ਪੜਚੋਲ ਕਰੋ

Taj Mahal color: ਕੀ ਤਾਜ ਮਹਿਲ ਹਰਾ ਹੋ ਜਾਵੇਗਾ ? ਜਾਣੋ ਕੌਣ ਹੌਲੀ-ਹੌਲੀ ਬਦਲ ਰਿਹਾ ਇਸ ਦਾ ਰੰਗ

Taj Mahal color turns green: ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਕੰਮ ਹੌਲੀ-ਹੌਲੀ ਹੋ ਰਿਹਾ ਸੀ, ਜਿਸ ਨੂੰ ਹੁਣ ਭਾਰਤੀ ਪੁਰਾਤੱਤਵ ਸਰਵੇਖਣ ਯਾਨੀ ਏ.ਐੱਸ.ਆਈ. ਨੇ ਨੋਟ ਕਰ ਲਿਆ ਹੈ। ਹਾਲਾਂਕਿ, ਏਐਸਆਈ ਵੀ ਇਸ ਤੋਂ ਪ੍ਰੇਸ਼ਾਨ ਹੈ ਅਤੇ

Taj Mahal color turns green: ਚਿੱਟੇ ਸੰਗਮਰਮਰ ਨਾਲ ਬਣਿਆ ਚਮਕਦਾ ਤਾਜ ਮਹਿਲ, ਜਿਸ ਨੂੰ ਦੁਨੀਆ 'ਚ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਜਿੱਥੇ ਹਰ ਸਾਲ ਲੱਖਾਂ ਲੋਕ ਆਉਂਦੇ ਹਨ, ਆਪਣਾ ਰੰਗ ਬਦਲ ਰਿਹਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਕੰਮ ਹੌਲੀ-ਹੌਲੀ ਹੋ ਰਿਹਾ ਸੀ, ਜਿਸ ਨੂੰ ਹੁਣ ਭਾਰਤੀ ਪੁਰਾਤੱਤਵ ਸਰਵੇਖਣ ਯਾਨੀ ਏ.ਐੱਸ.ਆਈ. ਨੇ ਨੋਟ ਕਰ ਲਿਆ ਹੈ। ਹਾਲਾਂਕਿ, ਏਐਸਆਈ ਵੀ ਇਸ ਤੋਂ ਪ੍ਰੇਸ਼ਾਨ ਹੈ ਅਤੇ ਇਸ ਨਾਲ ਨਜਿੱਠਣ ਦੇ ਤਰੀਕੇ ਲੱਭ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਕੌਣ ਚਿੱਟੇ ਤਾਜ ਮਹਿਲ ਨੂੰ ਹਰਾ ਕਰ ਰਿਹਾ ਹੈ।

ਇਸ ਪਿੱਛੇ ਕੌਣ ? 

ਦਰਅਸਲ, ਇਹ ਕੰਮ ਇੱਕ ਕੀੜੇ ਦੁਆਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਕੀੜਿਆਂ ਦੀ ਪੂਰੀ ਫੌਜ ਤਾਜ ਮਹਿਲ ਨੂੰ ਤਬਾਹ ਕਰਨ ਵਿੱਚ ਲੱਗੀ ਹੋਈ ਹੈ। ਸਾਲ 2015 'ਚ ਇਸ ਬਾਰੇ ਐੱਸ.ਐੱਸ.ਆਈ. ਵੱਲੋਂ ਇਸ ਨੂੰ ਰੋਕਣ ਲਈ ਕਈ ਪ੍ਰਬੰਧ ਵੀ ਕੀਤੇ ਗਏ ਸਨ। ਕੋਰੋਨਾ ਦੇ ਦੌਰ 'ਚ ਇਨ੍ਹਾਂ ਕੀੜਿਆਂ ਦਾ ਪ੍ਰਭਾਵ ਵੀ ਘੱਟ ਗਿਆ ਸੀ ਪਰ ਹੁਣ ਇਨ੍ਹਾਂ ਨੇ ਫਿਰ ਤੋਂ ਤਾਜ ਮਹਿਲ ਦੀਆਂ ਕੰਧਾਂ ਨੂੰ ਢਾਹਣਾ ਸ਼ੁਰੂ ਕਰ ਦਿੱਤਾ ਹੈ।

ਇਹ ਕਿਸ ਕਿਸਮ ਦੇ ਕੀੜੇ ? 

