਲੇਮ ਪ੍ਰਕਿਰਿਆ ਬਹੁਤ ਤੇਜ਼ ਹੁੰਦੀ ਹੈ। ਔਨਲਾਈਨ ਕਲੇਮ ਕਰਨ ਤੋਂ ਬਾਅਦ, ਜੇਕਰ ਕੋਈ ਗਲਤੀ ਨਹੀਂ ਹੁੰਦੀ ਹੈ ਅਤੇ ਸਾਰੇ ਦਸਤਾਵੇਜ਼ ਸਹੀ ਹੁੰਦੇ ਹਨ, ਤਾਂ ਜ਼ਿਆਦਾਤਰ ਮਾਮਲਿਆਂ ਵਿੱਚ ਪੈਸੇ ਸਿੱਧੇ ਤੁਹਾਡੇ ਬੈਂਕ ਖਾਤੇ ਵਿੱਚ 72 ਘੰਟਿਆਂ ਦੇ ਅੰਦਰ ਯਾਨੀ 3 ਦਿਨਾਂ ਦੇ ਅੰਦਰ ਟ੍ਰਾਂਸਫਰ ਹੋ ਜਾਣਗੇ। ਪਹਿਲਾਂ ਇਸ ਪ੍ਰਕਿਰਿਆ ਵਿੱਚ ਬਹੁਤ ਸਮਾਂ ਲੱਗਦਾ ਸੀ। ਪਰ ਹੁਣ ਇਹ ਪ੍ਰਕਿਰਿਆ ਬਹੁਤ ਤੇਜ਼ ਹੋ ਗਈ ਹੈ। ਯਾਨੀ ਹੁਣ ਲੋੜ ਪੈਣ 'ਤੇ, ਤੁਸੀਂ ਕਿਸੇ ਵੀ ਸਮੇਂ PF ਦਾ ਕਲੇਮ ਕਰ ਸਕਦੇ ਹੋ ਅਤੇ ਕੁਝ ਹੀ ਸਮੇਂ ਵਿੱਚ ਪੈਸੇ ਤੁਹਾਡੇ ਅਕਾਊਂਟ ਵਿੱਚ ਹੋਣਗੇ।

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget