ਪੜਚੋਲ ਕਰੋ

Allu Arjun Arrested: ਗ਼ੈਰ ਇਰਾਦਾ ਹੱਤਿਆ ਦੇ ਮਾਮਲੇ 'ਚ Allu Arjun ਗ੍ਰਿਫ਼ਤਾਰ, ਜਾਣੋ ਇਸ ਮਾਮਲੇ 'ਚ ਕਿੰਨੇ ਸਾਲ ਦੀ ਹੋ ਸਕਦੀ ਸਜ਼ਾ ?

ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਉਸ ਖ਼ਿਲਾਫ਼ ਕੁਝ ਦਿਨ ਪਹਿਲਾਂ ਗ਼ੈਰ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।

Allu Arjun Arrested: ਪੁਸ਼ਪਾ-2 ਨੂੰ ਲੈ ਕੇ ਲਗਾਤਾਰ ਚਰਚਾ 'ਚ ਰਹਿਣ ਵਾਲਾ ਅੱਲੂ ਅਰਜੁਨ (Allu Arjun ) ਹੁਣ ਮੁਸੀਬਤ 'ਚ ਹੈ, ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਕੁਝ ਦਿਨ ਪਹਿਲਾਂ ਦਰਜ ਹੋਏ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕੇਸ ਉਸ ਦੀ ਫਿਲਮ ਲਈ ਭਗਦੜ ਦੌਰਾਨ ਹੋਈ ਮੌਤ ਨਾਲ ਸਬੰਧਤ ਹੈ, ਜਿਸ ਵਿੱਚ ਉਸ ਦੇ ਖ਼ਿਲਾਫ਼ ਗ਼ੈਰ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ।

ਕੀ ਹੈ ਗ਼ੈਰ ਇਰਾਦਾ ਕਤਲ ?

ਇਸ ਤੋਂ ਪਹਿਲਾਂ ਧਾਰਾ 299 ਤਹਿਤ ਗ਼ੈਰ ਇਰਾਦਾ ਕਤਲ (Culpable Homicide) ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ ਤੇ ਕੋਈ ਹੋਰ ਇਸ ਲਈ ਜ਼ਿੰਮੇਵਾਰ ਹੁੰਦਾ ਹੈ, ਤਾਂ ਇਹ ਕੇਸ ਦਰਜ ਕੀਤਾ ਜਾਂਦਾ ਹੈ। ਆਮ ਤੌਰ 'ਤੇ ਹਾਦਸਿਆਂ ਤੇ ਇਸ ਤਰ੍ਹਾਂ ਦੇ ਹੋਰ ਮਾਮਲੇ ਦਰਜ ਹੁੰਦੇ ਹਨ। 
ਕੁੱਲ ਮਿਲਾ ਕੇ ਇਹ ਕਿਹਾ ਗਿਆ ਹੈ ਕਿ ਮੁਲਜ਼ਮ ਨੇ ਯੋਜਨਾ ਬਣਾ ਕੇ ਕਤਲ ਨਹੀਂ ਕੀਤਾ, ਸਗੋਂ ਉਹ ਜਾਣਦਾ ਸੀ ਕਿ ਉਸ ਦੀ ਇਸ ਕਾਰਵਾਈ ਨਾਲ ਦੂਜੇ ਵਿਅਕਤੀ ਦੀ ਮੌਤ ਹੋ ਸਕਦੀ ਹੈ। ਅਜਿਹੇ ਮਾਮਲਿਆਂ ਵਿੱਚ, ਸਜ਼ਾ 10 ਸਾਲ ਜਾਂ ਉਮਰ ਕੈਦ ਤੱਕ ਹੋ ਸਕਦੀ ਹੈ। ਧਾਰਾ 304 ਵਿੱਚ ਗ਼ੈਰ ਇਰਾਦਾ ਕਤਲ ਲਈ ਸਜ਼ਾ ਦੀ ਵਿਵਸਥਾ ਸੀ।

ਹਾਲਾਂਕਿ, BNS ਵਿੱਚ ਕੁਝ ਬਦਲਾਅ ਕਰਕੇ, ਇਸਦੀ ਸਜ਼ਾ ਨੂੰ ਕੁਝ ਹੱਦ ਤੱਕ ਘਟਾ ਦਿੱਤਾ ਗਿਆ ਹੈ। ਭਾਰਤੀ ਨਿਆਂ ਸੰਹਿਤਾ ਦੀ ਧਾਰਾ 100 ਗ਼ੈਰ ਇਰਾਦ ਹੱਤਿਆ ਨੂੰ ਪਰਿਭਾਸ਼ਤ ਕਰਦੀ ਹੈ। ਧਾਰਾ 105 ਵਿੱਚ ਸਜ਼ਾ ਦੀ ਵਿਵਸਥਾ ਹੈ, ਜਿਸ ਦੇ ਤਹਿਤ ਜੇ ਮੌਤ ਦਾ ਕਾਰਣ ਜਾਣਬੁੱਝ ਕੇ ਕੀਤਾ ਜਾਂਦਾ ਹੈ ਤਾਂ ਉਸ ਨੂੰ ਉਮਰ ਕੈਦ ਜਾਂ ਪੰਜ ਤੋਂ 10 ਸਾਲ ਤੱਕ ਦੀ ਜੇਲ੍ਹ ਹੋ ਸਕਦੀ ਹੈ। ਇਸ ਤੋਂ ਇਲਾਵਾ ਜੁਰਮਾਨਾ ਵੀ ਵਸੂਲਿਆ ਜਾ ਸਕਦਾ ਹੈ। ਸਮੁੱਚੇ ਤੌਰ 'ਤੇ ਕਤਲ ਅਤੇ ਗ਼ੈਰ ਇਰਾਦਾ ਹੱਤਿਆ ਦੇ ਵਿਚਕਾਰ ਫਰਕ ਇਹ ਹੈ ਕਿ ਕਤਲ ਦੇ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਹੋ ਸਕਦੀ ਹੈ, ਜਦੋਂ ਕਿ ਗ਼ੈਰ ਇਰਾਦਾ ਕਤਲ ਦੇ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਦਾ ਕੋਈ ਪ੍ਰਬੰਧ ਨਹੀਂ ਹੈ।

ਕੀ ਮਿਲ ਸਕਦੀ ਹੈ ਜ਼ਮਾਨਤ ?

ਅਜਿਹੇ ਮਾਮਲਿਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਦੇਖਿਆ ਜਾ ਸਕਦਾ ਹੈ, ਜਿਸ ਵਿੱਚ ਕਿਸੇ ਨੂੰ ਸੱਟ ਮਾਰਨ ਜਾਂ ਅਜਿਹਾ ਜ਼ਖ਼ਮ ਦੇਣ ਲਈ ਸਜ਼ਾ ਦਿੱਤੀ ਜਾਂਦੀ ਹੈ ਜਿਸ ਨਾਲ ਦੂਜੇ ਵਿਅਕਤੀ ਦੀ ਮੌਤ ਹੋ ਸਕਦੀ ਹੈ। ਅਜਿਹੇ 'ਚ ਦੋਸ਼ੀ ਨੂੰ ਉਮਰ ਕੈਦ ਤੇ ਜੁਰਮਾਨਾ ਦੋਵੇਂ ਹੋ ਸਕਦੇ ਹਨ। ਹਾਲਾਂਕਿ ਅਜਿਹੇ ਮਾਮਲਿਆਂ 'ਚ ਜ਼ਮਾਨਤ ਮਿਲਣ ਦੀ ਸੰਭਾਵਨਾ ਹੈ। ਯਾਨੀ ਅੱਲੂ ਅਰਜੁਨ ਕੁਝ ਸ਼ਰਤਾਂ ਨਾਲ ਜ਼ਮਾਨਤ 'ਤੇ ਬਾਹਰ ਆ ਸਕਦਾ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget