ਪੜਚੋਲ ਕਰੋ

Punjab Police GK: ਪੰਜਾਬ ਪੁਲਿਸ ਦੇ ਕਿੰਨੇ ਜ਼ੋਨ, ਰੇਂਜ ਅਤੇ ਜਿਲ੍ਹੇ ? ਪੁਲਿਸ ਨਾਲ ਜੁੜੀਆਂ ਅਹਿਮ ਜਾਣਕਾਰੀਆਂ 

Punjab Police general knowledge: ਪੰਜਾਬ ਪੁਲਿਸ ਦਾ ਇਕ ਵਿਸ਼ਾਲ ਸੰਗਠਨਾਤਮਕ ਢਾਂਚਾ ਹੈ। ਡੀ.ਜੀ.ਪੀ. ਦਾ ਪ੍ਰਸ਼ਾਸਨ, ਖੁਫੀਆ, ਸੁਰੱਖਿਆ, ਅਪਰਾਧ ਅਤੇ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ, ਪ੍ਰੋਵਿਜ਼ਨਿੰਗ ਅਤੇ ਆਈ ਟੀ ਐਂਡ ਟੀ ਸਮੇਤ ਸਕੱਤਰ

How many zones, ranges and districts in Punjab Police:  ਦੋਸਤੋ ਅੱਜ ਤੁਹਾਨੂੰ ਅਸੀਂ ਜਨਰਲ ਨੌਲਜ ਦੀ ਇਸ ਖ਼ਬਰ ਵਿੱਚ ਪੰਜਾਬ ਪੁਲਿਸ ਨਾਲ ਜੁੜੀਆਂ ਕੁੱਝ ਅਹਿਮ ਜਾਣਕਾਰੀਆਂ ਦੇਵਾਂਗੇ। ਇਹ ਜਨਰਲ ਨੌਲਜ ਉਹਨਾਂ ਨੌਜਵਾਨਾਂ ਲਈ ਕਾਫ਼ੀ ਫਾਈਦੇਮੰਦ ਹੋ ਸਕਦੀ ਹੈ ਜਿਹੜੇ ਪੰਜਾਬ ਪੁਲਿਸ ਵਿੱਚ ਭਰਤੀ ਹੋਣਾ ਚਾਹੁੰਦੇ ਹਨ। ਪੰਜਾਬ ਪੁਲਿਸ ਨਾਲ ਸਬੰਧਤ ਸਾਰੀ ਜਨਰਲ ਨੌਲਜ ਅਸੀਂ ਇਸੇ ਤਰ੍ਹਾਂ ਤੁਹਾਡੇ ਨਾਲ ਸਾਂਝੀ ਕਰਦੇ ਰਹਾਂਗੇ।

ਅੱਜ ਅਸੀਂ ਪੰਜਾਬ ਪੁਲਿਸ ਦੇ ਬਣਾਏ ਹੋਏ ਜ਼ੋਨ, ਰੇਂਜ ਅਤੇ ਜ਼ਿਲ੍ਹੇ ਬਾਰੇ ਨਜ਼ਰ ਮਾਰਾਂਗੇ ਅਤੇ ਜਾਣਾਗੇ ਕਿ ਆਖਰ ਇਹਨਾਂ ਨੂੰ ਬਣਾਉਣ ਦੀ ਕੀ ਜ਼ਰੂਰਤ ਪਈ ਹੈ। 

ਪੰਜਾਬ ਪੁਲਿਸ ਦਾ ਇਕ ਵਿਸ਼ਾਲ ਸੰਗਠਨਾਤਮਕ ਢਾਂਚਾ ਹੈ। ਡੀ.ਜੀ.ਪੀ. ਦਾ ਪ੍ਰਸ਼ਾਸਨ, ਖੁਫੀਆ, ਸੁਰੱਖਿਆ, ਅਪਰਾਧ ਅਤੇ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ, ਪ੍ਰੋਵਿਜ਼ਨਿੰਗ ਅਤੇ ਆਈ ਟੀ ਐਂਡ ਟੀ ਸਮੇਤ ਸਕੱਤਰ- ਸੰਬੰਧੀ ਸਟਾਫ ਦੇ ਨਾਲ ਚੰਡੀਗੜ੍ਹ ਵਿਖੇ ਹੈੱਡ-ਕੁਆਰਟਰ ਹੈ।

ਪੁਲਿਸ ਜ਼ੋਨ 

ਰਾਜ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ- (I) ਬਾਰਡਰ ਜ਼ੋਨ (II) ਪਟਿਆਲਾ ਜ਼ੋਨ (III) ਜਲੰਧਰ ਜ਼ੋਨ ਅਤੇ (IV) ਬਠਿੰਡਾ ਜ਼ੋਨ। ਹਰ ਜ਼ੋਨ ਦਾ ਮੁਖੀ ਇੱਕ ਇੰਸਪੈਕਟਰ ਜਨਰਲ ਆਫ਼ ਪੁਲਿਸ ਹੁੰਦਾ ਹੈ।

ਪੁਲਿਸ ਰੇਂਜ 

ਪੰਜਾਬ ਨੂੰ ਪੁਲਿਸ ਵਿਭਾਗ 'ਚ ਸੱਤ ਰੇਂਜ 'ਚ ਵੰਡਿਆ ਗਿਆ ਹੈ।  ਇਨ੍ਹਾਂ ਜ਼ੋਨਾਂ ਨੂੰ ਸੱਤ ਰੇਂਜਾਂ, ਜਿਵੇਂ ਕਿ ਪਟਿਆਲਾ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਜਲੰਧਰ, ਬਾਰਡਰ ਅਤੇ ਰੂਪਨਗਰ ਰੇਂਜ ਵਿੱਚ ਵੰਡਿਆ ਗਿਆ ਹੈ। ਇਸ ਸਮੇਂ ਪੰਜਾਬ ਵਿੱਚ 25 ਪੁਲਿਸ ਜ਼ਿਲ੍ਹੇ ਐਸਐਸਪੀ ਦੀ ਅਗਵਾਈ ਵਾਲੇ ਹਨ ਅਤੇ 3 ਕਮਿਸ਼ਨਰੇਟਾਂ ਦੀ ਅਗਵਾਈ ਆਈਜੀਪੀ ਕਰ ਰਹੇ ਹਨ।

ਹਥਿਆਰਬੰਦ ਪੂਰਕ ਬੱਲ

ਪੰਜਾਬ ਪੁਲਿਸ ਕੋਲ ਇੱਕ ਹਥਿਆਰਬੰਦ ਪੂਰਕ ਬੱਲ ਹੈ ਜਿਸ ਵਿੱਚ ਪੰਜਾਬ ਆਰਮਡ ਪੁਲਿਸ (ਪੀਏਪੀ) ਦੀਆਂ ਅੱਠ ਬਟਾਲੀਅਨਾਂ, ਇੰਡੀਆ ਰਿਜ਼ਰਵ ਬਟਾਲੀਅਨ (ਆਈਆਰਬੀ) ਦੀਆਂ ਸੱਤ ਬਟਾਲੀਅਨਾਂ ਕੰਮਾਡੋ ਦੀਆਂ ਅਤੇ ਪੰਜ ਬਟਾਲੀਅਨਾਂ ਸ਼ਾਮਲ ਹਨ।

ਪੰਜਾਬ ਦੇ ਕਮਿਸ਼ਨਰੇਟ

1. ਅੰਮ੍ਰਿਤਸਰ ਸਿਟੀ
2. ਜਲੰਧਰ ਸਿਟੀ
3. ਲੁਧਿਆਣਾ ਸਿਟੀ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Embed widget