ਪੜਚੋਲ ਕਰੋ

Railway Parcel: ਰੇਲ ਰਾਹੀਂ ਪਾਰਸਲ ਭੇਜਣ 'ਤੇ ਕਿੰਨਾ ਆਉਂਦਾ ਖਰਚ, ਜਾਣੋ A ਤੋਂ ਲੈ ਕੇ Z ਤੱਕ ਪੂਰੀ ਪ੍ਰਕਿਰਿਆ

indian rail: ਭਾਰਤੀ ਰੇਲ ਪਾਰਸਲ ਸਰਵਿਸ ਰਾਹੀਂ ਤੁਸੀਂ ਆਪਣੇ ਸਮਾਨ ਇੱਕ ਥਾਂ ਤੋਂ ਦੂਜੀ ਥਾਂ ਉੱਤੇ ਬਹੁਤ ਹੀ ਆਰਾਮ ਦੇ ਨਾਲ ਭੇਜ ਸਕਦੇ ਹੋ। ਆਓ ਜਾਣਦੇ ਹਾਂ ਇਸ ਪੂਰੀ ਪ੍ਰਕਿਰਿਆ ਬਾਰੇ।

Indian Railway Parcel: ਜਦੋਂ ਕਿਸੇ ਨੂੰ ਲੰਮੀ ਦੂਰੀ ਦੀ ਯਾਤਰਾ ਕਰਨੀ ਪੈਂਦੀ ਹੈ ਜਾਂ ਘੱਟ ਪੈਸੇ ਖਰਚ ਕੇ ਆਪਣੀ ਮੰਜ਼ਿਲ 'ਤੇ ਪਹੁੰਚਣਾ ਹੁੰਦਾ ਹੈ, ਤਾਂ ਰੇਲਗੱਡੀ ਹਰ ਕਿਸੇ ਲਈ ਕਿਫਾਇਤੀ ਹੁੰਦੀ ਹੈ। ਅਜਿਹੇ 'ਚ ਜਦੋਂ ਕੋਈ ਵੱਡਾ ਪਾਰਸਲ ਭੇਜਣਾ (Sending a large parcel) ਹੁੰਦਾ ਹੈ ਤਾਂ ਟਰੇਨ ਹੀ ਅਜਿਹਾ ਕਰਨ ਦਾ ਸਭ ਤੋਂ ਆਸਾਨ ਤਰੀਕਾ ਹੈ ਪਰ ਅਕਸਰ ਇਹ ਸਵਾਲ ਲੋਕਾਂ ਦੇ ਦਿਮਾਗ 'ਚ ਰਹਿੰਦਾ ਹੈ ਕਿ ਜੇਕਰ ਉਨ੍ਹਾਂ ਨੇ ਟਰੇਨ 'ਚ ਕੋਈ ਚੀਜ਼ ਪਾਰਸਲ ਕਰਨੀ ਹੈ ਤਾਂ ਉਸ ਕੀਮਤ ਮਤਲਬ ਕਿੰਨਾ ਖਰਚਾ ਆਵੇਗਾ। ਤਾਂ ਆਓ ਜਾਣਦੇ ਹਾਂ ਇਹ ਪੂਰੀ ਪ੍ਰਕਿਰਿਆ ਬਾਰੇ।

ਟਰੇਨ 'ਚ ਸਾਮਾਨ ਭੇਜਣ 'ਤੇ ਕਿੰਨਾ ਖਰਚ ਆਉਂਦਾ ਹੈ (How much does it cost to send goods by train)

ਜੇਕਰ ਤੁਸੀਂ ਰੇਲ ਰਾਹੀਂ ਕਿਸੇ ਹੋਰ ਥਾਂ 'ਤੇ ਸਾਮਾਨ ਭੇਜਣਾ ਚਾਹੁੰਦੇ ਹੋ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਨਜ਼ਦੀਕੀ ਰੇਲਵੇ ਸਟੇਸ਼ਨ 'ਤੇ ਜਾ ਕੇ ਇਸ ਬਾਰੇ ਜਾਣਕਾਰੀ ਦੇਣੀ ਪਵੇਗੀ। ਉੱਥੇ ਤੁਹਾਨੂੰ ਇਹ ਦੱਸਣਾ ਹੋਵੇਗਾ ਕਿ ਤੁਸੀਂ ਕਿੰਨਾ ਵਜ਼ਨ ਭੇਜਣਾ ਚਾਹੁੰਦੇ ਹੋ ਅਤੇ ਤੁਸੀਂ ਇਸਨੂੰ ਕਿੱਥੇ ਡਿਲੀਵਰ ਕਰਨਾ ਚਾਹੁੰਦੇ ਹੋ। ਇਸ ਤੋਂ ਬਾਅਦ, ਤੁਹਾਨੂੰ ਆਪਣਾ ਸਮਾਨ ਰੇਲਵੇ ਦੇ ਪਾਰਸਲ ਦਫ਼ਤਰ ਵਿੱਚ ਲੈ ਕੇ ਜਾਣਾ ਹੋਵੇਗਾ ਅਤੇ ਫਾਰਵਰਡਿੰਗ ਲੈਟਰ ਭੇਜਣ ਤੋਂ ਬਾਅਦ, ਤੁਹਾਨੂੰ ਆਪਣੇ ਸਮਾਨ ਦੇ ਭਾਰ ਦੇ ਹਿਸਾਬ ਨਾਲ ਫੀਸ ਅਦਾ ਕਰਨੀ ਪਵੇਗੀ।

ਪਾਰਸਲ ਕਿਵੇਂ ਬੁੱਕ ਕੀਤਾ ਜਾਂਦਾ ਹੈ? (How is the parcel booked)

ਜੇਕਰ ਕੋਈ ਸਾਮਾਨ ਰੇਲਗੱਡੀ ਰਾਹੀਂ ਭੇਜਣਾ ਹੋਵੇ, ਤਾਂ ਪਾਰਸਲ ਨੂੰ ਆਨਲਾਈਨ ਅਤੇ ਆਫ਼ਲਾਈਨ ਦੋਹਾਂ ਤਰ੍ਹਾਂ ਨਾਲ ਬੁੱਕ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਰੇਲਵੇ ਨਿੱਜੀ ਅਤੇ ਕਾਰੋਬਾਰੀ ਪਾਰਸਲ ਸੇਵਾਵਾਂ ਪ੍ਰਦਾਨ ਕਰਦਾ ਹੈ। ਬਾਈਕ ਜਾਂ ਘਰੇਲੂ ਵਰਤੋਂ ਦੀਆਂ ਹੋਰ ਭਾਰੀ ਵਸਤਾਂ ਵੀ ਰੇਲ ਰਾਹੀਂ ਭੇਜੀਆਂ ਜਾ ਸਕਦੀਆਂ ਹਨ। ਇਸ ਦੇ ਲਈ ਤੁਸੀਂ ਰੇਲਵੇ ਸਟੇਸ਼ਨ 'ਤੇ ਸਥਿਤ ਪਾਰਸਲ ਕਾਊਂਟਰ ਅਤੇ https://parcel.indianrail.gov.in 'ਤੇ ਜਾ ਕੇ ਬੁਕਿੰਗ ਕਰਵਾ ਸਕਦੇ ਹੋ।

25 ਕਿਲੋ ਭਾਰ ਦਾ ਕਿਰਾਇਆ ਕਿੰਨਾ ਹੋਵੇਗਾ?
ਜੇਕਰ ਤੁਸੀਂ ਰੇਲ ਰਾਹੀਂ ਕੋਈ ਮਾਲ ਭੇਜਣਾ ਚਾਹੁੰਦੇ ਹੋ, ਤਾਂ ਰੇਲਵੇ ਦੀ ਦੂਰੀ ਅਤੇ ਪਾਰਸਲ ਦੇ ਭਾਰ ਦੇ ਹਿਸਾਬ ਨਾਲ ਮਾਲ ਦਾ ਕਿਰਾਇਆ ਵਸੂਲਿਆ ਜਾਂਦਾ ਹੈ। ਕਿਲੋਮੀਟਰ ਅਤੇ ਪਾਰਸਲ ਵਜ਼ਨ ਦੇ ਅਨੁਸਾਰ ਕਿਰਾਏ ਦੀਆਂ ਦਰਾਂ ਬਾਰੇ ਰੇਲਵੇ ਚਾਰਟ ਵੈਬਸਾਈਟ 'ਤੇ ਉਪਲਬਧ ਹੈ।

ਉਦਾਹਰਨ ਲਈ, ਜੇਕਰ ਤੁਸੀਂ ਪਟਨਾ ਤੋਂ ਦਿੱਲੀ ਤੱਕ 25 ਕਿਲੋਗ੍ਰਾਮ ਵਜ਼ਨ ਦਾ ਸਾਮਾਨ ਭੇਜਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਸ ਲਈ 320 ਰੁਪਏ ਦੇ ਕਿਰਾਏ ਦੇਣੇ ਹੋਣਗੇ। ਰੇਲਵੇ ਦੇ ਪਾਰਸਲ ਚਾਰਟ ਅਨੁਸਾਰ 1051 ਤੋਂ 1075 ਕਿਲੋਮੀਟਰ ਦੀ ਦੂਰੀ ਲਈ 50 ਕਿਲੋਗ੍ਰਾਮ ਭਾਰ ਵਾਲੇ ਪਾਰਸਲ ਦਾ ਕਿਰਾਇਆ 320.16 ਰੁਪਏ ਹੈ। ਜੇਕਰ ਮਾਲ ਦਾ ਵਜ਼ਨ 1 ਕੁਇੰਟਲ ਹੈ ਤਾਂ ਪਾਰਸਲ ਚਾਰਜ 533 ਰੁਪਏ ਹੋਵੇਗਾ। ਹਾਲਾਂਕਿ, ਇਸਦੇ ਲਈ ਹੋਰ ਨਿਰਧਾਰਤ ਫੀਸਾਂ ਵੀ ਜੋੜੀਆਂ ਜਾ ਸਕਦੀਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Embed widget