ਅਸੀਂ ਜਿਨ੍ਹਾਂ ਕੀੜਿਆਂ ਦੀ ਗੱਲ ਕਰ ਰਹੇ ਹਾਂ ਉਨ੍ਹਾਂ ਨੂੰ ਵਿਗਿਆਨ ਦੀ ਭਾਸ਼ਾ ਵਿੱਚ ਗੋਲਡੀ ਕਾਈਰੋਨੋਮਸ ਕਿਹਾ ਜਾਂਦਾ ਹੈ। ਇਹ ਕੀੜੇ ਗੰਦੇ ਪਾਣੀ ਵਿੱਚ ਪੈਂਦਾ ਹੁੰਦੇ ਹਨ। ਸਭ ਤੋਂ ਪ੍ਰੇਸ਼ਾਨੀ ਵਾਲੀ ਗੱਲ ਇਹ ਹੈ ਕਿ ਮਾਦਾ ਕੀੜੇ ਇੱਕ ਵਾਰ ਵਿੱਚ ਇੱਕ ਹਜ਼ਾਰ ਤੋਂ ਵੱਧ ਅੰਡੇ ਦਿੰਦੀ ਹੈ। 

ਇਹ ਕੀੜੇ ਦੋ ਦਿਨ ਤੱਕ ਜਿਉਂਦੇ ਰਹਿੰਦੇ ਹਨ। ਹਾਲਾਂਕਿ, ਗਰਮੀਆਂ ਵਿੱਚ ਇਹਨਾਂ ਕੀੜਿਆਂ ਦੀ ਗਿਣਤੀ ਘੱਟ ਜਾਂਦੀ ਹੈ, ਇਸਦਾ ਕਾਰਨ ਇਹ ਹੈ ਕਿ ਇਹ 35 ਤੋਂ 40 ਡਿਗਰੀ ਤੋਂ ਵੱਧ ਤਾਪਮਾਨ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਪਰ ਸਰਦੀਆਂ ਵਿੱਚ ਇਹ ਤਾਜ ਮਹਿਲ ਲਈ ਮੁਸੀਬਤ ਬਣ ਜਾਂਦੇ ਹਨ।

ਤਾਜ ਮਹਿਲ ਨੂੰ ਹਰਾ ਕਿਵੇਂ ਕਰਦੇ ?

ਦਰਅਸਲ, ਇਹ ਕੀੜੇ ਕੁਝ ਸਮੇਂ ਬਾਅਦ ਤਾਜ ਮਹਿਲ ਦੇ ਉਸ ਹਿੱਸੇ 'ਤੇ ਮਲ ਤਿਆਗ ਕਰਦੇ ਹਨ, ਜਿੱਥੇ ਉਹ ਬੈਠਦੇ ਹਨ। ਇਸ ਮਲ-ਮੂਤਰ ਕਾਰਨ ਤਾਜ ਮਹਿਲ ਦੀਆਂ ਚਿੱਟੀਆਂ ਕੰਧਾਂ ਹਰੀਆਂ ਹੋ ਰਹੀਆਂ ਹਨ। ਦਿ ਪ੍ਰਿੰਟ 'ਤੇ ਪ੍ਰਕਾਸ਼ਿਤ ਇਕ ਰਿਪੋਰਟ ਮੁਤਾਬਕ ਇਹ ਕੀੜੇ ਤਾਜ ਮਹਿਲ ਦੀ ਖੂਬਸੂਰਤੀ ਨੂੰ ਖਰਾਬ ਕਰ ਰਹੇ ਹਨ। ਇਨ੍ਹਾਂ ਨੂੰ ਖਤਮ ਕਰਨ ਲਈ ਵਿਗਿਆਨੀ ਕਈ ਤਰ੍ਹਾਂ ਦੇ ਪ੍ਰਯੋਗ ਕਰ ਰਹੇ ਹਨ ਪਰ ਅਜੇ ਤੱਕ ਕੋਈ ਠੋਸ ਸਫਲਤਾ ਨਹੀਂ ਮਿਲੀ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget