ਪੜਚੋਲ ਕਰੋ

Hajj: ਹੱਜ ਯਾਤਰਾ ਜਾਣ ਲਈ ਰਜਿਸਟ੍ਰੇਸ਼ਨ ਸ਼ੁਰੂ, ਕਿੰਨੀ ਹੈ ਆਖਰੀ ਤਰੀਕ, ਕਿਵੇਂ ਭਰਨਾ ਫਾਰਮ, ਕਿਹੜੀਆਂ ਗਲਤੀਆਂ ਤੋਂ ਬਚਣਾ ? ਸਾਰੀ ਜਾਣਕਾਰੀ 

Haj Yatra 2024:  ਇਸ ਸਾਲ ਹੱਜ ਯਾਤਰਾ ਲਈ ਅਰਜ਼ੀਆਂ ਮੁੜ ਸ਼ੁਰੂ ਹੋ ਗਈਆਂ ਹਨ। ਹੱਜ ਯਾਤਰਾ ਲਈ ਫਾਰਮ ਕਿਵੇਂ ਭਰਨਾ ਹੈ ਅਤੇ ਕਿਹੜੀਆਂ ਗਲਤੀਆਂ ਤੋਂ ਬਚਣਾ ਹੈ। ਚਲੋ ਅਸੀ ਤੁਹਾਨੂੰ ਦੱਸਦੇ ਹਾਂ 

Haj Yatra 2024: ਇਸਲਾਮ ਦੀ ਸਭ ਤੋਂ ਵੱਡੀ ਤੀਰਥ ਯਾਤਰਾ ਨੂੰ ਹੱਜ ਕਿਹਾ ਜਾਂਦਾ ਹੈ। ਹਰ ਸਾਲ ਦੁਨੀਆ ਦਾ ਸਭ ਤੋਂ ਵੱਡਾ ਧਾਰਮਿਕ ਸਮਾਗਮ ਮੱਕਾ, ਸਾਊਦੀ ਅਰਬ ਵਿੱਚ ਹੁੰਦਾ ਹੈ। ਇਸਲਾਮ ਧਰਮ ਦੇ ਅਨੁਸਾਰ, ਹਰ ਮੁਸਲਮਾਨ ਲਈ ਆਪਣੇ ਜੀਵਨ ਵਿੱਚ ਇੱਕ ਵਾਰ ਹੱਜ ਦੀ ਯਾਤਰਾ ਕਰਨੀ ਜ਼ਰੂਰੀ ਹੈ।

ਹਰ ਸਾਲ ਭਾਰਤ ਤੋਂ ਬਹੁਤ ਸਾਰੇ ਮੁਸਲਮਾਨ ਵੀ ਇਸ ਧਾਰਮਿਕ ਯਾਤਰਾ 'ਤੇ ਜਾਂਦੇ ਹਨ। ਕੁਝ ਆਪਣੇ ਖਰਚੇ 'ਤੇ ਜਾਂਦੇ ਹਨ, ਜਦਕਿ ਕਈ ਥਾਵਾਂ 'ਤੇ ਇਸ ਯਾਤਰਾ ਲਈ ਧਾਰਮਿਕ ਸ਼ਰਧਾਲੂਆਂ ਦਾ ਖਰਚਾ ਵੀ ਸਰਕਾਰਾਂ ਝੱਲਦੀਆਂ ਹਨ।

ਇਸ ਸਾਲ ਹੱਜ ਯਾਤਰਾ ਲਈ ਅਰਜ਼ੀਆਂ ਮੁੜ ਸ਼ੁਰੂ ਹੋ ਗਈਆਂ ਹਨ। ਹੱਜ ਯਾਤਰਾ ਲਈ ਫਾਰਮ ਕਿਵੇਂ ਭਰਨਾ ਹੈ ਅਤੇ ਕਿਹੜੀਆਂ ਗਲਤੀਆਂ ਤੋਂ ਬਚਣਾ ਹੈ। ਚਲੋ ਅਸੀ ਤੁਹਾਨੂੰ ਦੱਸਦੇ ਹਾਂ 

ਅਰਜ਼ੀਆਂ ਦੀ ਪ੍ਰਕਿਰਿਆ 4 ਦਸੰਬਰ ਤੋਂ ਸ਼ੁਰੂ 

ਹਰ ਸਾਲ ਭਾਰਤ ਤੋਂ ਲੱਖਾਂ ਸ਼ਰਧਾਲੂ ਹੱਜ ਯਾਤਰਾ 'ਤੇ ਜਾਂਦੇ ਹਨ। ਹੱਜ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਅਰਜ਼ੀ ਪ੍ਰਕਿਰਿਆ ਤੋਂ ਲੰਘਣਾ ਪੈਂਦਾ ਹੈ। ਜਿਸ ਤੋਂ ਬਾਅਦ ਉਹ ਸਫਲ ਹੁੰਦੇ ਹਨ। ਉਨ੍ਹਾਂ ਨੂੰ ਹਜ ਯਾਤਰਾ 'ਤੇ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। 

