ਪੜਚੋਲ ਕਰੋ

Road Reflector: ਹਾਈਵੇ 'ਤੇ ਲੱਗੇ ਰਿਫਲੈਕਟਰ ਕਿੰਨੇ ਹੁੰਦੇ ਮਹਿੰਗੇ ? ਰੇਟ ਸੁਣ ਕੇ ਉੱਡ ਜਾਣਗੇ ਹੋਸ਼

Road Reflector Price:ਇਨ੍ਹਾਂ 'ਚ ਦੋ ਤਰ੍ਹਾਂ ਦੇ ਰਿਫਲੈਕਟਰ ਹੁੰਦੇ ਹਨ। ਇੱਕ ਨੂੰ ਐਕਟਿਵ ਰਿਫਲੈਕਟਰ ਅਤੇ ਦੂਜੇ ਨੂੰ ਪੈਸਿਵ ਰਿਫਲੈਕਟਰ ਕਿਹਾ ਜਾਂਦਾ ਹੈ। ਇਨ੍ਹਾਂ 'ਚੋਂ ਇਕ ਰਿਫਲੈਕਟਰ 'ਚ ਰੇਡੀਅਮ ਕਾਰਨ ਹੀ ਰੋਸ਼ਨੀ ਦਿਖਾਈ ਦਿੰਦੀ ਹੈ, ਜਦਕਿ

ਜ਼ਿਆਦਾਤਰ ਦੇਸ਼ਾਂ ਵਿਚ ਸੜਕ ਹਾਦਸਿਆਂ ਨੂੰ ਰੋਕਣ ਲਈ ਕਈ ਕਾਨੂੰਨ ਹਨ। ਇਸ ਵਿੱਚ ਟ੍ਰੈਫਿਕ ਨਿਯਮਾਂ ਸਮੇਤ ਵਾਹਨ ਬਣਾਉਣ ਵਾਲੀਆਂ ਕੰਪਨੀਆਂ 'ਤੇ ਲਾਗੂ ਹੋਣ ਵਾਲੇ ਨਿਯਮ ਸ਼ਾਮਲ ਹਨ। ਸੜਕ 'ਤੇ ਚੱਲਦੇ ਸਮੇਂ, ਖਾਸ ਕਰਕੇ ਰਾਤ ਨੂੰ, ਤੁਸੀਂ ਦੇਖਿਆ ਹੋਵੇਗਾ ਕਿ ਸੜਕ ਦੇ ਕਿਨਾਰੇ ਪੀਲੀਆਂ ਬਲਿੰਕਰ ਲਾਈਟਾਂ ਲਗਾਈਆਂ ਜਾਂਦੀਆਂ ਹਨ। ਇਨ੍ਹਾਂ ਲਾਈਟਾਂ ਨੂੰ ਸਟੱਡ ਰਿਫਲੈਕਟਰ ਵੀ ਕਿਹਾ ਜਾਂਦਾ ਹੈ। ਇਨ੍ਹਾਂ ਲਾਈਟਾਂ ਰਾਹੀਂ ਹੀ ਰਾਤ ਨੂੰ ਗੱਡੀ ਚਲਾਉਣ ਵਾਲੇ ਡਰਾਈਵਰ ਨੂੰ ਸੜਕ ਬਾਰੇ ਜਾਣਕਾਰੀ ਮਿਲਦੀ ਹੈ।


ਰਿਫਲੈਕਟਰ ਦੀ ਵਰਤੋ

ਜਦੋਂ ਵੀ ਤੁਸੀਂ ਵਾਹਨ ਲੈ ਕੇ ਸੜਕ 'ਤੇ ਨਿਕਲਦੇ ਹੋ, ਤਾਂ ਤੁਸੀਂ ਕੁਝ ਥਾਵਾਂ 'ਤੇ ਸੜਕ ਦੀ ਪੱਟੀ 'ਤੇ ਕੁਝ ਪੀਲੇ ਜਾਂ ਲਾਲ ਰੰਗ ਰਿਫਲੈਟਰ ਦੇਖੇ ਹੋਣਗੇ। ਜਿਸ ਨੂੰ ਸੜਕ ਵਿੱਚ ਲਗਾਇਆ ਜਾਂਦਾ ਹੈ। ਅਸਲ ਵਿੱਚ ਇਸਨੂੰ ਸਟੱਡ ਰਿਫਲੈਕਟਰ ਲਾਈਟ ਕਿਹਾ ਜਾਂਦਾ ਹੈ। ਇਸ ਰਿਫਲੈਕਟਰ ਦੀ ਅਸਲ ਵਰਤੋਂ ਰਾਤ ਨੂੰ ਹੁੰਦੀ ਹੈ, ਜਦਕਿ ਧੁੰਦ ਦੌਰਾਨ ਸੜਕ ਦੀ ਹੱਦ ਦਾ ਪਤਾ ਲਗਾਉਣ ਲਈ ਲੋਕ ਚਿੱਟੀ ਪੱਟੀ ਅਤੇ ਇਸ ਰਿਫਲੈਕਟਰ ਦੀ ਵਰਤੋਂ ਵੀ ਕਰਦੇ ਹਨ।


ਦੋ ਕਿਸਮ ਦੇ ਰਿਫਲੈਕਟਰ

ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ 'ਚ ਦੋ ਤਰ੍ਹਾਂ ਦੇ ਰਿਫਲੈਕਟਰ ਹੁੰਦੇ ਹਨ। ਇੱਕ ਨੂੰ ਐਕਟਿਵ ਰਿਫਲੈਕਟਰ ਅਤੇ ਦੂਜੇ ਨੂੰ ਪੈਸਿਵ ਰਿਫਲੈਕਟਰ ਕਿਹਾ ਜਾਂਦਾ ਹੈ। ਇਨ੍ਹਾਂ 'ਚੋਂ ਇਕ ਰਿਫਲੈਕਟਰ 'ਚ ਰੇਡੀਅਮ ਕਾਰਨ ਹੀ ਰੋਸ਼ਨੀ ਦਿਖਾਈ ਦਿੰਦੀ ਹੈ, ਜਦਕਿ ਦੂਜੇ 'ਚ ਰੌਸ਼ਨੀ ਲਈ ਐਲ.ਈ.ਡੀ. ਲਗਾਈ ਜਾਂਦੀ ਹੈ। 

 

ਪੈਸਿਵ ਰਿਫਲੈਕਟਰ

ਪੈਸਿਵ ਰਿਫਲੈਕਟਰ ਉਹ ਹੁੰਦੇ ਹਨ ਜਿਨ੍ਹਾਂ ਵਿੱਚ ਰੇਡੀਅਮ ਹੁੰਦਾ ਹੈ। ਇਨ੍ਹਾਂ ਰਿਫਲੈਕਟਰਾਂ ਦੇ ਦੋਵੇਂ ਪਾਸੇ ਰੇਡੀਅਮ ਦੀਆਂ ਪੱਟੀਆਂ ਹੁੰਦੀਆਂ ਹਨ ਅਤੇ ਜਦੋਂ ਹਨੇਰੇ ਵਿੱਚ ਇਨ੍ਹਾਂ ’ਤੇ ਵਾਹਨਾਂ ਦੀਆਂ ਲਾਈਟਾਂ ਡਿੱਗਦੀਆਂ ਹਨ ਤਾਂ  ਉਹ ਆਪਣੇ ਆਪ ਚਮਕਦੇ ਹਨ. ਪਰ ਇਸ ਵਿੱਚ ਕੋਈ ਰੋਸ਼ਨੀ ਨਹੀਂ ਹੈ, ਇਹ ਬਿਨਾਂ ਬਿਜਲੀ ਜਾਂ ਤਾਰ ਦੇ ਕੰਮ ਕਰਦਾ ਹੈ।

 

ਐਕਟਿਵ ਰਿਫਲੈਕਟਰ

ਐਕਟਿਵ ਰਿਫਲੈਕਟਰ ਉਹ ਲਾਈਟਾਂ ਹਨ ਜਿਨ੍ਹਾਂ ਵਿੱਚ LED ਦੀ ਮਦਦ ਨਾਲ ਲਾਈਟ ਕੀਤੀ ਜਾਂਦੀ ਹੈ।  ਇਹ ਰਾਤ ਨੂੰ ਆਪਣੇ ਆਪ ਬਲਦੀ ਰਹਿੰਦੀ ਹੈ। ਇਸ ਦੇ ਨਾਲ ਹੀ ਇਹ ਦਿਨ ਚੜ੍ਹਦੇ ਹੀ ਆਪਣੇ ਆਪ ਨੂੰ ਬੰਦ ਕਰ ਦਿੰਦਾ ਹੈ। ਇਹ ਰੇਡੀਅਮ ਦੇ ਆਧਾਰ 'ਤੇ ਨਹੀਂ ਸਗੋਂ LED ਲਾਈਟ ਰਾਹੀਂ ਰੌਸ਼ਨੀ ਦਿੰਦਾ ਹੈ।


ਰਿਫਲੈਕਟਰ ਦੀ ਕੀਮਤ

ਤੁਹਾਨੂੰ ਦੱਸ ਦੇਈਏ ਕਿ ਰਿਫਲੈਕਟਰ ਲਾਈਟ ਬਾਜ਼ਾਰ 'ਚ ਵੱਖ-ਵੱਖ ਕੀਮਤ 'ਤੇ ਉਪਲਬਧ ਹਨ। ਦਰਅਸਲ, ਸੜਕਾਂ 'ਤੇ ਦਿਖਾਈ ਦੇਣ ਵਾਲੀਆਂ ਇਹ ਲਾਈਟਾਂ ਸਸਤੀਆਂ ਲੱਗਦੀਆਂ ਹਨ, ਪਰ ਇਹ ਆਪਣੀ ਗੁਣਵੱਤਾ ਅਤੇ ਮਜ਼ਬੂਤੀ ਦੇ ਆਧਾਰ 'ਤੇ ਬਾਜ਼ਾਰ 'ਚ ਮੌਜੂਦ ਹਨ। ਆਮ ਜਾਣਕਾਰੀ ਅਨੁਸਾਰ ਬਾਜ਼ਾਰ ਵਿੱਚ ਇਨ੍ਹਾਂ ਦੀ ਕੀਮਤ 300 ਰੁਪਏ ਤੋਂ ਸ਼ੁਰੂ ਹੋ ਕੇ 1100 ਰੁਪਏ ਤੱਕ ਹੈ। ਹਾਲਾਂਕਿ, ਕੀਮਤ ਵਿੱਚ ਅੰਤਰ ਰਿਫਲੈਕਟਰਾਂ ਦੀ ਰੋਸ਼ਨੀ ਅਤੇ ਤਾਕਤ 'ਤੇ ਨਿਰਭਰ ਕਰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget