ਪੜਚੋਲ ਕਰੋ

Black Magic: ਜਾਦੂ-ਟੂਣੇ ਤੇ ਅਲੌਕਿਕ ਸ਼ਕਤੀਆਂ ਨੂੰ ਲੈ ਕੇ ਵਿਗਿਆਨ ਦੀ ਖੋਜ ਨੇ ਕੀਤੇ ਵੱਡੇ ਖੁਲਾਸੇ, ਰਿਪੋਰਟ ਦੇਖ ਹੋ ਜਾਵੋਗੇ ਹੈਰਾਨ

Black Magic: ਇਸ ਅਧਿਐਨ ਦੇ ਅਨੁਸਾਰ, ਕੁਝ ਲੋਕਾਂ ਵਿੱਚ ਅਜਿਹੀਆਂ ਸ਼ਕਤੀਆਂ ਵੀ ਹੋ ਸਕਦੀਆਂ ਹਨ ਜਿਨ੍ਹਾਂ ਰਾਹੀਂ ਉਹ ਅਲੌਕਿਕ ਜਾਂ ਗੈਰ-ਕੁਦਰਤੀ ਸ਼ਕਤੀਆਂ ਦੀ ਵਰਤੋਂ ਕਰਕੇ ਦੂਜਿਆਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਹ ਅਧਿਐਨ ਦਰਸਾਉਂਦਾ ਹੈ ਕਿ

Black Magic: ਕੁਝ ਲੋਕ ਜਾਦੂ-ਟੂਣੇ ਅਤੇ ਅਲੌਕਿਕ ਸ਼ਕਤੀਆਂ ਵਿੱਚ ਵਿਸ਼ਵਾਸ ਕਰਦੇ ਹਨ। ਵਿਗਿਆਨਕ ਦ੍ਰਿਸ਼ਟੀਕੋਣ ਤੋਂ ਇਸ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ, ਪਰ ਸਮਾਜ ਵਿੱਚ ਅਜਿਹੀਆਂ ਬਹੁਤ ਸਾਰੀਆਂ ਮਾਨਤਾਵਾਂ ਹਨ। ਹਾਲ ਹੀ ਵਿੱਚ ਇੱਕ ਨਵਾਂ ਅਧਿਐਨ ਕੀਤਾ ਗਿਆ ਹੈ ਜਿਸ ਵਿੱਚ ਇਸ ਮਾਮਲੇ ਦੀ ਜਾਂਚ ਕੀਤੀ ਗਈ ਹੈ। ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਕਾਲੇ ਜਾਦੂ, ਸਰਾਪ ਅਤੇ ਅਲੌਕਿਕ ਸ਼ਕਤੀਆਂ ਵਿੱਚ ਵਿਸ਼ਵਾਸ ਕਰਦੇ ਹਨ, ਅਤੇ ਉਹ ਮਹਿਸੂਸ ਕਰਦੇ ਹਨ ਕਿ ਕੁਝ ਲੋਕਾਂ ਵਿੱਚ ਅਲੌਕਿਕ ਸ਼ਕਤੀਆਂ ਹੁੰਦੀਆਂ ਹਨ ਜਿਸ ਨਾਲ ਉਹ ਦੂਜਿਆਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।


ਅਧਿਐਨ 'ਚ ਹੋਇਆ ਖੁਲਾਸਾ ਹੈ

ਅਮਰੀਕੀ ਅਰਥ ਸ਼ਾਸਤਰੀ ਨੇ PLOS-ONE ਜਰਨਲ ਵਿੱਚ ਇੱਕ ਅਧਿਐਨ ਪ੍ਰਕਾਸ਼ਿਤ ਕੀਤਾ ਹੈ, ਜਿਸ ਵਿੱਚ ਇਹ ਖੁਲਾਸਾ ਹੋਇਆ ਹੈ। ਇਸ ਅਧਿਐਨ ਦੇ ਅਨੁਸਾਰ, ਕੁਝ ਲੋਕਾਂ ਵਿੱਚ ਅਜਿਹੀਆਂ ਸ਼ਕਤੀਆਂ ਵੀ ਹੋ ਸਕਦੀਆਂ ਹਨ ਜਿਨ੍ਹਾਂ ਰਾਹੀਂ ਉਹ ਅਲੌਕਿਕ ਜਾਂ ਗੈਰ-ਕੁਦਰਤੀ ਸ਼ਕਤੀਆਂ ਦੀ ਵਰਤੋਂ ਕਰਕੇ ਦੂਜਿਆਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਹ ਅਧਿਐਨ ਦਰਸਾਉਂਦਾ ਹੈ ਕਿ ਜਾਦੂ-ਟੂਣੇ ਵਿੱਚ ਵਿਸ਼ਵਾਸ ਦੇ ਪਿੱਛੇ ਸਿਰਫ਼ ਅੰਧ-ਵਿਸ਼ਵਾਸ ਹੀ ਨਹੀਂ, ਹੋਰ ਵੀ ਕਈ ਕਾਰਨ ਹੋ ਸਕਦੇ ਹਨ। ਇਸ ਹਿਸਾਬ ਨਾਲ ਜਾਦੂ-ਟੂਣਿਆਂ ਨੂੰ ਮੰਨਣ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ।

 

40 ਫੀਸਦੀ ਲੋਕ ਮੰਨਦੇ 

ਵਾਸ਼ਿੰਗਟਨ ਯੂਨੀਵਰਸਿਟੀ ਦੇ ਅਮਰੀਕੀ ਅਰਥ ਸ਼ਾਸਤਰੀ ਬੋਰਿਸ ਗ੍ਰੇਸ਼ਮੈਨ ਨੇ ਆਪਣੀ ਖੋਜ ਲਈ 95 ਦੇਸ਼ਾਂ ਅਤੇ ਕੁਝ ਖੇਤਰਾਂ ਦੇ 1.4 ਲੱਖ ਲੋਕਾਂ ਦਾ ਵਿਸਤ੍ਰਿਤ ਡੇਟਾ ਇਕੱਠਾ ਕੀਤਾ। ਜਿਨ੍ਹਾਂ ਵਿੱਚੋਂ 40 ਫੀਸਦੀ ਲੋਕਾਂ ਦਾ ਮੰਨਣਾ ਸੀ ਕਿ ਉਹ ਜਾਦੂ-ਟੂਣੇ, ਕਾਲੇ ਜਾਦੂ ਆਦਿ ਵਿੱਚ ਵਿਸ਼ਵਾਸ ਰੱਖਦੇ ਹਨ।

ਕਿੰਨੇ ਲੋਕ ਹਨ ਅੰਧਵਿਸ਼ਵਾਸੀ!

ਦੁਨੀਆਂ ਭਰ ਵਿੱਚ ਜਾਦੂ-ਟੂਣੇ ਨਾਲ ਸਬੰਧਤ ਵਿਸ਼ਵਾਸ ਵੱਖੋ-ਵੱਖਰੇ ਹਨ। ਸਵੀਡਨ ਵਿੱਚ ਸਿਰਫ 9% ਲੋਕ ਜਾਦੂ-ਟੂਣੇ ਵਿੱਚ ਵਿਸ਼ਵਾਸ ਕਰਦੇ ਹਨ, ਜਦੋਂ ਕਿ ਟਿਊਨੀਸ਼ੀਆ ਵਿੱਚ ਇਹ ਅੰਕੜਾ 90% ਤੋਂ ਵੱਧ ਹੈ। ਗ੍ਰੇਸ਼ਮੈਨ ਦੇ ਅਨੁਸਾਰ, ਇਹ ਅਧਿਐਨ ਦਰਸਾਉਂਦਾ ਹੈ ਕਿ ਵੱਖ-ਵੱਖ ਲੋਕਾਂ ਅਤੇ ਸਮੂਹਾਂ ਦੇ ਜਾਦੂ-ਟੂਣੇ ਵਿੱਚ ਵਿਸ਼ਵਾਸ ਬਾਰੇ ਵੱਖੋ-ਵੱਖਰੇ ਵਿਚਾਰ ਹਨ। ਇਸ ਵਿਚ ਪੜ੍ਹੇ-ਲਿਖੇ ਅਤੇ ਆਰਥਿਕ ਤੌਰ 'ਤੇ ਮਜ਼ਬੂਤ ​​ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਜਾਦੂ-ਟੂਣੇ ਦੇ ਵਿਸ਼ਵਾਸੀਆਂ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਇਹ ਵਿਸ਼ਵਾਸ ਕੇਵਲ ਜਾਣਕਾਰੀ ਦੀ ਘਾਟ 'ਤੇ ਹੀ ਨਹੀਂ, ਸਗੋਂ ਵੱਖ-ਵੱਖ ਸੱਭਿਆਚਾਰਕ, ਸਮਾਜਿਕ, ਮਾਨਸਿਕ ਅਤੇ ਆਰਥਿਕ ਪਹਿਲੂਆਂ 'ਤੇ ਵੀ ਨਿਰਭਰ ਕਰਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
Embed widget