ਇਸ ਸਾਲ ਕੇਂਦਰੀ ਹੱਜ ਕਮੇਟੀ ਨੇ ਇਹ ਪ੍ਰਕਿਰਿਆ 4 ਦਸੰਬਰ ਤੋਂ ਸ਼ੁਰੂ ਕੀਤੀ ਹੈ। ਇਹ ਪ੍ਰਕਿਰਿਆ 16 ਦਿਨਾਂ ਤੱਕ ਜਾਰੀ ਰਹੇਗੀ ਅਤੇ 20 ਦਸੰਬਰ ਤੱਕ ਹੀ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ। ਇਸ ਦੀ ਪ੍ਰੋਸੈਸਿੰਗ ਫੀਸ 300 ਰੁਪਏ ਹੈ ਜੋ ਚੁਣੇ ਗਏ ਯਾਤਰੀਆਂ ਨੂੰ ਅਦਾ ਕਰਨੀ ਪਵੇਗੀ।

ਹੱਜ ਪਾਸਪੋਰਟ ਹੋਣਾ ਜ਼ਰੂਰੀ

ਹੱਜ ਕਰਨ ਲਈ ਸਾਊਦੀ ਅਰਬ ਜਾਣ ਵਾਲੇ ਸ਼ਰਧਾਲੂਆਂ ਲਈ ਹੱਜ ਪਾਸਪੋਰਟ ਲਾਜ਼ਮੀ ਹੈ। ਕੇਂਦਰੀ ਹੱਜ ਕਮੇਟੀ ਨੇ ਇਹ ਜਾਣਕਾਰੀ ਪਹਿਲਾਂ ਹੀ ਦੇ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਸਾਊਦੀ ਅਰਬ 'ਚ ਧਾਰਮਿਕ ਯਾਤਰਾ ਲਈ ਹੱਜ ਪਾਸਪੋਰਟ ਵਿਸ਼ੇਸ਼ ਤੌਰ 'ਤੇ ਬਣਾਇਆ ਗਿਆ ਹੈ। ਇਸ ਪਾਸਪੋਰਟ ਦੀ ਵਰਤੋਂ ਸਿਰਫ਼ ਹੱਜ ਯਾਤਰਾ ਦੌਰਾਨ ਹੀ ਕੀਤੀ ਜਾ ਸਕਦੀ ਹੈ। ਜਿਨ੍ਹਾਂ ਕੋਲ ਇਹ ਪਾਸਪੋਰਟ ਨਹੀਂ ਹੈ, ਉਹ ਯਾਤਰਾ ਨਹੀਂ ਕਰ ਸਕਣਗੇ।

ਹਜ ਵੀਜ਼ਾ ਅਪਲਾਈ ਕਰਨਾ ਹੋਵੇਗਾ

ਕੋਈ ਵੀ ਧਾਰਮਿਕ ਸ਼ਰਧਾਲੂ ਜੋ ਹੱਜ ਯਾਤਰਾ 'ਤੇ ਜਾਣਾ ਚਾਹੁੰਦਾ ਹੈ, ਉਹ ਸਾਊਦੀ ਅਰਬ ਦੇ ਵੀਜ਼ੇ 'ਤੇ ਹੀ ਇਹ ਯਾਤਰਾ ਨਹੀਂ ਕਰ ਸਕੇਗਾ। ਉਨ੍ਹਾਂ ਨੂੰ ਹੱਜ ਯਾਤਰਾ 'ਤੇ ਜਾਣ ਲਈ ਹੱਜ ਵੀਜ਼ਾ ਲਈ ਅਪਲਾਈ ਕਰਨਾ ਹੋਵੇਗਾ। ਹੱਜ ਵੀਜ਼ਾ ਸਿਰਫ਼ ਮੱਕਾ ਅਤੇ ਮਦੀਨਾ ਲਈ ਵੈਧ ਹੈ। ਇਸ ਵੀਜ਼ੇ ਦੀ ਵਰਤੋਂ ਕਿਤੇ ਹੋਰ ਯਾਤਰਾ ਕਰਨ ਲਈ ਨਹੀਂ ਕੀਤੀ ਜਾ ਸਕਦੀ। ਬਾਕੀ ਜਾਣਕਾਰੀ ਲਈ ਤੁਸੀਂ ਕੇਂਦਰੀ ਹੱਜ ਕਮੇਟੀ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹੋ।

ਟਾਪ ਹੈਡਲਾਈਨ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ

Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!

 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 

Embed widget